ਜੰਗ ਦੇ ਆਸਾਰ: ਲਿਬਨਾਨ ਨੂੰ ਲੈ ਕੇ ਸਾਊਦੀ ਅਰਬ ਤੇ ਈਰਾਨ ਉਲਝੇ

By: ਏਬੀਪੀ ਸਾਂਝਾ | | Last Updated: Sunday, 12 November 2017 3:31 PM
ਜੰਗ ਦੇ ਆਸਾਰ: ਲਿਬਨਾਨ ਨੂੰ ਲੈ ਕੇ ਸਾਊਦੀ ਅਰਬ ਤੇ ਈਰਾਨ ਉਲਝੇ

ਰਿਆਦ: ਲਿਬਨਾਨ ਦੇ ਪ੍ਰਧਾਨ ਮੰਤਰੀ ਸਾਦ ਹਰੀਰੀ ਦੇ ਅਸਤੀਫੇ ਨੂੰ ਲੈ ਕੇ ਸਾਊਦੀ ਅਰਬ ਤੇ ਈਰਾਨ ਵਿਚਕਾਰ ਤਣਾਅ ਵਧਦਾ ਦਿਖਾਈ ਦੇ ਰਿਹਾ ਹੈ। ਲਿਬਨਾਨ ਦੇ ਹਿਜਬੁੱਲਾ ਨੇਤਾ ਨੇ ਸਾਊਦੀ ਅਰਬ ‘ਤੇ ਪ੍ਰਧਾਨ ਮੰਤਰੀ ਨੂੰ ਅਗਵਾ ਕਰਨ ਤੇ ਲਿਬਨਾਨ ਖਿਲਾਫ਼ ਯੁੱਧ ਛੇੜਨ ਦਾ ਇਲਜ਼ਾਮ ਲਾਇਆ ਹੈ। ਉੱਥੇ ਹੀ ਸਾਊਦੀ ਅਰਬ ਦਾ ਕਹਿਣਾ ਹੈ ਕਿ ਹਰੀਰੀ ਨੂੰ ਹਿਜਬੁੱਲਾ ਤੋਂ ਜਾਨ ਦਾ ਖ਼ਤਰਾ ਹੈ। ਇਸ ਕਾਰਨ ਉਹ ਆਪਣੀ ਮਰਜ਼ੀ ਨਾਲ ਉੱਥੇ ਰੁਕੇ ਹਨ।

 

 

 

ਪਿਛਲੇ ਹਫ਼ਤੇ ਲਿਬਨਾਨੀ ਪ੍ਰਧਾਨ ਮੰਤਰੀ ਸਾਦ ਅਲ ਹਰੀਰੀ ਨੇ ਸਾਊਦੀ ਅਰਬ ਦੀ ਰਾਜਧਾਨੀ ਰਿਆਦ ਤੋਂ ਹੀ ਆਪਣਾ ਅਸਤੀਫ਼ਾ ਭੇਜਿਆ ਸੀ। ਹਿਜਬੁੱਲਾ ਨੇਤਾ ਹਸਨ ਨਸਰਲ੍ਹਾ ਨੇ ਕਿਹਾ ਕਿ ਸਾਊਦੀ ਅਰਬ ਨੇ ਲਿਬਨਾਨ ਦੇ ਪ੍ਰਧਾਨ ਮੰਤਰੀ ਨੂੰ ਜ਼ਬਰਦਸਤੀ ਰੋਕ ਕੇ ਰੱਖਿਆ ਹੈ।

 

 

ਦੂਜੇ ਪਾਸੇ ਸਾਊਦੀ ਅਰਬ ਦਾ ਕਹਿਣਾ ਹੈ ਕਿ ਲਿਬਨਾਨ ਦੇ ਪ੍ਰਧਾਨ ਮੰਤਰੀ ਦੇਣਾ ਪਿਆ, ਕਿਉਂਕਿ ਹਿਜਬੁੱਲਾ, ਈਰਾਨ ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ ਹੈ। ਹਰੀਰੀ ਤੇ ਹਿਜਬੁੱਲਾ ਦੇ ਗਠਬੰਧਨ ਵਾਲੀ ਸਰਕਾਰ ਟੁੱਟ ਜਾਣ ਦੀ ਵਜ੍ਹਾ ਨਾਲ ਲਿਬਨਾਨ ‘ਚ ਰਾਜਨੀਤਕ ਸੰਕਟ ਗਹਿਰਾ ਗਿਆ ਹੈ।

First Published: Sunday, 12 November 2017 3:31 PM

Related Stories

ਵਿਗਿਆਨੀਆਂ ਦੀ ਚਿਤਾਵਨੀ, 2018 ਵਿੱਚ ਤਬਾਹੀ ਵਾਲੇ ਭੂਚਾਲ
ਵਿਗਿਆਨੀਆਂ ਦੀ ਚਿਤਾਵਨੀ, 2018 ਵਿੱਚ ਤਬਾਹੀ ਵਾਲੇ ਭੂਚਾਲ

ਵਾਸ਼ਿੰਗਟਨ- ਵਿਗਿਆਨੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਦੁਨੀਆ ਵਿੱਚ ਜਲਦੀ-ਜਲਦੀ

