ਸਾਰਾ ਨੇ ਇੰਝ ਕੀਤਾ ਬੰਦੇ ਨੂੰ ਸਿੱਧਾ

By: ਏਬੀਪੀ ਸਾਂਝਾ | | Last Updated: Friday, 12 January 2018 1:33 PM
ਸਾਰਾ ਨੇ ਇੰਝ ਕੀਤਾ ਬੰਦੇ ਨੂੰ ਸਿੱਧਾ

ਮੈਰਿਕਾ: ਸਾਰਾ ਸਿਲਵਰਮੈਨ ਨੂੰ ਹਾਲੀਵੁੱਡ ਵਿੱਚ ਡਾਰਕ ਕਾਮੇਡੀ ਲਈ ਜਾਣਿਆ ਜਾਂਦਾ ਹੈ। ਹਾਲ ਹੀ ਵਿੱਚ ਟਵਿੱਟਰ ‘ਤੇ ਇੱਕ ਸ਼ਖਸ ਨੇ ਸਾਰਾ ਨੂੰ ਟ੍ਰੋਲ ਕਰਨ ਦੀ ਕੋਸ਼ਿਸ਼ ਕੀਤੀ ਪਰ ਸਾਰਾ ਨੇ ਇਸ ਅੰਦਾਜ਼ ਵਿੱਚ ਜਵਾਬ ਦਿੱਤਾ ਕਿ ਉਹ ਸ਼ਖਸ ਸਾਰਾ ਦਾ ਸ਼ੁਕਰਗੁਜ਼ਾਰ ਹੋ ਗਿਆ।

 

28 ਦਸੰਬਰ ਨੂੰ ਜੇਰੇਮੀ ਜੈਮਰੋਜ਼ੀ ਨਾਮ ਦੇ ਵਿਅਕਤੀ ਨੇ ਸਾਰਾ ਨੂੰ ਟਵੀਟ ਕੀਤਾ ਜਿਸ ਵਿੱਚ ਉਸ ਨੇ ਲਿੰਗਕ ਕਮੈਂਟ ਕੀਤਾ ਹੋਇਆ ਸੀ। ਸਾਰਾ ਨੇ ਓਸੇ ਹੀ ਅੰਦਾਜ਼ ਵਿੱਚ ਰਿਪਲਾਈ ਦੇਣ ਦੀ ਬਜਾਏ ਉਸ ਵਿਅਕਤੀ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਇਹ ਵਿਅਕਤੀ ਕਿਸੇ ਗੱਲ ਨੂੰ ਲੈ ਕੇ ਪ੍ਰੇਸ਼ਾਨ ਤਾਂ ਨਹੀਂ ਹੈ। ਸਾਰਾ ਨੇ ਜੇਰੇਮੀ ਦੇ ਗੁੱਸੇ ਨੂੰ ਜਾਣਨ ਦੀ ਕੋਸ਼ਿਸ਼ ਕੀਤੀ ਤੇ ਉਸ ਨੂੰ ਆਪਣੀ ਲਾਈਫ ਵਿੱਚ ਬਿਹਤਰ ਕਰਨ ਦਾ ਸੁਝਾਅ ਵੀ ਦਿੱਤਾ।

 

ਸਭ ਤੋਂ ਪਹਿਲਾਂ ਜੇਰੇਮੀ ਨੇ ਸਾਰਾ ਨੂੰ ਇਹ ਟਵੀਟ ਕੀਤਾ।

 

ਜਿਸ ਤੋਂ ਬਾਅਦ ਸਾਰਾ ਨੇ ਇਸ ਅੰਦਾਜ਼ ਵਿੱਚ ਜਵਾਬ ਦਿੱਤਾ।

ਇਸ ਤੋਂ ਬਾਅਦ ਦੋਹਾਂ ਦੇ ਵਿਚਾਲੇ ਗੱਲਬਾਤ ਦਾ ਬੇਹੱਦ ਰੋਸ਼ਕ ਸਿਲਸਿਲਾ ਚੱਲਿਆ ਤੇ ਸਾਰਾ ਨੇ ਉਸ ਵਿਅਕਤੀ ਨੂੰ ਸੁਝਾਅ ਦੇ ਨਾਲ ਮਦਦ ਕਰਨ ਦੀ ਵੀ ਕੋਸ਼ਿਸ਼ ਕੀਤੀ।

 

 

 

 

 

First Published: Friday, 12 January 2018 1:33 PM

Related Stories

ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ
ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ

ਨਿਊਜਰਸੀ: ਸੀਨੀਅਰ ਵਕੀਲ ਗੁਰਬੀਰ ਗਰੇਵਾਲ ਨੂੰ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ

ਚੀਨ ਤੱਕ ਮਾਰ ਵਾਲੀ ਭਾਰਤੀ ਮਿਜ਼ਾਈਲ ਦੀ ਸਫਲ ਅਜਮਾਇਸ਼
ਚੀਨ ਤੱਕ ਮਾਰ ਵਾਲੀ ਭਾਰਤੀ ਮਿਜ਼ਾਈਲ ਦੀ ਸਫਲ ਅਜਮਾਇਸ਼

