ਪਾਕਿਸਤਾਨ ਵੱਲੋਂ ਭਾਰਤੀ ਡਿਪਟੀ ਹਾਈ ਕਮਿਸ਼ਨਰ ਤਲਬ 

By: ABP SANJHA | | Last Updated: Monday, 12 June 2017 3:42 PM
 ਪਾਕਿਸਤਾਨ ਵੱਲੋਂ ਭਾਰਤੀ ਡਿਪਟੀ ਹਾਈ ਕਮਿਸ਼ਨਰ ਤਲਬ 

ਕਰਾਚੀ : ਭਾਰਤ-ਪਾਕਿ ਸਰਹੱਦ ‘ਤੇ ਗੋਲੀਬਾਰੀ ਨੂੰ ਲੈ ਕੇ ਪਾਕਿਸਤਾਨ ਨੇ ਭਾਰਤੀ ਡਿਪਟੀ ਹਾਈ ਕਮਿਸ਼ਨਰ ਜੇ.ਪੀ ਸਿੰਘ ਨੂੰ ਤਲਬ ਕੀਤਾ ਹੈ।
ਮੀਡੀਆ ਰਿਪੋਰਟ ਦੇ ਅਨੁਸਾਰ ਪਾਕਿਸਤਾਨ ਦੇ ਵਿਦੇਸ਼ ਮਾਮਲੇ ਦੇ ਡਾਇਰੈਕਟਰ ਜਨਰਲ ਮੁਹੰਮਦ ਫ਼ਜ਼ਲ ਨੇ ਅੱਜ ਸਰਹੱਦ ਉੱਤੇ ਭਾਰਤੀ ਸੈਨਾ ਵੱਲੋਂ ਕੀਤੀ ਜਾ ਰਹੀ ਗੋਲੀਬਾਰੀ ਦੇ ਮਾਮਲੇ ਉੱਤੇ ਪਾਕਿਸਤਾਨ ਸਥਿਤ ਭਾਰਤੀ ਦੂਤਾਵਾਸ ਦੇ ਡਿਪਟੀ ਹਾਈ ਕਮਿਸ਼ਨਰ ਜੀ ਪੀ ਸਿੰਘ ਨੂੰ ਤਲਬ ਕੀਤਾ ਅਤੇ ਇਤਰਾਜ਼ ਪ੍ਰਗਟਾਇਆ।

 

 

 

 

ਦੂਜੇ ਭਾਰਤੀ ਹਾਈ ਕਮਿਸ਼ਨ ਨੇ ਪਾਕਿਸਤਾਨ ਨੂੰ ਆਖਿਆ ਕਿ ਭਾਰਤੀ ਫ਼ੌਜ ਸਿਰਫ਼ ਜਵਾਬੀ ਕਾਰਵਾਈ ਕਰ ਰਹੀ ਹੈ। ਪਾਕਿਸਤਾਨ ਦਾ ਦਾਅਵਾ ਹੈ ਕਿ ਭਾਰਤ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਚਿਰੀਕੋਟ ਇਲਾਕੇ ਤਿੰਨ ਆਮ ਨਾਗਰਿਕਾਂ ਦੀ ਮੌਤ ਹੋਈ ਹੈ। ਪਾਕਿਸਤਾਨ ਨੇ ਭਾਰਤੀ ਹਾਈ ਕਮਿਸ਼ਨ ਨੂੰ 2003 ਸੀਜ਼ ਫਾਇਰ ਸਮਝੌਤੇ ਦਾ ਪਾਲਨ ਕਰਨ ਦੀ ਅਪੀਲ ਕੀਤੀ।

First Published: Monday, 12 June 2017 3:42 PM

Related Stories

ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !
ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !

ਨਵੀਂ ਦਿੱਲੀ: ਭਾਰਤ ਦੇ ਮੋਸਟ ਵਾਂਟਿਡ ਅੱਤਵਾਦੀ ਦਾਊਦ ਇਬਰਾਹਿਮ ਦੀ ਬ੍ਰਿਟਿਸ਼

ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼
ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼

ਨਿਊਯਾਰਕ- ਡਾਕੂਊਮੈਂਟਰੀ ਫਿਲਮ ਮੇਕਰ ਮਾਈਕਲ ਮੂਰੇ ਨੇ ਟੀ ਵੀ ਚੈਨਲ ਉੱਤੇ ਮਜ਼ਾਕੀਆ

ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ
ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ

ਲਾਸ ਏਂਜਲਸ : ਫ੍ਰੈਂਚ ਫਿਲਮ ਡਾਇਰੈਕਟਰ ਰੋਮਨ ਪੋਲੰਸਕੀ ਖਿਲਾਫ 1970 ਤੋਂ ਚੱਲ ਰਹੇ

ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ
ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ

ਨਿਊਯਾਕਰ: ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਦੀਆਂ ਟਿੱਪਣੀਆਂ ਦੇ ਉਲਟ, ਰਾਜ

ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ
ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ

ਨਿਊਟਾਰਕ: ਆਸਕਰ ਵਿੱਚ ਧੁੰਮਾਂ ਪਾਉਣ ਵਾਲੀ ਫਿਲਮ ‘ਲਾ ਲਾ ਲੈਂਡ’ ਦੀ ਅਦਾਕਾਰਾ

ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ
ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ

ਬਾਰਸੀਲੋਨਾ: ਬੀਤੇ ਕੱਲ੍ਹ ਸਪੇਨ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਗੁਰੂ

 ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ
ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ

ਲਾਹੌਰ: ਪਾਕਿਸਤਾਨ ਦੇ ਸਿਖਰਲੇ ਭ੍ਰਿਸ਼ਟਾਚਾਰ ਵਿਰੋਧੀ ਅਦਾਰੇ ਨੇ ਦੇਸ਼ ਦੇ ਸਾਬਕਾ