ਰਵਿੰਦਰ ਸਿੰਘ ਭੱਲਾ ਬਣੇ ਹੋਬੋਕੇਨ ਸ਼ਹਿਰ ਦੇ ਪਹਿਲੇ ਸਿੱਖ ਮੇਅਰ

By: ਏਬੀਪੀ ਸਾਂਝਾ | | Last Updated: Thursday, 9 November 2017 9:38 AM
ਰਵਿੰਦਰ ਸਿੰਘ ਭੱਲਾ ਬਣੇ ਹੋਬੋਕੇਨ ਸ਼ਹਿਰ ਦੇ ਪਹਿਲੇ ਸਿੱਖ ਮੇਅਰ

ਨਿਊਯਾਰਕ :ਭਾਰਤੀ ਮੂਲ ਦੇ ਰਵਿੰਦਰ ਸਿੰਘ ਭੱਲਾ ਅਮਰੀਕਾ ਦੇ ਨਿਊਜਰਸੀ ਸਥਿਤ ਹੋਬੋਕੇਨ ਸ਼ਹਿਰ ਦੇ ਪਹਿਲੇ ਸਿੱਖ ਮੇਅਰ ਬਣ ਗਏ ਹਨ। ਸਾਬਕਾ ਮੇਅਰ ਡਾਨ ਜਿਮਰ ਨੇ ਜੂਨ ਵਿਚ ਹੀ ਚੋਣਾਂ ‘ਚ ਹਿੱਸਾ ਨਾ ਲੈਣ ਦਾ ਫ਼ੈਸਲਾ ਕਰਦੇ ਹੋਏ ਭੱਲਾ ਦੀ ਹਮਾਇਤ ਕੀਤੀ ਸੀ ਪਰ ਚੋਣ ਵਿਚ ਭੱਲਾ ਨੂੰ ਸਖ਼ਤ ਮੁਕਾਬਲੇ ਦਾ ਸਾਹਮਣਾ ਕਰਨਾ ਪਿਆ। ਇਹੀ ਨਹੀਂ, ਅੱਤਵਾਦੀ ਦੱਸ ਕੇ ਉਨ੍ਹਾਂ ਦਾ ਰਸਤਾ ਰੋਕਣ ਦੀ ਕੋਸ਼ਿਸ਼ ਵੀ ਕੀਤੀ ਗਈ ਸੀ।

 

ਭੱਲਾ ਪਿਛਲੇ ਸੱਤ ਸਾਲਾਂ ਤੋਂ ਹੋਬੋਕੇਨ ਸਿਟੀ ਕੌਂਸਲ ਦਾ ਹਿੱਸਾ ਹਨ। ਕੌਂਸਲ ਦੇ ਮੈਂਬਰ ਮਾਈਕਲ ਡੀਫਸਕੋ, ਜੈਨੀਫਰ ਗਿਆਟਿਨੋ ਅਤੇ ਐਂਥਨੀ ਰੋਮਾਨੋ ਸਮੇਤ ਆਪਣੇ ਛੇ ਵਿਰੋਧੀਆਂ ਨੂੰ ਪਿੱਛੇ ਛੱਡ ਕੇ ਭੱਲਾ ਨੇ ਇਹ ਜਿੱਤ ਹਾਸਿਲ ਕੀਤੀ। ਚੋਣ ਜਿੱਤਣ ਦੇ ਬਾਅਦ ਆਪਣੇ ਹਮਾਇਤੀਆਂ ਨੂੰ ਭੱਲਾ ਨੇ ਕਿਹਾ ਕਿ ਮੇਰੇ ਵਿਚ, ਮੇਰੇ ਫਿਰਕੇ ਅਤੇ ਮੇਰੇ ਦੇਸ਼ ਵਿਚ ਵਿਸ਼ਵਾਸ ਦਿਖਾਉਣ ਲਈ ਤੁਹਾਡਾ ਸ਼ੁ੍ੱਕਰੀਆ। ਸਾਨੂੰ ਹੁਣ ਇਕੱਠੇ ਕੰਮ ਕਰਕੇ ਸ਼ਹਿਰ ਨੂੰ ਅੱਗੇ ਲੈ ਕੇ ਜਾਣਾ ਹੈ।

 

ਚੋਣ ਦੌਰਾਨ ਭੱਲਾ ਦੇ ਖ਼ਿਲਾਫ਼ ਪਰਚੇ ਵੀ ਵੰਡੇ ਗਏ ਸਨ। ਇਨ੍ਹਾਂ ‘ਚ ਲਿਖਿਆ ਸੀ, ‘ਸਾਡੇ ਸ਼ਹਿਰ ਨੂੰ ਅੱਤਵਾਦ ਦੇ ਕਬਜ਼ੇ ‘ਚ ਨਾ ਜਾਣ ਦਿਓ।’ ਇਸ ‘ਤੇ ਭੱਲਾ ਨੇ ਵੀ ਆਪਣੇ ਪ੍ਰਤੀਯਮ ‘ਚ ਕਿਹਾ ਸੀ, ‘ਅੱਤਵਾਦ ਨੂੰ ਸਾਡੇ ਸ਼ਹਿਰ ‘ਤੇ ਕਬਜ਼ਾ ਨਾ ਕਰਨ ਦਿਓ।’

First Published: Thursday, 9 November 2017 9:38 AM

Related Stories

ਵਿਗਿਆਨੀਆਂ ਦੀ ਚਿਤਾਵਨੀ, 2018 ਵਿੱਚ ਤਬਾਹੀ ਵਾਲੇ ਭੂਚਾਲ
ਵਿਗਿਆਨੀਆਂ ਦੀ ਚਿਤਾਵਨੀ, 2018 ਵਿੱਚ ਤਬਾਹੀ ਵਾਲੇ ਭੂਚਾਲ