ਅੱਲਾ-ਹੂ-ਅਕਬਰ ਦੇ ਨਾਅਰੇ ਲਾਉਣ ਵਾਲੇ ਨੂੰ ਪੁਲਿਸ ਨੇ ਗੋਲੀ ਮਾਰੀ
ਅੱਲਾ-ਹੂ-ਅਕਬਰ ਦੇ ਨਾਅਰੇ ਲਾਉਣ ਵਾਲੇ ਨੂੰ ਪੁਲਿਸ ਨੇ ਗੋਲੀ ਮਾਰੀ

ਲਾ ਜੋਨਕੁਏਰਾ- ਪੁਲਸ ਨੇ ਉਸ ਆਦਮੀ ਨੂੰ ਗੋਲੀ ਮਾਰ ਦਿੱਤੀ, ਜਿਹੜਾ ਸਪੇਨ ਦੀ ਫਰਾਂਸ

ਸੰਯੁਕਤ ਰਾਸ਼ਟਰ 'ਚ ਭਾਰਤੀ ਦੀ ਵੱਡੀ ਜਿੱਤ
ਸੰਯੁਕਤ ਰਾਸ਼ਟਰ 'ਚ ਭਾਰਤੀ ਦੀ ਵੱਡੀ ਜਿੱਤ

ਨਵੀਂ ਦਿੱਲੀ: ਸੰਯੁਕਤ ਰਾਸ਼ਟਰ ‘ਚ ਭਾਰਤ ਨੂੰ ਵੱਡੀ ਜਿੱਤ ਮਿਲੀ ਹੈ। ਭਾਰਤ ਦੇ

ਚੀਨੀ ਫੌਜ ਕੋਲ ਦੁਨੀਆ ਦੇ ਹਰ ਕੋਨੇ 'ਚ ਮਾਰ ਕਰਨ ਵਾਲੀ ਮਜ਼ਾਇਲ
ਚੀਨੀ ਫੌਜ ਕੋਲ ਦੁਨੀਆ ਦੇ ਹਰ ਕੋਨੇ 'ਚ ਮਾਰ ਕਰਨ ਵਾਲੀ ਮਜ਼ਾਇਲ

ਬੀਜ਼ਿੰਗ: ਚੀਨ ਦੀ ਫੌਜ ‘ਚ ਅਗਲੇ ਸਾਲ ਲੰਮੀ ਦੂਰੀ ਵਾਲੀ ਅਜਿਹੀ ਬੈਲਿਸਟਿਕ

ਆਸਟ੍ਰੇਲੀਆ 'ਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ ਖ਼ੈਰ ਨਹੀਂ!
ਆਸਟ੍ਰੇਲੀਆ 'ਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ ਖ਼ੈਰ ਨਹੀਂ!

ਚੰਡੀਗੜ੍ਹ: ਹੁਣ ਆਸਟ੍ਰੇਲੀਆ ਵਿੱਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ

ਡੋਨਾਲਡ ਟਰੰਪ ਦੀ ਇਸ ਹਰਕਤ ਦਾ ਦੁਨੀਆ 'ਚ ਉੱਡ ਰਿਹਾ ਮਜ਼ਾਕ...
ਡੋਨਾਲਡ ਟਰੰਪ ਦੀ ਇਸ ਹਰਕਤ ਦਾ ਦੁਨੀਆ 'ਚ ਉੱਡ ਰਿਹਾ ਮਜ਼ਾਕ...

ਵਾਸ਼ਿੰਗਟਨ,- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀਆਂ ਹਰਕਤਾਂ ਕਾਰਨ ਅਮਰੀਕੀ

ਤਖ਼ਤਾਪਲਟ ਦੇ ਸ਼ੱਕ 'ਚ 51 ਅਧਿਆਪਕ ਗ੍ਰਿਫ਼ਤਾਰ
ਤਖ਼ਤਾਪਲਟ ਦੇ ਸ਼ੱਕ 'ਚ 51 ਅਧਿਆਪਕ ਗ੍ਰਿਫ਼ਤਾਰ

ਇਸਤਾਂਬੁਲ : ਤੁਰਕੀ ‘ਚ 107 ਅਧਿਆਪਕਾਂ ਦੀ ਗਿ੫ਫ਼ਤਾਰੀ ਲਈ ਸੋਮਵਾਰ ਨੂੰ ਵਾਰੰਟ ਜਾਰੀ

ਏਲੀਅਨਜ਼ ਨੂੰ ਭੇਜੇ ਸੰਦੇਸ਼ ਦਾ ਮਿਲੇਗਾ ਜਵਾਬ....
ਏਲੀਅਨਜ਼ ਨੂੰ ਭੇਜੇ ਸੰਦੇਸ਼ ਦਾ ਮਿਲੇਗਾ ਜਵਾਬ....

ਨਿਊਯਾਰਕ- ਵਿਗਿਆਨਕਾਂ ਦੇ ਇਕ ਗਰੁੱਪ ਨੇ ਏਲੀਅਨਸ ਨਾਲ ਸੰਬੰਧ ਸਥਾਪਤ ਕਰਨ ਦੀ ਆਸ