ਅਮਰੀਕਾ ਪੁਲਿਸ ਨੂੰ ਸਿੱਖ ਸੱਭਿਆਚਾਰ ਬਾਰੇ ਦਿੱਤੀ ਜਾਵੇਗੀ ਸਿਖਲਾਈ

By: ABP SANJHA | | Last Updated: Sunday, 18 June 2017 11:02 AM
ਅਮਰੀਕਾ ਪੁਲਿਸ ਨੂੰ ਸਿੱਖ ਸੱਭਿਆਚਾਰ ਬਾਰੇ ਦਿੱਤੀ ਜਾਵੇਗੀ ਸਿਖਲਾਈ

ਮੈਰੀਲੈਂਡ:- ਅਮਰੀਕਾ ਦੇ ਮੈਰੀਲੈਂਡ ਵਿੱਚ ਕੈਟਸਨਵਿਲੇ ਇਲਾਕੇ ਵਿੱਚ ਇੱਕ ਸਿੱਖ ਵਿਅਕਤੀ ਨੂੰ ਕਿਰਪਾਨ ਧਾਰਨ ਕਰਨ ਕਰਕੇ ਗ੍ਰਿਫਤਾਰ ਕਰ ਲਿਆ ਗਿਆ। ‘ਦ ਬਾਲਟੀਮੋਰ ਸਨ’ ਦੀ ਖਬਰ ਮੁਤਾਬਕ ਹਰਪ੍ਰੀਤ ਸਿੰਘ ਖਾਲਸਾ ਨਾਂ ਦੇ ਅੰਮ੍ਰਿਤਧਾਰੀ ਵਿਅਕਤੀ ਨੂੰ ਬਿਨਾਂ ਕਿਸੇ ਦੋਸ਼ ਦੇ ਇੱਕ ਗਰੌਸਰੀ ਸਟੋਰ ਦੇ ਬਾਹਰੋਂ ਗ੍ਰਿਫਤਾਰ ਕੀਤਾ ਗਿਆ। ਹਰਪ੍ਰੀਤ ਸਿੰਘ ਦੇ ਦੱਸਣ ਮੁਤਾਬਕ ਪੁਲਿਸ ਨੇ ਉਸਨੂੰ ਕਿਰਪਾਨ ਪਹਿਨੀ ਹੋਣ ਕਰਕੇ ਕਿਰਪਾਨ ਨੂੰ ਹਥਿਆਰ ਦੱਸਦਿਆਂ ਗ੍ਰਿਫਤਾਰ ਕੀਤਾ।

 

 

ARRESTED SIKH

 

ਗ੍ਰਿਫਤਾਰ ਕਰਨ ਉਪਰੰਤ ਹਰਪ੍ਰੀਤ ਸਿੰਘ ਨੂੰ ਪੁਲਿਸ ਸਟੇਸ਼ਨ ਲਿਜਾਇਆ ਗਿਆ। ਪੁਲਿਸ ਸਟੇਸ਼ਨ ‘ਤੇ ਜਦ ਹਰਪ੍ਰੀਤ ਸਿੰਘ ਨੇ ਬਾਲਟੀਮੋਰ ਕਾਊਂਟੀ ਪੁਲਿਸ ਨੂੰ ਪੰਜ ਕੱਕਾਰਾਂ ਬਾਰੇ ਜਾਣਕਾਰੀ ਦਿੱਤੀ ਤਾਂ ਹਰਪ੍ਰੀਤ ਸਿੰਘ ਨੂੰ ਛੱਡ ਦਿੱਤਾ ਗਿਆ। ਇਸ ਘਟਨਾ ਦੀ ਸਿੱਖ ਭਾਈਚਾਰੇ ਨੇ ਨਿਖੇਧੀ ਕੀਤੀ ਹੈ। ਬਾਲਟੀਮੋਰ ਕਾਊਂਟੀ ਪੁਲਿਸ ਦੇ ਅਫਸਰ ਜੈਨੀਫਰ ਪੀਚ ਨੇ ਕਿਹਾ ਕਿ ਪੁਲਿਸ ਅਫਸਰਾਂ ਨੂੰ ਸਿੱਖ ਸੱਭਿਆਚਾਰ ਬਾਰੇ ਸਿਖਲਾਈ ਦਿੱਤੀ ਜਾਵੇਗੀ।

First Published: Sunday, 18 June 2017 11:02 AM

Related Stories

ਭਾਰਤੀ ਮੂਲ ਦੇ ਸੀਈਓ ਨੂੰ ਅਮਰੀਕਾ ਛੱਡਣ ਲਈ ਕਿਹਾ
ਭਾਰਤੀ ਮੂਲ ਦੇ ਸੀਈਓ ਨੂੰ ਅਮਰੀਕਾ ਛੱਡਣ ਲਈ ਕਿਹਾ

ਨਿਊਯਾਰਕ: ਅਮਰੀਕਾ ‘ਚ ਭਾਰਤੀ ਮੂਲ ਦਾ ਸੀਈਓ ਨਸਲੀ ਹਮਲੇ ਦਾ ਸ਼ਿਕਾਰ ਹੋਇਆ ਹੈ। ਉਸ

ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !
ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !

ਨਵੀਂ ਦਿੱਲੀ: ਭਾਰਤ ਦੇ ਮੋਸਟ ਵਾਂਟਿਡ ਅੱਤਵਾਦੀ ਦਾਊਦ ਇਬਰਾਹਿਮ ਦੀ ਬ੍ਰਿਟਿਸ਼

ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼
ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼

ਨਿਊਯਾਰਕ- ਡਾਕੂਊਮੈਂਟਰੀ ਫਿਲਮ ਮੇਕਰ ਮਾਈਕਲ ਮੂਰੇ ਨੇ ਟੀ ਵੀ ਚੈਨਲ ਉੱਤੇ ਮਜ਼ਾਕੀਆ

ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ
ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ

ਲਾਸ ਏਂਜਲਸ : ਫ੍ਰੈਂਚ ਫਿਲਮ ਡਾਇਰੈਕਟਰ ਰੋਮਨ ਪੋਲੰਸਕੀ ਖਿਲਾਫ 1970 ਤੋਂ ਚੱਲ ਰਹੇ

ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ
ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ

ਨਿਊਯਾਕਰ: ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਦੀਆਂ ਟਿੱਪਣੀਆਂ ਦੇ ਉਲਟ, ਰਾਜ

ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ
ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ

ਨਿਊਟਾਰਕ: ਆਸਕਰ ਵਿੱਚ ਧੁੰਮਾਂ ਪਾਉਣ ਵਾਲੀ ਫਿਲਮ ‘ਲਾ ਲਾ ਲੈਂਡ’ ਦੀ ਅਦਾਕਾਰਾ

ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ
ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ

ਬਾਰਸੀਲੋਨਾ: ਬੀਤੇ ਕੱਲ੍ਹ ਸਪੇਨ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਗੁਰੂ