ਬ੍ਰਿਟਿਸ਼ ਵਿਗਿਆਨੀ ਨੇ ਦਿੱਤੀ ਚੇਤਾਵਨੀ, ਧਰਤੀ ਅੰਤ ਤੈਅ, ਹੋਰ ਗ੍ਰਹਿ ਲੱਭੋ

By: ABP SANJHA | | Last Updated: Thursday, 9 November 2017 9:57 AM
ਬ੍ਰਿਟਿਸ਼ ਵਿਗਿਆਨੀ ਨੇ ਦਿੱਤੀ ਚੇਤਾਵਨੀ, ਧਰਤੀ ਅੰਤ ਤੈਅ, ਹੋਰ ਗ੍ਰਹਿ ਲੱਭੋ

ਬੀਜਿੰਗ- ਬ੍ਰਿਟਿਸ਼ ਫਿਜਿ਼ਕਸ ਵਿਗਿਆਨੀ ਸਟੀਫਨ ਹਾੱਕਿੰਗ ਨੇ ਚੇਤਾਵਨੀ ਦਿੱਤੀ ਹੈ ਕਿ ਮਨੁੱਖੀ ਜਾਤੀ ਦੀ ਵਧਦੀ ਆਬਾਦੀ ਤੇ ਵੱਡੇ ਪੈਮਾਨੇ ‘ਤੇ ਊਰਜਾ ਖਪਤ ਨਾਲ ਧਰਤੀ 600 ਸਾਲਾਂ ਤੋਂ ਘੱਟ ਸਮਾਂ ਜਾਂ ਸਾਲ 2600 ਤੱਕ ਅੱਗ ਦੇ ਗੋਲੇ ਵਿੱਚ ਬਦਲ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਮਨੁੱਖੀ ਨਸਲ ਦੀ ਜੇ ਕੁਝ ਹੋਰ ਲੱਖ ਸਾਲਾਂ ਤੱਕ ਹੋਂਦ ਨਿਸ਼ਚਿਤ ਕਰਨੀ ਹੈ ਤਾਂ ਇਨਸਾਨਾਂ ਨੂੰ ਕਿਸੇ ਹੋਰ ਗ੍ਰਹਿ ਵੱਲ ਜਾਣਾ ਹੋਵੇਗਾ, ਜਿਥੇ ਅਜੇ ਕੋਈ ਨਹੀਂ ਗਿਆ।

 

 

 

ਬੀਜਿੰਗ ਵਿੱਚ ਟੇਂਸੇਂਟ ਡਬਲਯੂ ਈ ਸਮਿਟ ਵਿੱਚ ਇਕ ਵੀਡੀਓ ਦੇ ਜ਼ਰੀਏ ਉਨ੍ਹਾਂ ਨੇ ਕਿਹਾ, ‘ਮਨੁੱਖੀ ਨਸਲ ਦੀ ਵਧਦੀ ਆਬਾਦੀ ਅਤੇ ਊਰਜਾ ਦੇ ਬੇਹਿਸਾਬ ਇਸਤੇਮਾਲ ਦੇ ਕਾਰਨ ਸਾਡੀ ਦੁਨੀਆ ਇਕ ਅੱਗ ਦੇ ਗੋਲੇ ਵਿੱਚ ਬਦਲਣ ਜਾ ਰਹੀ ਹੈ।’ ਹਾੱਕਿੰਗ ਨੇ ਵਿਗਿਆਨੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸੂਰਜੀ ਮੰਡਲ ਦੇ ਬਾਹਰ ਇਕ ਅਜਿਹੇ ਤਾਰੇ ਦੀ ਖੋਜ ਕਰੋ, ਜਿਥੇ ਗ੍ਰਹਿਾਂ ਦੀ ਪਰਿਕ੍ਰਮਾ ਇਨਸਾਨਾਂ ਦੇ ਰਹਿਣ ਲਾਇਕ ਹੋਵੇ।

First Published: Thursday, 9 November 2017 9:57 AM

Related Stories

ਵਿਗਿਆਨੀਆਂ ਦੀ ਚਿਤਾਵਨੀ, 2018 ਵਿੱਚ ਤਬਾਹੀ ਵਾਲੇ ਭੂਚਾਲ
ਵਿਗਿਆਨੀਆਂ ਦੀ ਚਿਤਾਵਨੀ, 2018 ਵਿੱਚ ਤਬਾਹੀ ਵਾਲੇ ਭੂਚਾਲ

ਵਾਸ਼ਿੰਗਟਨ- ਵਿਗਿਆਨੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਦੁਨੀਆ ਵਿੱਚ ਜਲਦੀ-ਜਲਦੀ

