ਲੰਦਨ ਦੇ ਪਹਿਲੇ ਸਿੱਖ MP ਨੇ ਕੀਤਾ ਅਕਾਲ ਪੁਰਖ ਦਾ ਸ਼ੁਕਰਾਨਾ

By: Harsharan K | | Last Updated: Friday, 9 June 2017 12:18 PM
ਲੰਦਨ ਦੇ ਪਹਿਲੇ ਸਿੱਖ MP ਨੇ ਕੀਤਾ ਅਕਾਲ ਪੁਰਖ ਦਾ ਸ਼ੁਕਰਾਨਾ

ਲੰਦਨ: ਆਪਣੇ ਵਿਰੋਧੀ ਉਮੀਦਵਾਰ ਮਾਰਕ ਵਿਵਿਸ (ਕੰਜ਼ਰਵੇਟਿਵ) ਨੂੰ 16,998 ਵੋਟਾਂ ਨਾਲ ਹਰਾਉਣ ਵਾਲੇ ਤਨਮਨਜੀਤ ਸਿੰਘ ਢੇਸੀ ਨੇ ਨਤੀਜਿਆਂ ਤੋਂ ਬਾਅਦ ਸਭ ਤੋਂ ਪਹਿਲਾਂ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ। ਲੰਦਨ ਦੀ ਪਾਰਲੀਮੈਂਟ ਵਿੱਚ ਪਹਿਲੇ ਸਿੱਖ ਸਾਂਸਦ ਬਣਨ ਵਾਲੇ ਸਿੱਖ ਨੌਜਵਾਨ ਤਨਮਨਜੀਤ ਸਿੰਘ ਢੇਸੀ ਨੇ ਆਪਣੇ ਇਲਾਕੇ ਸਲੋਹ ਦੇ ਗੁਰੂ ਘਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕਿਆ।

 

 

ਢੇਸੀ ਨੇ ਟਵਿੱਟਰ ‘ਤੇ ਲਿਖਿਆ, ”ਐਮੀਪੀ ਚੁਣੇ ਜਾਣ ‘ਤੇ ਸਭ ਤੋਂ ਪਹਿਲਾਂ ਮੈਂ ਅਕਾਲ ਪੁਰਖ ਦਾ ਸ਼ੁਕਰਾਨਾ ਕਰਦਾ ਹਾਂ ਤੇ ਭਾਈਚਾਰੇ ਦੀ ਸੇਵਾ ਕਰਨ ਲਈ ਨਵੇਂ ਸਫਰ ਤੋਂ ਪਹਿਲਾਂ ਮੈਂ ਅਕਾਲ ਪੁਰਖ ਦਾ ਓਟ ਆਸਰੇ ਲਈ ਸਲੋਹ ਦੇ ਗੁਰੂ ਘਰ ਵਿਖੇ ਨਤਮਸਤਕ ਹੁੰਦਾਂ ਹਾਂ।” ਢੇਸੀ ਲੇਬਰ ਪਾਰਟੀ ਵੱਲੋਂ ਸਲੋਹ ਤੋਂ ਉਮੀਦਵਾਰ ਸਨ ਅਤੇ 62.9 ਫੀਸਦ ਵੋਟਾਂ ਹਾਸਲ ਕਰਕੇ ਰਿਕਾਰਡ ਮਾਰਜਿਨ ਨਾਲ ਜਿੱਤੇ ਹਨ।

First Published: Friday, 9 June 2017 12:18 PM

Related Stories

ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !
ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !

ਨਵੀਂ ਦਿੱਲੀ: ਭਾਰਤ ਦੇ ਮੋਸਟ ਵਾਂਟਿਡ ਅੱਤਵਾਦੀ ਦਾਊਦ ਇਬਰਾਹਿਮ ਦੀ ਬ੍ਰਿਟਿਸ਼

ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼
ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼

ਨਿਊਯਾਰਕ- ਡਾਕੂਊਮੈਂਟਰੀ ਫਿਲਮ ਮੇਕਰ ਮਾਈਕਲ ਮੂਰੇ ਨੇ ਟੀ ਵੀ ਚੈਨਲ ਉੱਤੇ ਮਜ਼ਾਕੀਆ

ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ
ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ

ਲਾਸ ਏਂਜਲਸ : ਫ੍ਰੈਂਚ ਫਿਲਮ ਡਾਇਰੈਕਟਰ ਰੋਮਨ ਪੋਲੰਸਕੀ ਖਿਲਾਫ 1970 ਤੋਂ ਚੱਲ ਰਹੇ

ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ
ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ

ਨਿਊਯਾਕਰ: ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਦੀਆਂ ਟਿੱਪਣੀਆਂ ਦੇ ਉਲਟ, ਰਾਜ

ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ
ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ

ਨਿਊਟਾਰਕ: ਆਸਕਰ ਵਿੱਚ ਧੁੰਮਾਂ ਪਾਉਣ ਵਾਲੀ ਫਿਲਮ ‘ਲਾ ਲਾ ਲੈਂਡ’ ਦੀ ਅਦਾਕਾਰਾ

ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ
ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ

ਬਾਰਸੀਲੋਨਾ: ਬੀਤੇ ਕੱਲ੍ਹ ਸਪੇਨ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਗੁਰੂ

 ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ
ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ

ਲਾਹੌਰ: ਪਾਕਿਸਤਾਨ ਦੇ ਸਿਖਰਲੇ ਭ੍ਰਿਸ਼ਟਾਚਾਰ ਵਿਰੋਧੀ ਅਦਾਰੇ ਨੇ ਦੇਸ਼ ਦੇ ਸਾਬਕਾ