ਵਿਦੇਸ਼ਾਂ 'ਚ ਪੰਜਾਬ ਦੀ ਆਜ਼ਾਦੀ ਦੀ ਮੰਗ

By: Harsharan K | | Last Updated: Sunday, 11 June 2017 12:19 PM
ਵਿਦੇਸ਼ਾਂ 'ਚ ਪੰਜਾਬ ਦੀ ਆਜ਼ਾਦੀ ਦੀ ਮੰਗ

ਕੈਨੇਡਾ:- ਪਾਰਲੀਮੈਂਟ ਹਿਲ ਤੇ 200 ਦੇ ਲਗਭਗ ਸਿੱਖਾਂ ਨੇ ਇਕੱਤਰ ਹੋ ਕੇ ਜੂਨ ’84 ਵਿੱਚ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਹੋਏ ਹਮਲੇ ਪ੍ਰਤੀ ਰੋਸ ਪ੍ਰਗਟ ਕੀਤਾ। ਇਸ ਮੌਕੇ ਇਕੱਠੇ ਹੋਏ ਸਿੱਖਾਂ ਨੇ ਆਪਣੇ ਹੱਥਾਂ ਵਿੱਚ ਸਿੱਖ ਰੈਫਰੈਂਡਮ 2020 ਲਿਖੀਆਂ ਤਖਤੀਆਂ ਫੜੀਆਂ ਹੋਈਆਂ ਸਨ।

 

Sikhs from across the country gathered to mark a special remembrance day for the victims of the 1984 Sikh Genocide on Parliament Hill Saturday June 10, 2017. Ashley Fraser/Postmedia

 

ਉਨਾਂ ਕਿਹਾ ਕਿ ਕਿ ਸਿਰਫ ਪ੍ਰਭੂਸੱਤਾ ਹੀ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦਰੁਸਤ ਕਰ ਸਕਦੀ ਹੈ। ਉਨਾਂ ਕਿਹਾ ਕਿ ਜੂਨ ਚੁਰਾਸੀ ਦੇ ਉਸ ਦੁਖਾਂਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਸਮੂਹ ਸਿੱਖਾਂ ਨੇ ਇਕੱਠੇ ਹੋ ਕੇ ਪੰਜਾਬ ਦੀ ਆਜ਼ਾਦੀ ਦੀ ਮੰਗ ਕੀਤੀ।

 

ATTACK CANADA 1

First Published: Sunday, 11 June 2017 12:18 PM

Related Stories

ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !
ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !

ਨਵੀਂ ਦਿੱਲੀ: ਭਾਰਤ ਦੇ ਮੋਸਟ ਵਾਂਟਿਡ ਅੱਤਵਾਦੀ ਦਾਊਦ ਇਬਰਾਹਿਮ ਦੀ ਬ੍ਰਿਟਿਸ਼

ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼
ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼

ਨਿਊਯਾਰਕ- ਡਾਕੂਊਮੈਂਟਰੀ ਫਿਲਮ ਮੇਕਰ ਮਾਈਕਲ ਮੂਰੇ ਨੇ ਟੀ ਵੀ ਚੈਨਲ ਉੱਤੇ ਮਜ਼ਾਕੀਆ

ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ
ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ

ਲਾਸ ਏਂਜਲਸ : ਫ੍ਰੈਂਚ ਫਿਲਮ ਡਾਇਰੈਕਟਰ ਰੋਮਨ ਪੋਲੰਸਕੀ ਖਿਲਾਫ 1970 ਤੋਂ ਚੱਲ ਰਹੇ

ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ
ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ

ਨਿਊਯਾਕਰ: ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਦੀਆਂ ਟਿੱਪਣੀਆਂ ਦੇ ਉਲਟ, ਰਾਜ

ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ
ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ

ਨਿਊਟਾਰਕ: ਆਸਕਰ ਵਿੱਚ ਧੁੰਮਾਂ ਪਾਉਣ ਵਾਲੀ ਫਿਲਮ ‘ਲਾ ਲਾ ਲੈਂਡ’ ਦੀ ਅਦਾਕਾਰਾ

ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ
ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ

ਬਾਰਸੀਲੋਨਾ: ਬੀਤੇ ਕੱਲ੍ਹ ਸਪੇਨ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਗੁਰੂ

 ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ
ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ

ਲਾਹੌਰ: ਪਾਕਿਸਤਾਨ ਦੇ ਸਿਖਰਲੇ ਭ੍ਰਿਸ਼ਟਾਚਾਰ ਵਿਰੋਧੀ ਅਦਾਰੇ ਨੇ ਦੇਸ਼ ਦੇ ਸਾਬਕਾ