ਸ੍ਰੀਹਰਿਕੋਟਾ: ਭਾਰਤ ਨੇ ਅੱਜ ਆਪਣੀ ਸਭ ਤੋਂ ਲੰਮੀ ਦੂਰੀ ਤਕ ਮਾਰ ਕਰਨ ਵਾਲੀ

ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ
ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ

ਹਰਪਿੰਦਰ ਸਿੰਘ   ਚੰਡੀਗੜ੍ਹ: ਸਾਲ 2018 ਦੀ ਸ਼ੁਰੂਆਤ ਬੇਸ਼ੱਕ ਕਪਤਾਨ ਵਿਰਾਟ ਕੋਹਲੀ ਤੇ

ਸੰਯੁਕਤ ਰਾਸ਼ਟਰ ਕੱਸੇ ਪਾਕਿਸਤਾਨ 'ਤੇ ਸ਼ਿਕੰਜਾ: ਅਮਰੀਕਾ
ਸੰਯੁਕਤ ਰਾਸ਼ਟਰ ਕੱਸੇ ਪਾਕਿਸਤਾਨ 'ਤੇ ਸ਼ਿਕੰਜਾ: ਅਮਰੀਕਾ

ਵਾਸ਼ਿੰਗਟਨ: ਸੰਯੁਕਤ ਰਾਸ਼ਟਰ ਵਿੱਚ ਅਮਰੀਕੀ ਰਾਜਦੂਤ ਨਿੱਕੀ ਹੇਲੀ ਨੇ ਕਿਹਾ ਹੈ ਕਿ

ਪਾਕਿਸਤਾਨੀਆਂ ਵੱਲੋਂ ਅਮਰੀਕਾ ‘ਚ ਫ਼ਰੀ ਕਰਾਚੀ ਮੁਹਿੰਮ 
ਪਾਕਿਸਤਾਨੀਆਂ ਵੱਲੋਂ ਅਮਰੀਕਾ ‘ਚ ਫ਼ਰੀ ਕਰਾਚੀ ਮੁਹਿੰਮ 

ਵਾਸ਼ਿੰਗਟਨ: ਪਾਕਿਸਤਾਨੀਆਂ ਦੇ ਇੱਕ ਸਮੂਹ ਨੇ ਅਮਰੀਕਾ ‘ਚ ਫ਼ਰੀ ਕਰਾਚੀ ਮੁਹਿੰਮ ਦੀ

ਕੈਨੇਡੀਅਨ ਸਿੱਖ ਲੀਡਰ ਜਗਮੀਤ ਸਿੰਘ ਨੇ ਕੀਤੀ ਮੰਗਣੀ ਦੀ ਪੁਸ਼ਟੀ
ਕੈਨੇਡੀਅਨ ਸਿੱਖ ਲੀਡਰ ਜਗਮੀਤ ਸਿੰਘ ਨੇ ਕੀਤੀ ਮੰਗਣੀ ਦੀ ਪੁਸ਼ਟੀ

ਓਂਟਾਰੀਓ: ਕੈਨੇਡਾ ਦੇ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਲੀਡਰ ਜਗਮੀਤ ਸਿੰਘ ਨੇ ਆਪਣੀ

'ਹੱਜ ਸਬਸਿਡੀ' ਦੇ ਰੋਕੇ 700 ਕਰੋੜ ਦਾ ਕੀ ਕਰੇਗੀ ਮੋਦੀ ਸਰਕਾਰ..?
'ਹੱਜ ਸਬਸਿਡੀ' ਦੇ ਰੋਕੇ 700 ਕਰੋੜ ਦਾ ਕੀ ਕਰੇਗੀ ਮੋਦੀ ਸਰਕਾਰ..?

ਨਵੀਂ ਦਿੱਲੀ: ਮੋਦੀ ਸਰਕਾਰ ਨੇ ਹੱਜ ਯਾਤਰੀਆਂ ਲਈ ਦਿੱਤੀ ਜਾਣ ਵਾਲੀ ਸਰਕਾਰੀ

ਕਾਬੁਲ 'ਚ ਭਾਰਤੀ ਦੂਤਾਵਾਸ 'ਤੇ ਰਾਕਟ ਦਾਗਿਆ
ਕਾਬੁਲ 'ਚ ਭਾਰਤੀ ਦੂਤਾਵਾਸ 'ਤੇ ਰਾਕਟ ਦਾਗਿਆ

ਨਵੀਂ ਦਿੱਲੀ: ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਭਾਰਤੀ ਦੂਤਾਵਾਸ ‘ਤੇ

ਰੂਸ ਨੇ ਅਮਰੀਕਾ ਨੂੰ ਦਿੱਤਾ ਵੱਡਾ ਝਟਕਾ....
ਰੂਸ ਨੇ ਅਮਰੀਕਾ ਨੂੰ ਦਿੱਤਾ ਵੱਡਾ ਝਟਕਾ....

ਮਾਸਕੋ- ਈਰਾਨ ਨਾਲ ਦੁਨੀਆ ਦੇ ਪ੍ਰਮੁੱਖ ਦੇਸ਼ਾਂ ਦੇ ਐਟਮੀ ਸਮਝੌਤਿਆਂ ਨੂੰ ਬਦਲਣ ਦੀ