ਪਾਕਿ ਨਾਲ ਕ੍ਰਿਕਟ ਖੇਡਣਾ ਦੂਰ ਦੀ ਗੱਲ!

By: ABP Sanjha | | Last Updated: Monday, 1 January 2018 6:54 PM
ਪਾਕਿ ਨਾਲ ਕ੍ਰਿਕਟ ਖੇਡਣਾ ਦੂਰ ਦੀ ਗੱਲ!

ਨਵੀਂ ਦਿੱਲੀ: ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪਾਕਿਸਤਾਨੀ ਸਰਹੱਦ ਪਾਰ ਤੋਂ ਹੋ ਰਹੀ ਗੋਲੀਬਾਰੀ ਦੇ ਨਾ ਰੁਕਣ ‘ਤੇ ਸਖ਼ਤ ਸੰਕੇਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਗੋਲੀਬਾਰੀ ਨੂੰ ਪੂਰੀ ਤਰ੍ਹਾਂ ਬੰਦ ਨਹੀਂ ਕਰਦੇ ਉਦੋਂ ਤੱਕ ਕਿਸੇ ਵੀ ਕ੍ਰਿਕਟ ਸੀਰੀਜ਼ ਦੀ ਸੰਭਾਵਨਾ ਨਹੀਂ ਹੈ। ਸੁਸ਼ਮਾ ਨੇ ਇਹ ਗੱਲ ਵਿਦੇਸ਼ ਮੰਤਰਾਲੇ ਦੀ ਬੈਠਕ ਵਿੱਚ ਕਹੀ ਜਿੱਥੇ ਰਾਜ ਮੰਤਰੀ ਐਮ.ਜੇ. ਅਕਬਰ ਤੇ ਵਿਦੇਸ਼ ਸਕੱਤਰ ਐਸ. ਜੈਸ਼ੰਕਰ ਵੀ ਹਾਜ਼ਰ ਸਨ। ਦੱਸਣਯੋਗ ਹੈ ਕਿ ਇਸ ਬੈਠਕ ਦਾ ਮੁਦਾ ਗੁਆਂਢੀ ਮੁਲਕ ਨਾਲ ਰਿਸ਼ਤਾ ਸੀ।

70 ਸਾਲ ਤੋਂ ਵੱਧ ਉਮਰ ਦੇ ਕੈਦੀਆਂ ਨੂੰ ਛੱਡਣਾ ਚਾਹੀਦਾ 

ਮੀਟਿੰਗ ਵਿੱਚ ਸੁਸ਼ਮਾ ਨੇ ਇਹ ਵੀ ਕਿਹਾ ਕਿ ਉਹ ਭਾਰਤ ਵਿੱਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੂੰ ਮਿਲੇ ਸਨ। ਉਨ੍ਹਾਂ ਸੁਝਾਅ ਦਿੱਤਾ ਕਿ ਦੋਵੇਂ ਦੇਸ਼ਾਂ ਨੂੰ 70 ਸਾਲ ਤੋਂ ਵੱਧ ਉਮਰ ਵਾਲੇ ਬੰਦਿਆਂ ਨੂੰ, ਔਰਤਾਂ ਨੂੰ ਤੇ ਮੰਦਬੁਧੀਆਂ ਨੂੰ ਮਨੁੱਖੀ ਪਹਿਲੂ ਅਨੁਸਾਰ ਨੂੰ ਛੱਡ ਦੇਣਾ ਚਾਹੀਦਾ ਹੈ।

ਨਿਰਪੱਖ ਕ੍ਰਿਕਟ ਸੀਰੀਜ਼ ਦੀ ਕੋਈ ਸੰਭਾਵਨਾ ਨਹੀਂ 

ਇੱਕ ਨਿਰਪੱਖ ਕ੍ਰਿਕਟ ਸੀਰੀਜ਼ ਕਰਾਉਣ ਦੇ ਮਾਮਲੇ ਵਿੱਚ ਸੁਸ਼ਮਾ ਨੇ ਇਸ਼ਾਰਾ ਕੀਤਾ ਕਿ ਜਦ ਤੱਕ ਪਾਕਿਸਤਾਨ ਸਰਹੱਦ ‘ਤੇ ਅੱਤਵਾਦ ਤੇ ਫਾਇਰਿੰਗ ਬੰਦ ਨਹੀਂ ਕਰਦਾ, ਇਹ ਹੋਣ ਦੀ ਸੰਭਾਵਨਾ ਨਹੀ ਹੈ।

