ਗ੍ਰਿਫ਼ਤਾਰ ਗਿਆਰਾਂ ਸ਼ਹਿਜ਼ਾਦਿਆਂ 'ਤੇ ਚਲੇਗਾ ਮੁਕੱਦਮਾ

By: abp sanjha | | Last Updated: Monday, 8 January 2018 10:14 AM
 ਗ੍ਰਿਫ਼ਤਾਰ ਗਿਆਰਾਂ ਸ਼ਹਿਜ਼ਾਦਿਆਂ 'ਤੇ ਚਲੇਗਾ ਮੁਕੱਦਮਾ

ਰਿਆਧ : ਸਾਊਦੀ ਅਰਬ ਦੇ ਅਟਾਰਨੀ ਜਨਰਲ ਨੇ ਦੇਸ਼ ਵਿਚ ਸਰਕਾਰੀ ਨੀਤੀਆਂ ਦਾ ਵਿਰੋਧ ਕਰਨ ‘ਤੇ 11 ਸ਼ਹਿਗਿਆ ਸੀ। ਇਹ ਸਾਰੇ ਸ਼ਾਹੀ ਪਰਿਵਾਰ ਦੇ ਬਿਜਲੀ ਅਤੇ ਪਾਣੀ ਦੇ ਬਿੱਲਾਂ ਦੇ ਸਰਕਾਰ ਵੱਲੋਂ ਭੁਗਤਾਨ ਨੂੰ ਰੋਕੇ ਜਾਣ ਦਾ ਵਿਰੋਧਜ਼ਾਦਿਆਂ ਦੀ ਗਿ੍ਰਫ਼ਤਾਰੀ ਦੀ ਐਤਵਾਰ ਨੂੰ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰਿਆਂ ‘ਤੇ ਕਾਨੂੰਨ ਵਿਵਸਥਾ ਭੰਗ ਕਰਨ ਦੇ ਦੋਸ਼ ਵਿਚ ਮੁਕੱਦਮਾ ਚਲਾਇਆ ਜਾਵੇਗਾ।

