ਸਿੱਖ ਲੀਡਰ ਨੇ ਗੱਡੇ ਅਮਰੀਕਾ 'ਚ ਝੰਡੇ

By: ਏਬੀਪੀ ਸਾਂਝਾ | | Last Updated: Wednesday, 8 November 2017 1:37 PM
ਸਿੱਖ ਲੀਡਰ ਨੇ ਗੱਡੇ ਅਮਰੀਕਾ 'ਚ ਝੰਡੇ

ਨਿਊਯਾਰਕ: ਰਵਿੰਦਰ ਭੱਲਾ ਨਿਊਜਰਸੀ ਦੇ ਹੋਬੋਕਨ ਸ਼ਹਿਰ ਦੇ ਪਹਿਲੇ ਸਿੱਖ ਮੇਅਰ ਬਣ ਗਏ ਹਨ। ਉਨ੍ਹਾਂ ਨੇ ਸਖਤ ਟੱਕਰ ਮਿਲਣ ਤੋਂ ਬਾਅਦ ਵੀ ਜਿੱਤ ਦਰਜ ਕੀਤੀ ਹੈ। ਇਸ ਦੌਰਾਨ ਉਨ੍ਹਾਂ ‘ਤੇ ਗਲਤ ਟਿੱਪਣੀਆਂ ਵੀ ਕੀਤੀਆਂ ਗਈਆਂ ਸਨ।

 

ਭੱਲਾ ਨੂੰ ਮੌਜੂਦ ਮੇਅਰ ਡਾਨ ਜ਼ਿਮਰ ਨੇ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ। ਜੂਨ ਵਿੱਚ ਮੁੜ ਹੋਣ ਵਾਲੀਆਂ ਚੋਣਾਂ ‘ਚ ਜ਼ਿਮਰ ਹਿੱਸਾ ਨਹੀਂ ਲੈਣਗੇ। ਭੱਲਾ ਨੇ ਸੱਤ ਸਾਲ ਤੋਂ ਵੀ ਵੱਧ ਸਮਾਂ ਸ਼ਹਿਰ ਦੀ ਕੌਂਸਲ ‘ਤੇ ਕੰਮ ਕੀਤਾ ਹੈ। ਆਪਣੇ ਚੰਗੇ ਕੰਮ ਬਦਲੇ ਹੀ ਉਨ੍ਹਾਂ ਚੋਣਾਂ ‘ਚ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਨਤੀਜੇ ਐਲਾਨੇ ਜਾਣ ਵੇਲੇ ਉਨ੍ਹਾਂ ਦੇ ਪਰਿਵਾਰ ਨਾਲ ਸ਼ਹਿਰ ਦੇ ਹੋਰ ਲੋਕ ਵੀ ਮੌਜੂਦ ਸਨ।

 

ਭੱਲਾ ਨੇ ਟਵਿਟਰ ‘ਤੇ ਕਿਹਾ, “ਤੁਹਾਡਾ ਧੰਨਵਾਦ। ਮੈਂ ਤੁਹਾਡਾ ਮੇਅਰ ਬਣਨ ਦੀ ਉਮੀਦ ਕਰਦਾ ਹਾਂ।” ਉਨ੍ਹਾਂ ਨੇ ਚੋਣਾਂ ਜਿੱਤਣ ਤੋਂ ਬਾਅਦ ਆਪਣੇ ਸਮਰਥਕਾਂ ਨੂੰ ਕਿਹਾ, “ਮੇਰੇ ਵਿੱਚ ਵਿਸ਼ਵਾਸ਼ ਕਰਨ ਲਈ, ਸਾਡੇ ਭਾਈਚਾਰੇ ਵਿੱਚ ਵਿਸ਼ਵਾਸ਼ ਰੱਖਣ, ਸਾਡੇ ਦੇਸ਼ ਵਿੱਚ ਵਿਸ਼ਵਾਸ਼ ਕਰਨ ਲਈ ਤੁਹਾਡਾ ਧੰਨਵਾਦ।” ਚੋਣ ਪ੍ਰਚਾਰ ਦੌਰਾਨ ਪਿਛਲੇ ਹਫਤੇ ਭੱਲਾ ਦੀ ਕਾਰ ‘ਤੇ ਅੱਤਵਾਦੀ ਹੋਣ ਦਾ ਲੇਬਰ ਲਾ ਦਿੱਤਾ ਗਿਆ ਸੀ। ਇੱਕ ਪੋਸਟਰ ‘ਤੇ ਲਿਖਿਆ ਗਿਆ ਸੀ ਕਿ ਅੱਤਵਾਦ ਸਾਡੇ ਟਾਊਨ ‘ਚ ਨਾ ਲਿਆਓ।

First Published: Wednesday, 8 November 2017 1:37 PM

Related Stories

ਵਿਗਿਆਨੀਆਂ ਦੀ ਚਿਤਾਵਨੀ, 2018 ਵਿੱਚ ਤਬਾਹੀ ਵਾਲੇ ਭੂਚਾਲ
ਵਿਗਿਆਨੀਆਂ ਦੀ ਚਿਤਾਵਨੀ, 2018 ਵਿੱਚ ਤਬਾਹੀ ਵਾਲੇ ਭੂਚਾਲ