ਮੀਟਿੰਗ ‘ਚ ਮਾਲਦੀਵਜ਼-ਚੀਨ ਮੁਕਤ ਵਪਾਰ ਸਮਝੌਤੇ ਤੇ ਦੋ ਦੇਸ਼ ਦੇ ਵਿਚਕਾਰ ਵਧ ਰਹੀ ਨਜ਼ਦੀਕੀ ਤੇ ਸਵਾਲ ਪੁੱਛੇ। ਮੰਤਰਾਲੇ ਨੇ ਇਸ ਦੇ ਜਵਾਬ ਵਿੱਚ ਕਿਹਾ ਹੈ ਕਿ ਭਾਰਤ ਤੇ ਮਾਲਦੀਵ ਵਿਚਾਲੇ ਸਬੰਧ ਬਹੁਤ ਨਜ਼ਦੀਕੀ ਤੇ ਤੰਦਰੁਸਤ ਹਨ। ਉਨ੍ਹਾਂ ਨੇ ਦੋਵਾਂ ਮੁਲਕਾਂ ਦਰਮਿਆਨ ਵਧ ਰਹੀ ਸੁਰੱਖਿਆ ਬਾਰੇ ਵੀ ਵਿਚਾਰ ਕੀਤੀ।

First Published: Monday, 1 January 2018 6:54 PM

Related Stories

ਸਮਿਥ 'ਤੇ ਲੱਗੇ ਗੇਂਦ ਨਾਲ ਛੇੜਛਾੜ ਦੇ ਇਲਜ਼ਾਮ
ਸਮਿਥ 'ਤੇ ਲੱਗੇ ਗੇਂਦ ਨਾਲ ਛੇੜਛਾੜ ਦੇ ਇਲਜ਼ਾਮ

ਨਵੀਂ ਦਿੱਲੀ: ਇੰਗਲੈਂਡ ਕ੍ਰਿਕਟ ਟੀਮ ਨੇ ਪੰਜ ਮੈਚਾਂ ਦੀ ਵਨਡੇ ਸੀਰੀਜ਼ ਨੂੰ 3-0 ਨਾਲ

ਟੀਮ ਮੈਨੇਜਮੈਂਟ 'ਤੇ ਭੜਕੇ ਭੱਜੀ
ਟੀਮ ਮੈਨੇਜਮੈਂਟ 'ਤੇ ਭੜਕੇ ਭੱਜੀ

ਕੋਲਕਾਤਾ: ਸਾਊਥ ਅਫ਼ਰੀਕਾ ਵਿੱਚ ਟੀਮ ਇੰਡੀਆ ਦੀ ਮਾੜੀ ਪਰਫਾਰਮੈਂਸ ਬਾਰੇ ਚਾਰੇ

ਇੰਗਲੈਂਡ-ਆਸਟ੍ਰੇਲੀਆ ਕ੍ਰਿਕਟ ਮੈਚ 'ਚ ਪੁਲਿਸਵਾਲਾ ਬਣਿਆ ਹੀਰੋ
ਇੰਗਲੈਂਡ-ਆਸਟ੍ਰੇਲੀਆ ਕ੍ਰਿਕਟ ਮੈਚ 'ਚ ਪੁਲਿਸਵਾਲਾ ਬਣਿਆ ਹੀਰੋ

ਨਵੀਂ ਦਿੱਲੀ/ਸਿਡਨੀ: ਇੰਗਲੈਂਡ ਤੇ ਆਸਟ੍ਰੇਲੀਆ ਵਿਚਾਲੇ 5 ਮੈਚਾਂ ਦੀ ਸੀਰੀਜ਼

ਟੀਮ ਇੰਡੀਆ ਦੀ ਮਾੜੀ ਪ੍ਰਫਾਰਮੈਂਸ 'ਤੇ ਭੜਕੇ ਪ੍ਰਭਾਕਰ
ਟੀਮ ਇੰਡੀਆ ਦੀ ਮਾੜੀ ਪ੍ਰਫਾਰਮੈਂਸ 'ਤੇ ਭੜਕੇ ਪ੍ਰਭਾਕਰ