 
ਸ਼ਨਿਚਰਵਾਰ ਨੂੰ ਇਤਿਹਾਸਕ ਮਹੱਲ ਕਸਰ ਅਲ-ਹੋਕਮ ਦੇ ਬਾਹਰ ਇਕੱਠਾ ਹੋਏ 11 ਸ਼ਹਿਜ਼ਾਦਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਕਰ ਰਹੇ ਸਨ।
ਅਟਾਰਨੀ ਜਨਰਲ ਸਊਦ ਅਲ-ਮੋਜੇਬ ਨੇ ਕਿਹਾ ਕਿ ਇਹ ਸਾਰੇ ਆਪਣੇ ਇਕ ਰਿਸ਼ਤੇਦਾਰ ਨੂੰ ਦਿੱਤੀ ਗਈ ਮੌਤ ਦੀ ਸਜ਼ਾ ‘ਤੇ ਮੁਆਵਜ਼ੇ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਕਾਨੂੰਨ ਵਿਰੁੱਧ ਹਨ, ਇਹ ਦੱਸੇ ਜਾਣ ਦੇ ਬਾਵਜੂਦ ਇਹ ਸ਼ਹਿਜ਼ਾਦੇ ਵਿਰੋਧ ਵਾਲੀ ਥਾਂ ਤੋਂ ਨਹੀਂ ਹਟੇ। ਉਨ੍ਹਾਂ ਕਾਨੂੰਨ ਵਿਵਸਥਾ ਦੀ ਸਥਿਤੀ ਭੰਗ ਕੀਤੀ।
ਮੋਜੇਬ ਨੇ ਕਿਹਾ ਕਿ ਗਿ੍ਰਫ਼ਤਾਰੀ ਪਿੱਛੋਂ ਉਨ੍ਹਾਂ ‘ਤੇ ਕਈ ਤਰ੍ਹਾਂ ਦੇ ਦੋਸ਼ ਲਗਾਏ ਗਏ ਹਨ। ਗ੍ਰਿਫਤਾਰ ਸ਼ਹਿਜ਼ਾਦਿਆਂ ਨੂੰ ਦੱਖਣੀ ਰਿਆਧ ਦੀ ਸਭ ਤੋਂ ਵੱਧ ਸੁਰੱਖਿਆ ਵਾਲੀ ਅਲ-ਹਾਇਰ ਜੇਲ੍ਹ ਵਿਚ ਰੱਖਿਆ ਗਿਆ ਹੈ।
ਸਾਊਦੀ ਅਰਬ ਨੇ ਤੇਲ ਦੀਆਂ ਕੀਮਤਾਂ ਵਿਚ ਗਿਰਾਵਟ ਪਿੱਛੋਂ ਮਾਲੀਆ ਘਾਟੇ ਨੂੰ ਘੱਟ ਕਰਨ ਲਈ ਪਿਛਲੇ ਦੋ ਸਾਲਾਂ ਵਿਚ ਕਈ ਸਖ਼ਤ ਆਰਥਿਕ ਕਦਮ ਚੁੱਕੇ ਹਨ। ਅਰਥ-ਵਿਵਸਥਾ ਦੀ ਮਜ਼ਬੂਤੀ ਦੇ ਲਈ ਪਿਛਲੇ ਸਾਲ ਨਵੰਬਰ ਵਿਚ ਉਥੋਂ ਕਈ ਸ਼ਹਿਜ਼ਾਦਿਆਂ ਸਮੇਤ 200 ਲੋਕਾਂ ਨੂੰ ਭਿ੫ਸ਼ਟਾਚਾਰ ਰੋਕੂ ਮੁਹਿੰਮ ਤਹਿਤ ਗਿ੍ਰਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ਸਾਰਿਆਂ ਨੂੰ ਲਗਜ਼ਰੀ ਹੋਟਲ ਸਟਿਜ-ਕਾਰਲਟਨ ਵਿਚ ਰੱਖਿਆ ਗਿਆ। ਇਨ੍ਹਾਂ ਵਿਚੋਂ ਕਈ ਲੋਕਾਂ ਨੂੰ ਭਾਰੀ ਰਕਮ ਦੇਣ ਦੇ ਇਵਜ਼ ਵਿਚ ਰਿਹਾਅ ਕਰ ਦਿੱਤਾ ਗਿਆ।

First Published: Monday, 8 January 2018 10:14 AM

Related Stories

ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ
ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ

ਨਿਊਜਰਸੀ: ਸੀਨੀਅਰ ਵਕੀਲ ਗੁਰਬੀਰ ਗਰੇਵਾਲ ਨੂੰ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ

ਚੀਨ ਤੱਕ ਮਾਰ ਵਾਲੀ ਭਾਰਤੀ ਮਿਜ਼ਾਈਲ ਦੀ ਸਫਲ ਅਜਮਾਇਸ਼
ਚੀਨ ਤੱਕ ਮਾਰ ਵਾਲੀ ਭਾਰਤੀ ਮਿਜ਼ਾਈਲ ਦੀ ਸਫਲ ਅਜਮਾਇਸ਼

ਸ੍ਰੀਹਰਿਕੋਟਾ: ਭਾਰਤ ਨੇ ਅੱਜ ਆਪਣੀ ਸਭ ਤੋਂ ਲੰਮੀ ਦੂਰੀ ਤਕ ਮਾਰ ਕਰਨ ਵਾਲੀ

ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ
ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ

ਹਰਪਿੰਦਰ ਸਿੰਘ   ਚੰਡੀਗੜ੍ਹ: ਸਾਲ 2018 ਦੀ ਸ਼ੁਰੂਆਤ ਬੇਸ਼ੱਕ ਕਪਤਾਨ ਵਿਰਾਟ ਕੋਹਲੀ ਤੇ

ਸੰਯੁਕਤ ਰਾਸ਼ਟਰ ਕੱਸੇ ਪਾਕਿਸਤਾਨ 'ਤੇ ਸ਼ਿਕੰਜਾ: ਅਮਰੀਕਾ
ਸੰਯੁਕਤ ਰਾਸ਼ਟਰ ਕੱਸੇ ਪਾਕਿਸਤਾਨ 'ਤੇ ਸ਼ਿਕੰਜਾ: ਅਮਰੀਕਾ