ਅੱਲਾ-ਹੂ-ਅਕਬਰ ਦੇ ਨਾਅਰੇ ਲਾਉਣ ਵਾਲੇ ਨੂੰ ਪੁਲਿਸ ਨੇ ਗੋਲੀ ਮਾਰੀ
ਅੱਲਾ-ਹੂ-ਅਕਬਰ ਦੇ ਨਾਅਰੇ ਲਾਉਣ ਵਾਲੇ ਨੂੰ ਪੁਲਿਸ ਨੇ ਗੋਲੀ ਮਾਰੀ

ਲਾ ਜੋਨਕੁਏਰਾ- ਪੁਲਸ ਨੇ ਉਸ ਆਦਮੀ ਨੂੰ ਗੋਲੀ ਮਾਰ ਦਿੱਤੀ, ਜਿਹੜਾ ਸਪੇਨ ਦੀ ਫਰਾਂਸ

ਸੰਯੁਕਤ ਰਾਸ਼ਟਰ 'ਚ ਭਾਰਤੀ ਦੀ ਵੱਡੀ ਜਿੱਤ
ਸੰਯੁਕਤ ਰਾਸ਼ਟਰ 'ਚ ਭਾਰਤੀ ਦੀ ਵੱਡੀ ਜਿੱਤ

ਨਵੀਂ ਦਿੱਲੀ: ਸੰਯੁਕਤ ਰਾਸ਼ਟਰ ‘ਚ ਭਾਰਤ ਨੂੰ ਵੱਡੀ ਜਿੱਤ ਮਿਲੀ ਹੈ। ਭਾਰਤ ਦੇ

ਚੀਨੀ ਫੌਜ ਕੋਲ ਦੁਨੀਆ ਦੇ ਹਰ ਕੋਨੇ 'ਚ ਮਾਰ ਕਰਨ ਵਾਲੀ ਮਜ਼ਾਇਲ
ਚੀਨੀ ਫੌਜ ਕੋਲ ਦੁਨੀਆ ਦੇ ਹਰ ਕੋਨੇ 'ਚ ਮਾਰ ਕਰਨ ਵਾਲੀ ਮਜ਼ਾਇਲ

ਬੀਜ਼ਿੰਗ: ਚੀਨ ਦੀ ਫੌਜ ‘ਚ ਅਗਲੇ ਸਾਲ ਲੰਮੀ ਦੂਰੀ ਵਾਲੀ ਅਜਿਹੀ ਬੈਲਿਸਟਿਕ

ਆਸਟ੍ਰੇਲੀਆ 'ਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ ਖ਼ੈਰ ਨਹੀਂ!
ਆਸਟ੍ਰੇਲੀਆ 'ਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ ਖ਼ੈਰ ਨਹੀਂ!

ਚੰਡੀਗੜ੍ਹ: ਹੁਣ ਆਸਟ੍ਰੇਲੀਆ ਵਿੱਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ

ਡੋਨਾਲਡ ਟਰੰਪ ਦੀ ਇਸ ਹਰਕਤ ਦਾ ਦੁਨੀਆ 'ਚ ਉੱਡ ਰਿਹਾ ਮਜ਼ਾਕ...
ਡੋਨਾਲਡ ਟਰੰਪ ਦੀ ਇਸ ਹਰਕਤ ਦਾ ਦੁਨੀਆ 'ਚ ਉੱਡ ਰਿਹਾ ਮਜ਼ਾਕ...

ਵਾਸ਼ਿੰਗਟਨ,- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀਆਂ ਹਰਕਤਾਂ ਕਾਰਨ ਅਮਰੀਕੀ

ਤਖ਼ਤਾਪਲਟ ਦੇ ਸ਼ੱਕ 'ਚ 51 ਅਧਿਆਪਕ ਗ੍ਰਿਫ਼ਤਾਰ
ਤਖ਼ਤਾਪਲਟ ਦੇ ਸ਼ੱਕ 'ਚ 51 ਅਧਿਆਪਕ ਗ੍ਰਿਫ਼ਤਾਰ

ਇਸਤਾਂਬੁਲ : ਤੁਰਕੀ ‘ਚ 107 ਅਧਿਆਪਕਾਂ ਦੀ ਗਿ੫ਫ਼ਤਾਰੀ ਲਈ ਸੋਮਵਾਰ ਨੂੰ ਵਾਰੰਟ ਜਾਰੀ

ਏਲੀਅਨਜ਼ ਨੂੰ ਭੇਜੇ ਸੰਦੇਸ਼ ਦਾ ਮਿਲੇਗਾ ਜਵਾਬ....
ਏਲੀਅਨਜ਼ ਨੂੰ ਭੇਜੇ ਸੰਦੇਸ਼ ਦਾ ਮਿਲੇਗਾ ਜਵਾਬ....

ਨਿਊਯਾਰਕ- ਵਿਗਿਆਨਕਾਂ ਦੇ ਇਕ ਗਰੁੱਪ ਨੇ ਏਲੀਅਨਸ ਨਾਲ ਸੰਬੰਧ ਸਥਾਪਤ ਕਰਨ ਦੀ ਆਸ