ਪੈਰਿਸ 'ਚ ਬੇਗੋਵਾਲ ਦੇ ਨੌਜਵਾਨ ਦੀ ਮੌਤ

By: ABP SANJHA | | Last Updated: Saturday, 10 June 2017 4:56 PM
ਪੈਰਿਸ 'ਚ ਬੇਗੋਵਾਲ ਦੇ ਨੌਜਵਾਨ ਦੀ ਮੌਤ

ਪੈਰਿਸ: ਫਰਾਂਸ ਦੀ ਰਾਜਧਾਨੀ ਪੈਰਿਸ ਦੇ ਨਜ਼ਦੀਕ ਪੈਂਦੇ ਜ਼ਿਲ੍ਹਾ ਬੋਬੀਨੀ ਦੇ ਪਿੰਡ ਲਾ-ਕੋਰਨਵ ਵਿੱਚ ਪੰਜਾਬੀ ਨੌਜਵਾਨ ਦੀ ਭੇਤਭਰੇ ਢੰਗ ਨਾਲ ਮੌਤ ਹੋ ਗਈ ਹੈ। ਮ੍ਰਿਤਕ 23 ਸਾਲ ਸਿਮਰਨਜੀਤ ਸਿੰਘ ਹੈ। ਉਸ ਦਾ ਸਬੰਧ ਪੰਜਾਬ ਦੇ ਬੇਗੋਵਾਲ ਇਲਾਕੇ ਦਾ ਹੈ। ਸਿਮਰਨਜੀਤ ਦੀ ਮੌਤ ਕਿਵੇਂ ਹੋਈ, ਇਹ ਅਜੇ ਤੱਕ ਸਪਸ਼ਟ ਨਹੀਂ ਹੋਇਆ।

youth new new

ਫਰਾਂਸ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਵਿੰਦਰ ਸਿੰਘ ਫਰਾਂਸ ਨੇ ਦੱਸਿਆ ਕਿ ਪੁਲਿਸ ਨੇ ਜ਼ਖਮੀ ਹਾਲਤ ਵਿੱਚ ਸਿਮਰਨਜੀਤ ਇੱਕ ਸੜਕ ਉੱਤੇ ਪਿਆ ਮਿਲਿਆ। ਪੁਲਿਸ ਨੇ ਤੁਰੰਤ ਸਿਮਰਨਜੀਤ ਨੂੰ ਤੁਰਤ ਹਸਪਤਾਲ ਪਹੁੰਚਿਆ ਜਿੱਥੇ ਉਸ ਦੀ ਮੌਤ ਹੋ ਗਈ।
ਮ੍ਰਿਤਕ ਦੇ ਸਿਰ ਵਿੱਚ ਸੱਟ ਦਾ ਨਿਸ਼ਾਨ ਹੈ। ਪੁਲਿਸ ਵੱਲੋਂ ਸਿਮਰਨਜੀਤ ਦੀ ਮੌਤ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ। ਦੂਜੇ ਪਾਸੇ ਇਕਲੌਤੇ ਪੁੱਤਰ ਦੀ ਮੌਤ ਤੋਂ ਬਾਅਦ ਬੇਗੋਵਾਲ ਉਸ ਦੇ ਮਾਪਿਆਂ ਦਾ ਬੁਰਾ ਹਾਲ ਹੈ।
First Published: Saturday, 10 June 2017 4:56 PM

Related Stories

ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !
ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !

ਨਵੀਂ ਦਿੱਲੀ: ਭਾਰਤ ਦੇ ਮੋਸਟ ਵਾਂਟਿਡ ਅੱਤਵਾਦੀ ਦਾਊਦ ਇਬਰਾਹਿਮ ਦੀ ਬ੍ਰਿਟਿਸ਼

ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼
ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼

ਨਿਊਯਾਰਕ- ਡਾਕੂਊਮੈਂਟਰੀ ਫਿਲਮ ਮੇਕਰ ਮਾਈਕਲ ਮੂਰੇ ਨੇ ਟੀ ਵੀ ਚੈਨਲ ਉੱਤੇ ਮਜ਼ਾਕੀਆ

ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ
ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ

ਲਾਸ ਏਂਜਲਸ : ਫ੍ਰੈਂਚ ਫਿਲਮ ਡਾਇਰੈਕਟਰ ਰੋਮਨ ਪੋਲੰਸਕੀ ਖਿਲਾਫ 1970 ਤੋਂ ਚੱਲ ਰਹੇ

ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ
ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ

ਨਿਊਯਾਕਰ: ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਦੀਆਂ ਟਿੱਪਣੀਆਂ ਦੇ ਉਲਟ, ਰਾਜ

ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ
ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ

ਨਿਊਟਾਰਕ: ਆਸਕਰ ਵਿੱਚ ਧੁੰਮਾਂ ਪਾਉਣ ਵਾਲੀ ਫਿਲਮ ‘ਲਾ ਲਾ ਲੈਂਡ’ ਦੀ ਅਦਾਕਾਰਾ

ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ
ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ

ਬਾਰਸੀਲੋਨਾ: ਬੀਤੇ ਕੱਲ੍ਹ ਸਪੇਨ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਗੁਰੂ

 ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ
ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ

ਲਾਹੌਰ: ਪਾਕਿਸਤਾਨ ਦੇ ਸਿਖਰਲੇ ਭ੍ਰਿਸ਼ਟਾਚਾਰ ਵਿਰੋਧੀ ਅਦਾਰੇ ਨੇ ਦੇਸ਼ ਦੇ ਸਾਬਕਾ