ਵਾਸ਼ਿੰਗਟਨ: ਸੰਯੁਕਤ ਰਾਸ਼ਟਰ ਵਿੱਚ ਅਮਰੀਕੀ ਰਾਜਦੂਤ ਨਿੱਕੀ ਹੇਲੀ ਨੇ ਕਿਹਾ ਹੈ ਕਿ

ਪਾਕਿਸਤਾਨੀਆਂ ਵੱਲੋਂ ਅਮਰੀਕਾ ‘ਚ ਫ਼ਰੀ ਕਰਾਚੀ ਮੁਹਿੰਮ 
ਪਾਕਿਸਤਾਨੀਆਂ ਵੱਲੋਂ ਅਮਰੀਕਾ ‘ਚ ਫ਼ਰੀ ਕਰਾਚੀ ਮੁਹਿੰਮ 

ਵਾਸ਼ਿੰਗਟਨ: ਪਾਕਿਸਤਾਨੀਆਂ ਦੇ ਇੱਕ ਸਮੂਹ ਨੇ ਅਮਰੀਕਾ ‘ਚ ਫ਼ਰੀ ਕਰਾਚੀ ਮੁਹਿੰਮ ਦੀ

ਕੈਨੇਡੀਅਨ ਸਿੱਖ ਲੀਡਰ ਜਗਮੀਤ ਸਿੰਘ ਨੇ ਕੀਤੀ ਮੰਗਣੀ ਦੀ ਪੁਸ਼ਟੀ
ਕੈਨੇਡੀਅਨ ਸਿੱਖ ਲੀਡਰ ਜਗਮੀਤ ਸਿੰਘ ਨੇ ਕੀਤੀ ਮੰਗਣੀ ਦੀ ਪੁਸ਼ਟੀ

ਓਂਟਾਰੀਓ: ਕੈਨੇਡਾ ਦੇ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਲੀਡਰ ਜਗਮੀਤ ਸਿੰਘ ਨੇ ਆਪਣੀ

'ਹੱਜ ਸਬਸਿਡੀ' ਦੇ ਰੋਕੇ 700 ਕਰੋੜ ਦਾ ਕੀ ਕਰੇਗੀ ਮੋਦੀ ਸਰਕਾਰ..?
'ਹੱਜ ਸਬਸਿਡੀ' ਦੇ ਰੋਕੇ 700 ਕਰੋੜ ਦਾ ਕੀ ਕਰੇਗੀ ਮੋਦੀ ਸਰਕਾਰ..?

ਨਵੀਂ ਦਿੱਲੀ: ਮੋਦੀ ਸਰਕਾਰ ਨੇ ਹੱਜ ਯਾਤਰੀਆਂ ਲਈ ਦਿੱਤੀ ਜਾਣ ਵਾਲੀ ਸਰਕਾਰੀ

ਕਾਬੁਲ 'ਚ ਭਾਰਤੀ ਦੂਤਾਵਾਸ 'ਤੇ ਰਾਕਟ ਦਾਗਿਆ
ਕਾਬੁਲ 'ਚ ਭਾਰਤੀ ਦੂਤਾਵਾਸ 'ਤੇ ਰਾਕਟ ਦਾਗਿਆ

ਨਵੀਂ ਦਿੱਲੀ: ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਭਾਰਤੀ ਦੂਤਾਵਾਸ ‘ਤੇ

ਰੂਸ ਨੇ ਅਮਰੀਕਾ ਨੂੰ ਦਿੱਤਾ ਵੱਡਾ ਝਟਕਾ....
ਰੂਸ ਨੇ ਅਮਰੀਕਾ ਨੂੰ ਦਿੱਤਾ ਵੱਡਾ ਝਟਕਾ....

ਮਾਸਕੋ- ਈਰਾਨ ਨਾਲ ਦੁਨੀਆ ਦੇ ਪ੍ਰਮੁੱਖ ਦੇਸ਼ਾਂ ਦੇ ਐਟਮੀ ਸਮਝੌਤਿਆਂ ਨੂੰ ਬਦਲਣ ਦੀ