ਹੁਣ ਪਾਂਡਾ ਪੈਦਾ ਕਰੇਗਾ ਬਿਜਲੀ !

By: ਏਬੀਪੀ ਸਾਂਝਾ | | Last Updated: Sunday, 9 July 2017 3:48 PM
ਹੁਣ ਪਾਂਡਾ ਪੈਦਾ ਕਰੇਗਾ ਬਿਜਲੀ !

ਬੀਜਿੰਗ: ਚੀਨ ਨੇ ਪਾਂਡਾ ਵਾਂਗ ਦਿਖਾਈ ਦੇਣ ਵਾਲਾ ਵੱਡਾ ਸੋਲਰ ਪਲਾਂਟ ਬਣਾਇਆ ਹੈ। 248 ਏਕੜ ਦੇ ਇਸ ਸੋਲਰ ਫਾਰਮ ਤੋਂ 100 ਮੈਗਾਵਾਟ ਬਿਜਲੀ ਪੈਦਾ ਹੋਵੇਗੀ। 25 ਸਾਲ ਦੀ ਮਿਆਦ ‘ਚ ਇਸ ਪਲਾਂਟ ਦੀ ਮਦਦ ਨਾਲ ਚੀਨ ਕਰੀਬ ਤਿੰਨ ਅਰਬ 20 ਕਰੋੜ ਕਿੱਲੋਵਾਟ ਪ੍ਰਤੀ ਘੰਟਾ ਊਰਜਾ ਦਾ ਉਤਪਾਦਨ ਕਰ ਸਕੇਗਾ।

 

ਇਸ ਪਲਾਂਟ ਨੂੰ ਇਸ ਤਰ੍ਹਾਂ ਡਿਜ਼ਾਈਨ ਕੀਤਾ ਗਿਆ ਹੈ ਕਿ ਉਪਰੋਂ ਦਿਖਾਈ ਦੇਣ ‘ਤੇ ਇਹ ਵਿਸ਼ਾਲ ਪਾਂਡਾ ਵਰਗਾ ਨਜ਼ਰ ਆਉਂਦਾ ਹੈ। ਅਜਿਹਾ ਲੱਗਦਾ ਹੈ ਕਿ ਦੂਰ ਜ਼ਮੀਨ ‘ਤੇ ਇੱਕ ਪਾਂਡਾ ਬੈਠਿਆ ਹੋਇਆ ਹੈ। ਉਸ ਦੀਆਂ ਅੱਖਾਂ ਵੱਖ-ਵੱਖ ਦਿਸ਼ਾਵਾਂ ‘ਚ ਦੇਖ ਰਹੀਆਂ ਹਨ।

 

ਚਿੱਟੇ ਤੇ ਸਲੇਟੀ ਰੰਗ ਦੇ ਇਸ ਪਾਂਡਾ ਵਾਂਗ ਦਿਖਾਈ ਦੇਣ ਵਾਲੇ ਸੋਲਰ ਪਲਾਂਟ ‘ਚ ਪਤਲੇ ਫਿਲਮੀ ਸੋਲਰ ਸੈਲਸ ਭਰੇ ਗਏ ਹਨ। ਸਥਾਨਕ ਮੀਡੀਆ ਮੁਤਾਬਕ ਪਲਾਂਟ ਨੇ ਉੱਤਰੀ ਪੱਛਮੀ ਚੀਨ ਦੇ ਇਕ ਗਰਿੱਡ ਨੂੰ ਊਰਜਾ ਦੀ ਸਪਲਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਦੂਜੇ ਪ੍ਰਾਜੈਕਟ ਦਾ ਕੰਮ ਇਸੇ ਸਾਲ ਸ਼ੁਰੂ ਹੋਣ ਦੀ ਉਮੀਦ ਹੈ।

 

ਚੀਨ ਪਿਛਲੇ ਕੁਝ ਸਮੇਂ ਤੋਂ ਵਾਤਵਾਰਨ ਦੀ ਸੰਭਾਲ ਪ੍ਰਤੀ ਕਾਫ਼ੀ ਗੰਭੀਰਤਾ ਦਿਖਾ ਰਿਹਾ ਹੈ। ਆਉਣ ਵਾਲੇ ਸਾਲਾਂ ‘ਚ ਚੀਨ ਦੇ ਅੰਦਰ ਇਸ ਤਰ੍ਹਾਂ ਦੇ ਕਈ ਪਾਂਡਾ ਸੋਲਰ ਪਲਾਂਟ ਬਣਾਏ ਜਾਣ ਦੀ ਯੋਜਨਾ ਹੈ।

First Published: Sunday, 9 July 2017 3:48 PM

Related Stories

ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!
ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!

ਤਹਿਰਾਨ: ਈਰਾਨ ਨੇ ਅਮਰੀਕਾ ਦੀ ਚੇਤਾਵਨੀ ਦੇ ਬਾਵਜੂਦ ਮੱਧਮ ਦੂਰੀ ਦੀ ਇਕ ਨਵੀਂ

ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!
ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!

ਦਿੱਲੀ: ਉਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ

ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ
ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ

ਬਰਲਿਨ: ਸੌਰਮੰਡਲ ਵਿਚ ਛੋਟੇ ਗ੍ਰਹਿ ਘੇਰੇ ਵਿਚ ਵਿਗਿਆਨਕਾਂ ਨੇ ਹੱਬਲ ਸਪੇਸ

'ਬਲੂ ਵੇਲ੍ਹ' ਦਾ ਨਵਾਂ ਕਾਰਾ
'ਬਲੂ ਵੇਲ੍ਹ' ਦਾ ਨਵਾਂ ਕਾਰਾ

ਮਾਸਕੋ:17 ਸਾਲ ਦੀ ਲੜਕੀ ਮੌਤ ਦੀ ਖੇਡ ਭਾਵ ਸੁਸਾਈਡ ਗੇਮ ‘ਬਲੂ ਵ੍ਹੇਲ’ ਦੀ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ
ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ ਕੋਰੀਆ ‘ਤੇ

ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ
ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ

ਬੀਜ਼ਿੰਗ: ਚੀਨ ਨੇ ਅੱਜ ਤੋਂ ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ ਨੂੰ ਪਟੜੀਆਂ

ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ
ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ

ਨਿਊਯਾਰਕ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ ਕਿ