ਵਾਸ਼ਿੰਗਟਨ- ਵਿਗਿਆਨੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਦੁਨੀਆ ਵਿੱਚ ਜਲਦੀ-ਜਲਦੀ

ਅੱਲਾ-ਹੂ-ਅਕਬਰ ਦੇ ਨਾਅਰੇ ਲਾਉਣ ਵਾਲੇ ਨੂੰ ਪੁਲਿਸ ਨੇ ਗੋਲੀ ਮਾਰੀ
ਅੱਲਾ-ਹੂ-ਅਕਬਰ ਦੇ ਨਾਅਰੇ ਲਾਉਣ ਵਾਲੇ ਨੂੰ ਪੁਲਿਸ ਨੇ ਗੋਲੀ ਮਾਰੀ

ਲਾ ਜੋਨਕੁਏਰਾ- ਪੁਲਸ ਨੇ ਉਸ ਆਦਮੀ ਨੂੰ ਗੋਲੀ ਮਾਰ ਦਿੱਤੀ, ਜਿਹੜਾ ਸਪੇਨ ਦੀ ਫਰਾਂਸ

ਸੰਯੁਕਤ ਰਾਸ਼ਟਰ 'ਚ ਭਾਰਤੀ ਦੀ ਵੱਡੀ ਜਿੱਤ
ਸੰਯੁਕਤ ਰਾਸ਼ਟਰ 'ਚ ਭਾਰਤੀ ਦੀ ਵੱਡੀ ਜਿੱਤ

ਨਵੀਂ ਦਿੱਲੀ: ਸੰਯੁਕਤ ਰਾਸ਼ਟਰ ‘ਚ ਭਾਰਤ ਨੂੰ ਵੱਡੀ ਜਿੱਤ ਮਿਲੀ ਹੈ। ਭਾਰਤ ਦੇ

ਚੀਨੀ ਫੌਜ ਕੋਲ ਦੁਨੀਆ ਦੇ ਹਰ ਕੋਨੇ 'ਚ ਮਾਰ ਕਰਨ ਵਾਲੀ ਮਜ਼ਾਇਲ
ਚੀਨੀ ਫੌਜ ਕੋਲ ਦੁਨੀਆ ਦੇ ਹਰ ਕੋਨੇ 'ਚ ਮਾਰ ਕਰਨ ਵਾਲੀ ਮਜ਼ਾਇਲ

ਬੀਜ਼ਿੰਗ: ਚੀਨ ਦੀ ਫੌਜ ‘ਚ ਅਗਲੇ ਸਾਲ ਲੰਮੀ ਦੂਰੀ ਵਾਲੀ ਅਜਿਹੀ ਬੈਲਿਸਟਿਕ

ਆਸਟ੍ਰੇਲੀਆ 'ਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ ਖ਼ੈਰ ਨਹੀਂ!
ਆਸਟ੍ਰੇਲੀਆ 'ਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ ਖ਼ੈਰ ਨਹੀਂ!

ਚੰਡੀਗੜ੍ਹ: ਹੁਣ ਆਸਟ੍ਰੇਲੀਆ ਵਿੱਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ

ਡੋਨਾਲਡ ਟਰੰਪ ਦੀ ਇਸ ਹਰਕਤ ਦਾ ਦੁਨੀਆ 'ਚ ਉੱਡ ਰਿਹਾ ਮਜ਼ਾਕ...
ਡੋਨਾਲਡ ਟਰੰਪ ਦੀ ਇਸ ਹਰਕਤ ਦਾ ਦੁਨੀਆ 'ਚ ਉੱਡ ਰਿਹਾ ਮਜ਼ਾਕ...

ਵਾਸ਼ਿੰਗਟਨ,- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀਆਂ ਹਰਕਤਾਂ ਕਾਰਨ ਅਮਰੀਕੀ

ਤਖ਼ਤਾਪਲਟ ਦੇ ਸ਼ੱਕ 'ਚ 51 ਅਧਿਆਪਕ ਗ੍ਰਿਫ਼ਤਾਰ
ਤਖ਼ਤਾਪਲਟ ਦੇ ਸ਼ੱਕ 'ਚ 51 ਅਧਿਆਪਕ ਗ੍ਰਿਫ਼ਤਾਰ

ਇਸਤਾਂਬੁਲ : ਤੁਰਕੀ ‘ਚ 107 ਅਧਿਆਪਕਾਂ ਦੀ ਗਿ੫ਫ਼ਤਾਰੀ ਲਈ ਸੋਮਵਾਰ ਨੂੰ ਵਾਰੰਟ ਜਾਰੀ

ਏਲੀਅਨਜ਼ ਨੂੰ ਭੇਜੇ ਸੰਦੇਸ਼ ਦਾ ਮਿਲੇਗਾ ਜਵਾਬ....
ਏਲੀਅਨਜ਼ ਨੂੰ ਭੇਜੇ ਸੰਦੇਸ਼ ਦਾ ਮਿਲੇਗਾ ਜਵਾਬ....

ਨਿਊਯਾਰਕ- ਵਿਗਿਆਨਕਾਂ ਦੇ ਇਕ ਗਰੁੱਪ ਨੇ ਏਲੀਅਨਸ ਨਾਲ ਸੰਬੰਧ ਸਥਾਪਤ ਕਰਨ ਦੀ ਆਸ