ਵਾਸ਼ਿੰਗਟਨ- ਵਿਗਿਆਨੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਦੁਨੀਆ ਵਿੱਚ ਜਲਦੀ-ਜਲਦੀ

ਅੱਲਾ-ਹੂ-ਅਕਬਰ ਦੇ ਨਾਅਰੇ ਲਾਉਣ ਵਾਲੇ ਨੂੰ ਪੁਲਿਸ ਨੇ ਗੋਲੀ ਮਾਰੀ
ਅੱਲਾ-ਹੂ-ਅਕਬਰ ਦੇ ਨਾਅਰੇ ਲਾਉਣ ਵਾਲੇ ਨੂੰ ਪੁਲਿਸ ਨੇ ਗੋਲੀ ਮਾਰੀ

ਲਾ ਜੋਨਕੁਏਰਾ- ਪੁਲਸ ਨੇ ਉਸ ਆਦਮੀ ਨੂੰ ਗੋਲੀ ਮਾਰ ਦਿੱਤੀ, ਜਿਹੜਾ ਸਪੇਨ ਦੀ ਫਰਾਂਸ

ਸੰਯੁਕਤ ਰਾਸ਼ਟਰ 'ਚ ਭਾਰਤੀ ਦੀ ਵੱਡੀ ਜਿੱਤ
ਸੰਯੁਕਤ ਰਾਸ਼ਟਰ 'ਚ ਭਾਰਤੀ ਦੀ ਵੱਡੀ ਜਿੱਤ

ਨਵੀਂ ਦਿੱਲੀ: ਸੰਯੁਕਤ ਰਾਸ਼ਟਰ ‘ਚ ਭਾਰਤ ਨੂੰ ਵੱਡੀ ਜਿੱਤ ਮਿਲੀ ਹੈ। ਭਾਰਤ ਦੇ

ਚੀਨੀ ਫੌਜ ਕੋਲ ਦੁਨੀਆ ਦੇ ਹਰ ਕੋਨੇ 'ਚ ਮਾਰ ਕਰਨ ਵਾਲੀ ਮਜ਼ਾਇਲ
ਚੀਨੀ ਫੌਜ ਕੋਲ ਦੁਨੀਆ ਦੇ ਹਰ ਕੋਨੇ 'ਚ ਮਾਰ ਕਰਨ ਵਾਲੀ ਮਜ਼ਾਇਲ

ਬੀਜ਼ਿੰਗ: ਚੀਨ ਦੀ ਫੌਜ ‘ਚ ਅਗਲੇ ਸਾਲ ਲੰਮੀ ਦੂਰੀ ਵਾਲੀ ਅਜਿਹੀ ਬੈਲਿਸਟਿਕ

ਆਸਟ੍ਰੇਲੀਆ 'ਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ ਖ਼ੈਰ ਨਹੀਂ!
ਆਸਟ੍ਰੇਲੀਆ 'ਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ ਖ਼ੈਰ ਨਹੀਂ!

ਚੰਡੀਗੜ੍ਹ: ਹੁਣ ਆਸਟ੍ਰੇਲੀਆ ਵਿੱਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ

ਡੋਨਾਲਡ ਟਰੰਪ ਦੀ ਇਸ ਹਰਕਤ ਦਾ ਦੁਨੀਆ 'ਚ ਉੱਡ ਰਿਹਾ ਮਜ਼ਾਕ...
ਡੋਨਾਲਡ ਟਰੰਪ ਦੀ ਇਸ ਹਰਕਤ ਦਾ ਦੁਨੀਆ 'ਚ ਉੱਡ ਰਿਹਾ ਮਜ਼ਾਕ...

ਵਾਸ਼ਿੰਗਟਨ,- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀਆਂ ਹਰਕਤਾਂ ਕਾਰਨ ਅਮਰੀਕੀ

ਤਖ਼ਤਾਪਲਟ ਦੇ ਸ਼ੱਕ 'ਚ 51 ਅਧਿਆਪਕ ਗ੍ਰਿਫ਼ਤਾਰ
ਤਖ਼ਤਾਪਲਟ ਦੇ ਸ਼ੱਕ 'ਚ 51 ਅਧਿਆਪਕ ਗ੍ਰਿਫ਼ਤਾਰ

ਇਸਤਾਂਬੁਲ : ਤੁਰਕੀ ‘ਚ 107 ਅਧਿਆਪਕਾਂ ਦੀ ਗਿ੫ਫ਼ਤਾਰੀ ਲਈ ਸੋਮਵਾਰ ਨੂੰ ਵਾਰੰਟ ਜਾਰੀ

ਏਲੀਅਨਜ਼ ਨੂੰ ਭੇਜੇ ਸੰਦੇਸ਼ ਦਾ ਮਿਲੇਗਾ ਜਵਾਬ....
ਏਲੀਅਨਜ਼ ਨੂੰ ਭੇਜੇ ਸੰਦੇਸ਼ ਦਾ ਮਿਲੇਗਾ ਜਵਾਬ....

ਨਿਊਯਾਰਕ- ਵਿਗਿਆਨਕਾਂ ਦੇ ਇਕ ਗਰੁੱਪ ਨੇ ਏਲੀਅਨਸ ਨਾਲ ਸੰਬੰਧ ਸਥਾਪਤ ਕਰਨ ਦੀ ਆਸ