ਪੈਰਿਸ ਏਅਰਪੋਰਟ 'ਤੇ ਪੁਲਿਸ ਦੀ ਗੋਲੀ ਨਾਲ ਇੱਕ ਵਿਅਕਤੀ ਮੌਤ

By: ABP SANJHA | | Last Updated: Saturday, 18 March 2017 3:04 PM
ਪੈਰਿਸ ਏਅਰਪੋਰਟ 'ਤੇ ਪੁਲਿਸ ਦੀ ਗੋਲੀ ਨਾਲ ਇੱਕ ਵਿਅਕਤੀ ਮੌਤ

ਪੈਰਿਸ:- ਪੈਰਿਸ ਦੇ ਦੂਜੇ ਸਭ ਤੋਂ ਵੱਡੇ ਓਰਲੀ ਹਵਾਈ ਅੱਡੇ ‘ਤੇ ਪੁਲਿਸ ਦੀ ਗੋਲੀ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਦੇ ਦੱਸਣ ਮੁਤਾਬਕ ਉਕਤ ਵਿਅਕਤੀ ਹਵਾਈ ਅੱਡੇ ‘ਤੇ ਫੌਜੀ ਕੋਲੋਂ ਹਥਿਆਰ ਖੋਹਣ ਦੀ ਕੋਸ਼ਿਸ਼ ਕਰ ਰਿਹਾ ਸੀ। ਜਿਸਤੋਂ ਬਾਅਦ ਪੁਲਿਸ ਵੱਲੋਂ ਚਲਾਈ ਗੋਲੀ ਵਿੱਚ ਵਿਅਕਤੀ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪੁਲਿਸ ਨੇ ਹਵਾਈ ਅੱਡਾ ਦੀਆਂ ਕਈ ਥਾਵਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਯਾਤਰੀਆਂ ਨੂੰ ਘਟਨਾ ਵਾਲੀ ਥਾਂ ‘ਤੇ ਨਹੀਂ ਆਉਣ ਦਿੱਤਾ ਜਾ ਰਿਹਾ। ਪੁਲਿਸ ਵੱਲੋਂ ਬੰਬ ਨਿਰੋਧਕ ਦਸਤੇ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਜਾਰੀ ਹੈ।

First Published: Saturday, 18 March 2017 2:34 PM

Related Stories

ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ
ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ

ਬੀਜ਼ਿੰਗ: ਚੀਨ ਨੇ ਅੱਜ ਤੋਂ ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ ਨੂੰ ਪਟੜੀਆਂ

ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ
ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ

ਨਿਊਯਾਰਕ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ ਕਿ

ਉੱਤਰ ਕੋਰੀਆ ਤੇ ਅਮਰੀਕਾ ਦੀ ਜੰਗ ਯਕੀਨੀ!
ਉੱਤਰ ਕੋਰੀਆ ਤੇ ਅਮਰੀਕਾ ਦੀ ਜੰਗ ਯਕੀਨੀ!

ਵਾਸ਼ਿੰਗਟਨ: ਉੱਤਰ ਕੋਰੀਆ ਦੁਸ਼ਮਨ ਦੇਸ਼ ਅਮਰੀਕਾ ਦੀ ਭੋਰਾ ਵੀ ਪਰਵਾਹ ਨਹੀਂ ਕਰ ਰਿਹਾ।

ਰਾਹੁਲ ਨੇ ਅਮਰੀਕਾ 'ਚ ਫਿਰ ਖੋਲ੍ਹੀ ਮੋਦੀ ਦੀ ਪੋਲ
ਰਾਹੁਲ ਨੇ ਅਮਰੀਕਾ 'ਚ ਫਿਰ ਖੋਲ੍ਹੀ ਮੋਦੀ ਦੀ ਪੋਲ

ਨਿਊਯਾਰਕ: ਅਮਰੀਕਾ ਦੇ ਨਿਊਜਰਸੀ ਦੀ ਪ੍ਰਿੰਸਟਨ ਯੂਨੀਵਰਸਿਟੀ ‘ਚ ਵਿਦਿਆਰਥੀਆਂ

ਮੈਲਬੌਰਨ ਦੇ ਸਿੱਖ ਨੇ ਪੁੱਤਰ ਨੂੰ ਪਟਕੇ ਸਮੇਤ ਸਕੂਲ ਭੇਜਣ ਲਈ ਕਾਨੂੰਨੀ ਲੜਾਈ ਜਿੱਤੀ
ਮੈਲਬੌਰਨ ਦੇ ਸਿੱਖ ਨੇ ਪੁੱਤਰ ਨੂੰ ਪਟਕੇ ਸਮੇਤ ਸਕੂਲ ਭੇਜਣ ਲਈ ਕਾਨੂੰਨੀ ਲੜਾਈ...

ਮੈਲਬੌਰਨ: ਇੱਕ ਸਿੱਖ ਪਰਿਵਾਰ ਨੂੰ ਆਪਣੇ ਬੱਚੇ ਦੇ ਸਕੂਲ ਪਟਕਾ ਪਹਿਨਾ ਕੇ ਭੇਜਣ ਲਈ

ਅਮਰੀਕਾ ਜਾਣ ਵਾਲਿਆਂ ਲਈ ਖੁਸ਼ਖਬਰੀ!
ਅਮਰੀਕਾ ਜਾਣ ਵਾਲਿਆਂ ਲਈ ਖੁਸ਼ਖਬਰੀ!

ਵਾਸ਼ਿੰਗਟਨ: ਯੂ.ਐਸ. ਨੇ ਸਾਰੀਆਂ ਸ਼੍ਰੇਣੀਆਂ ਵਿੱਚ ਐਚ-1 ਬੀ ਵੀਜ਼ਾ ਦੀ ਤੇਜ਼

ਰੋਹਿੰਗਿਆ ਮੁਸਲਮਾਨਾਂ ਦੇ ਉਜਾੜੇ 'ਤੇ ਬੋਲੀ ਸੂ ਕੀ
ਰੋਹਿੰਗਿਆ ਮੁਸਲਮਾਨਾਂ ਦੇ ਉਜਾੜੇ 'ਤੇ ਬੋਲੀ ਸੂ ਕੀ

ਨਵੀਂ ਦਿੱਲੀ: ਰੋਹਿੰਗਿਆ ਮੁਸਲਮਾਨਾਂ ਦੇ ਮੁੱਦੇ ‘ਤੇ ਮਿਆਂਮਾਰ ਨੇ ਆਖਰ ਆਪਣੀ