ਕੋਲਕਾਤਾ: ਟੀਮ ਇੰਡੀਆ ਦੇ ਸਾਬਕਾ ਕੈਪਟਨ ਐਮਐਸ ਧੋਨੀ ਨੇ ਮੌਜ਼ੂਦਾ ਕਪਤਾਨ ਵਿਰਾਟ

ਡਿਊਮਨੀ ਨੇ ਬਣਾਇਆ ਓਵਰ 'ਚ 37 ਦੌੜਾਂ ਬਣਾਉਣ ਦਾ ਨਵਾਂ ਰਿਕਾਰਡ
ਡਿਊਮਨੀ ਨੇ ਬਣਾਇਆ ਓਵਰ 'ਚ 37 ਦੌੜਾਂ ਬਣਾਉਣ ਦਾ ਨਵਾਂ ਰਿਕਾਰਡ

ਨਵੀਂ ਦਿੱਲੀ: ਸਾਊਥ ਅਫ਼ਰੀਕਾ ਦੇ ਸਟਾਰ ਕ੍ਰਿਕਟਰ ਜੇਪੀ ਡਿਊਮਿਨੀ ਨੇ ਇੱਕ ਓਵਰ ਵਿੱਚ

IND vs SA: ਰਵਿੰਦਰ ਜਡੇਜਾ ਨੇ ਸ਼ੇਅਰ ਕੀਤੀ ਸ਼ੇਰ ਨਾਲ ਤਸਵੀਰ..
IND vs SA: ਰਵਿੰਦਰ ਜਡੇਜਾ ਨੇ ਸ਼ੇਅਰ ਕੀਤੀ ਸ਼ੇਰ ਨਾਲ ਤਸਵੀਰ..

ਨਵੀਂ ਦਿੱਲੀ-ਤਿੰਨ ਟੈਸਟ, 6 ਇਕ ਦਿਨਾ ਅਤੇ 6 ਟੀ-20 ਮੈਚਾਂ ਦੀ ਲੜੀ ਦੇ ਲਈ ਭਾਰਤੀ ਟੀਮ

ਅਸ਼ਵਿਨ ਨੂੰ ਧੋਨੀ ਮੁੜ ਟੀਮ 'ਚ ਕਿਉਂ ਸ਼ਾਮਲ ਕਰਨਾ ਚਾਹੁੰਦੇ?
ਅਸ਼ਵਿਨ ਨੂੰ ਧੋਨੀ ਮੁੜ ਟੀਮ 'ਚ ਕਿਉਂ ਸ਼ਾਮਲ ਕਰਨਾ ਚਾਹੁੰਦੇ?

ਚੇਨਈ :ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਖਿਡਾਰੀ ਰਵੀਚੰਦਰਨ

ਕੁੱਲ ਹਿੰਦ ਅੰਤਰਵਰਸਿਟੀ ਹਾਕੀ 5-ਸਾਈਡ ਚੈਂਪੀਅਨਸ਼ਿਪ ਸ਼ੁਰੂ
ਕੁੱਲ ਹਿੰਦ ਅੰਤਰਵਰਸਿਟੀ ਹਾਕੀ 5-ਸਾਈਡ ਚੈਂਪੀਅਨਸ਼ਿਪ ਸ਼ੁਰੂ

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੀ ਖੇਡ ਨਿਰਦੇਸ਼ਕਾ ਡਾ. ਗੁਰਦੀਪ ਕੌਰ ਰੰਧਾਵਾ ਦੀ

ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ
ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਣ ਹਰਮਨਪ੍ਰੀਤ ਕੌਰ ਪੰਜਾਬ ਸਰਕਾਰ ਤੇ

ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ
ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ

ਹਰਪਿੰਦਰ ਸਿੰਘ   ਚੰਡੀਗੜ੍ਹ: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਨ