ਕੇਪ ਟਾਊਨ 'ਚ ਕੋਹਲੀ ਦੇ ਬੱਲੇਬਾਜ਼ਾਂ ਨੇ ਵਢਾਇਆ ਨੱਕ

By: ਰਵੀ ਇੰਦਰ ਸਿੰਘ | | Last Updated: Monday, 8 January 2018 8:40 PM
ਕੇਪ ਟਾਊਨ 'ਚ ਕੋਹਲੀ ਦੇ ਬੱਲੇਬਾਜ਼ਾਂ ਨੇ ਵਢਾਇਆ ਨੱਕ

ਪੁਰਾਣੀ ਤਸਵੀਰ

ਕੇਪ ਟਾਊਨ ਵਿੱਚ ਭਾਰਤ ਤੇ ਦੱਖਣੀ ਅਫਰੀਕਾ ਦਰਮਿਆਨ ਜਾਰੀ ਪਹਿਲੇ ਟੈਸਟ ਮੈਚ ਦੇ ਚੌਥੇ ਦਿਨ ਦੂਜੀ ਪਾਰੀ ਭਾਰਤੀ ਖਿਡਾਰੀ ਛੇਤੀ ਹੀ ਲੜਖੜਾ ਗਏ ਤੇ 135 ਦੌੜਾਂ ‘ਤੇ ਹੀ ਆਊਟ ਹੋ ਗਏ। ਦੱਖਣੀ ਅਫਰੀਕਾ ਨੇ ਭਾਰਤ ਨੂੰ 72 ਦੌੜਾਂ ਨਾਲ ਮਾਤ ਦੇ ਦਿੱਤੀ। ਦੱਖਣੀ ਅਫਰੀਕਾ ਨੇ ਚੰਗੀ ਗੇਂਦਾਬਾਜ਼ੀ ਦਾ ਮੁਜ਼ਾਹਰਾ ਕਰਦਿਆਂ ਸਿਰਫ ਦੂਜੀ ਪਾਰੀ ‘ਚ ਸਿਰਫ 2 ਵਾਧੂ ਰਨ ਦਿੱਤੇ।

 

ਭਾਰਤੀ ਟੀਮ ਵਿੱਚ ਬੱਲੇਬਾਜ਼ਾਂ ਨੇ ਪਹਿਲੀ ਪਾਰੀ ਵਾਂਗ ਕੁਝ ਖਾਸ ਕਮਾਲ ਨਹੀਂ ਵਿਖਾਇਆ, ਸਿਵਾਏ ਜਸਪ੍ਰੀਤ ਬੁਮਰਾਹ ਤੋਂ ਕੋਈ ਬੱਲੇਬਾਜ਼ ਸਿਫ਼ਰ ‘ਤੇ ਆਊਟ ਨਹੀਂ ਹੋਇਆ। ਫਿਰਕੀ ਗੇਂਜਬਾਜ਼ ਰਵੀਚੰਦਰਨ ਅਸ਼ਵਿਨ ਨੇ ਸਭ ਤੋਂ ਜ਼ਿਆਦਾ 37 ਦੌੜਾਂ ਬਣਾਈਆਂ ਤੇ ਉਸ ਤੋਂ ਘੱਟ ਕਪਤਾਨ ਕੋਹਲੀ ਨੇ 28 ਦੌੜਾਂ ਬਣਾਈਆਂ। ਪਹਿਲੀ ਪਾਰੀ ਦੇ ਹੀਰੋ ਹਾਰਦਿਕ ਪੰਡਿਆ ਦੂਜੀ ਪਾਰੀ ਵਿੱਚ ਸਿਰਫ 1 ਰਨ ‘ਤੇ ਆਊਟ ਹੋ ਗਿਆ।

 

ਦੁਪਹਿਰ ਦੇ ਖਾਣੇ ਤੋਂ ਪਹਿਲਾਂ ਹੀ ਅਫਰੀਕੀ ਟੀਮ 130 ਦੌੜਾਂ ‘ਤੇ ਆਲ ਆਊਟ ਹੋ ਗਈ ਸੀ । ਦੂਜੀ ਪਾਰੀ ਦਾ ਆਗ਼ਾਜ਼ ਕਰਨ ਜਾ ਰਹੀ ਭਾਰਤੀ ਟੀਮ ਨੂੰ ਜਿੱਤ ਲਈ 208 ਦੌੜਾਂ ਦਾ ਟੀਚਾ ਮਿਲਿਆ ਸੀ।

 

ਬੀਤੇ ਕੱਲ੍ਹ ਬਾਰਿਸ਼ ਕਾਰਨ ਮੈਚ ਨਹੀਂ ਹੋ ਸਕਿਆ ਇਸ ਲਈ ਦੱਖਣੀ ਅਫਰੀਕਾ ਦੀ ਟੀਮ ਨੇ ਅੱਜ ਦੂਜੀ ਪਾਰੀ ਨੂੰ ਦੋ ਵਿਕਟਾਂ ਦੇ ਨੁਕਸਾਨ ‘ਤੇ 65 ਦੌੜਾਂ ਤੋਂ ਅੱਗੇ ਵਧਾਉਂਦਿਆਂ ਕੁੱਲ 130 ਦੌੜਾਂ ਬਣਾਈਆਂ। ਭਾਰਤੀ ਗੇਂਦਬਾਜ਼ ਜਸਪ੍ਰੀਤ ਬੁਮਰਾਹ, ਮੁਹੰਮਦ ਸ਼ੰਮੀ ਨੇ 3-3 ਜਦਕਿ ਭੁਵਨੇਸ਼ਵਰ ਕੁਮਾਰ ਤੇ ਹਾਰਦਿਕ ਪੰਡਿਆ ਨੇ 2-2 ਵਿਕਟਾਂ ਨਾਲ ਅਫਰੀਕੀ ਖਿਡਾਰੀਆਂ ਨੂੰ ਸਸਤੇ ਭਾਅ ਹੀ ਪੈਵੇਲੀਅਨ ਤੋਰ ਦਿੱਤਾ।

 

ਪਹਿਲੀ ਪਾਰੀ ਵਿੱਚ ਭਾਰਤ ਨੇ ਦੱਖਣੀ ਅਫਰੀਕਾ ਦੇ 286 ਦੌੜਾਂ ਦੇ ਜਵਾਬ ਵਿੱਚ 209 ਦੌੜਾਂ ਹੀ ਬਣਾਈਆਂ ਸਨ ਤੇ ਹੁਣ ਉਸ ਨੂੰ 208 ਦੌੜਾਂ ਦਾ ਟੀਚਾ ਸਰ ਕਰਨਾ ਸੀ। ਜਿੱਤ ਲਈ ਟੀਮ ਦਾ ਸਾਰਾ ਦਾਰੋਮਦਾਰ ਬੱਲੇਬਾਜ਼ਾਂ ‘ਤੇ ਸੀ, ਜੋ ਪਹਿਲੀ ਪਾਰੀ ਵਾਂਗ ਠੁੱਸ ਹੋ ਕੇ ਰਹਿ ਗਏ।

First Published: Monday, 8 January 2018 8:39 PM

Related Stories

ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ
ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ

ਹਰਪਿੰਦਰ ਸਿੰਘ   ਚੰਡੀਗੜ੍ਹ: ਸਾਲ 2018 ਦੀ ਸ਼ੁਰੂਆਤ ਬੇਸ਼ੱਕ ਕਪਤਾਨ ਵਿਰਾਟ ਕੋਹਲੀ ਤੇ

ਖੇਡ ਦੇ ਨਾਂ 'ਤੇ ਤਿੰਨ ਮੌਤਾਂ, 70 ਜ਼ਖ਼ਮੀ
ਖੇਡ ਦੇ ਨਾਂ 'ਤੇ ਤਿੰਨ ਮੌਤਾਂ, 70 ਜ਼ਖ਼ਮੀ

ਚੇਨਈ: ਬਲਦਾਂ ਦੀ ਖੇਡ ਜਲੀਕੱਟੂ ਨੇ ਤਿੰਨ ਜਾਨਾਂ ਲੈ ਲਈਆਂ ਤੇ 70 ਲੋਕਾਂ ਨੂੰ ਜ਼ਖ਼ਮੀ

ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ
ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ

ਰਿਨਾਲਡੀਨੋ ਦੀ ਫੁਟਬਾਲ ਨੂੰ ਅਲਵਿਦਾ
ਰਿਨਾਲਡੀਨੋ ਦੀ ਫੁਟਬਾਲ ਨੂੰ ਅਲਵਿਦਾ

ਸਾਓ ਪਾਉਲੋ: ਬ੍ਰਾਜ਼ੀਲ ਦੇ ਵਿਸ਼ਵ ਕੱਪ ਜੇਤੂ ਫੁਟਬਾਲਰ ਰਿਨਾਲਡੀਨੋ ਨੇ ਫੁਟਬਾਲ ਨੂੰ

ਭਾਰਤੀ ਹਾਕੀ ਟੀਮ ਦੀ ਜਾਪਾਨ 'ਤੇ 6-0 ਨਾਲ ਨਾਲ ਫਤਹਿ
ਭਾਰਤੀ ਹਾਕੀ ਟੀਮ ਦੀ ਜਾਪਾਨ 'ਤੇ 6-0 ਨਾਲ ਨਾਲ ਫਤਹਿ

ਚੰਡੀਗੜ੍ਹ: ਨਿਊਜ਼ੀਲੈਂਡ ਵਿੱਚ ਚਾਰ ਦੇਸ਼ਾਂ ਦੇ ਹਾਕੀ ਟੂਰਨਾਮੈਂਟ ਵਿੱਚ ਭਾਰਤੀ

IND vs SA: ਦੂਜੇ ਟੈਸਟ 'ਚ ਭਾਰਤ ਦੀ ਹਾਲਤ ਪਤਲੀ
IND vs SA: ਦੂਜੇ ਟੈਸਟ 'ਚ ਭਾਰਤ ਦੀ ਹਾਲਤ ਪਤਲੀ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਭਾਰਤ ਦੀ

ਭਾਰਤੀ ਹਾਕੀ ਟੀਮ ਦਾ ਜਾਪਾਨ ਨਾਲ ਮੈਚ ਅੱਜ
ਭਾਰਤੀ ਹਾਕੀ ਟੀਮ ਦਾ ਜਾਪਾਨ ਨਾਲ ਮੈਚ ਅੱਜ

ਤੌਰੰਗਾ-ਨਿਊਜ਼ੀਲੈਂਡ ਵਿਚ ਚਾਰ ਦੇਸ਼ਾਂ ਦੇ ਟੂਰਨਾਮੈਂਟ ਲਈ ਭਾਰਤੀ ਹਾਕੀ ਟੀਮ ਦਾ

ਅਫ਼ਗਾਨਿਸਤਾਨ ਦਾ ਭਾਰਤੀ ਟੀਮ ਨਾਲ ਜੂਨ 'ਚ ਹੋਵੇਗਾ ਪਹਿਲਾ ਟੈਸਟ
ਅਫ਼ਗਾਨਿਸਤਾਨ ਦਾ ਭਾਰਤੀ ਟੀਮ ਨਾਲ ਜੂਨ 'ਚ ਹੋਵੇਗਾ ਪਹਿਲਾ ਟੈਸਟ

ਬੈਂਗਲੁਰੂ-ਭਾਰਤ ਅਫ਼ਗਾਨਿਸਤਾਨ ਦੇ ਇਤਿਹਾਸਕ ਪਹਿਲੇ ਟੈਸਟ ਮੈਚ ਦੀ ਮੇਜ਼ਬਾਨੀ

ਦੂਜੇ ਟੈਸਟ 'ਚ ਭਾਰਤ ਅੱਗੇ 287 ਦੌੜਾਂ ਦਾ ਟੀਚਾ
ਦੂਜੇ ਟੈਸਟ 'ਚ ਭਾਰਤ ਅੱਗੇ 287 ਦੌੜਾਂ ਦਾ ਟੀਚਾ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ

ICC ਨੇ ਵਿਰਾਟ ਕੋਹਲੀ 'ਤੇ ਠੋਕਿਆ ਜੁਰਮਾਨਾ
ICC ਨੇ ਵਿਰਾਟ ਕੋਹਲੀ 'ਤੇ ਠੋਕਿਆ ਜੁਰਮਾਨਾ

ਨਵੀਂ ਦਿੱਲੀ: ਦੱਖਣੀ ਅਫ਼ਰੀਕਾ ਦੌਰੇ ‘ਤੇ ਭਾਰਤੀ ਟੀਮ ਦੇ ਕਰਤਾਨ ਵਿਰਾਟ ਕੋਹਲੀ