ਅੱਤਵਾਦੀਆਂ ਦਾ ਟੀਵੀ ਚੈਨਲ 'ਤੇ ਧਾਵਾ, ਕਈ ਪੱਤਰਕਾਰ ਮਰਨ ਦਾ ਖਦਸ਼ਾ

By: Harsharan K | | Last Updated: Tuesday, 7 November 2017 3:22 PM
ਅੱਤਵਾਦੀਆਂ ਦਾ ਟੀਵੀ ਚੈਨਲ 'ਤੇ ਧਾਵਾ, ਕਈ ਪੱਤਰਕਾਰ ਮਰਨ ਦਾ ਖਦਸ਼ਾ

ਕਾਬੁਲ: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਅੱਤਵਾਦੀਆਂ ਨੇ ਟੀਵੀ ਸਟੇਸ਼ਨ ‘ਤੇ ਹਮਲਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ‘ਚ ਕਈ ਲੋਕ ਮਾਰੇ ਗਏ ਹਨ। ਇਸ ਦੇ ਨਾਲ ਹੀ ਕੁਝ ਲੋਕ ਜ਼ਖਮੀ ਹੋਏ ਹਨ।
ਚਸ਼ਮਦੀਦਾਂ ਮੁਤਾਬਕ ਅੱਤਵਾਦੀ ਸ਼ਮਸ਼ਾਦ ਟੀਵੀ ਦੇ ਮੁੱਖ ਦਫਤਰ ‘ਤੇ ਗ੍ਰਨੇਡ ਸੁੱਟ ਕੇ ਦਾਖ਼ਲ ਹੋਏ ਤੇ ਫਿਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਮਲੇ ‘ਚ ਬਚੇ ਟੀਵੀ ਪੱਤਰਕਾਰ ਨੇ ਦੱਸਿਆ ਕਿ ਬੰਦੂਕਧਾਰੀ ਅਜੇ ਵੀ ਅੰਦਰ ਹਨ। ਪਸ਼ਤੋ ਬੋਲੀ ਦੇ ਚੈਨਲ ਨੇ ਦੱਸਿਆ ਹੈ ਕਿ ਕਈ ਪੱਤਰਕਾਰ ਮਾਰੇ ਜਾ ਚੁੱਕੇ ਹਨ ਤੇ ਕਈ ਜ਼ਖਮੀ ਹਨ। ਮੈਂ ਕਿਸੇ ਤਰ੍ਹਾਂ ਭੱਜਣ ‘ਚ ਕਾਮਯਾਬ ਰਿਹਾ ਹੈ। ਟੀਵੀ ਦਫ਼ਤਰ ‘ਚ 100  ਤੋਂ ਜ਼ਿਆਦਾ ਕਰਮਚਾਰੀ ਹੋਣ ਦੀ ਗੱਲ ਜਾ ਰਹੀ ਹੈ।
ਅਜੇ ਤੱਕ ਸਾਫ਼ ਨਹੀਂ ਹੋਇਆ ਹੈ ਕਿ ਇਹ ਅੱਤਵਾਦੀ ਹਮਲਾ ਕਿਸ ਨੇ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਹਮਲਾਵਰਾਂ ਸਮੇਤ ਕਈ ਲੋਕ ਮਾਰੇ ਗਏ ਹਨ। ਪੁਲਿਸ ਬਿਲਡਿੰਗ ‘ਚ ਵੜਣ ਦੀ ਕੋਸ਼ਿਸ਼ ਕਰ ਰਹੀ ਹੈ ਤੇ ਟੀਵੀ ਦਾ ਪ੍ਰਸਾਰਨ ਬੰਦ ਹੈ।

 

First Published: Tuesday, 7 November 2017 3:22 PM

Related Stories

ਵਿਗਿਆਨੀਆਂ ਦੀ ਚਿਤਾਵਨੀ, 2018 ਵਿੱਚ ਤਬਾਹੀ ਵਾਲੇ ਭੂਚਾਲ
ਵਿਗਿਆਨੀਆਂ ਦੀ ਚਿਤਾਵਨੀ, 2018 ਵਿੱਚ ਤਬਾਹੀ ਵਾਲੇ ਭੂਚਾਲ

ਵਾਸ਼ਿੰਗਟਨ- ਵਿਗਿਆਨੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਦੁਨੀਆ ਵਿੱਚ ਜਲਦੀ-ਜਲਦੀ

ਅੱਲਾ-ਹੂ-ਅਕਬਰ ਦੇ ਨਾਅਰੇ ਲਾਉਣ ਵਾਲੇ ਨੂੰ ਪੁਲਿਸ ਨੇ ਗੋਲੀ ਮਾਰੀ
ਅੱਲਾ-ਹੂ-ਅਕਬਰ ਦੇ ਨਾਅਰੇ ਲਾਉਣ ਵਾਲੇ ਨੂੰ ਪੁਲਿਸ ਨੇ ਗੋਲੀ ਮਾਰੀ

ਲਾ ਜੋਨਕੁਏਰਾ- ਪੁਲਸ ਨੇ ਉਸ ਆਦਮੀ ਨੂੰ ਗੋਲੀ ਮਾਰ ਦਿੱਤੀ, ਜਿਹੜਾ ਸਪੇਨ ਦੀ ਫਰਾਂਸ

ਸੰਯੁਕਤ ਰਾਸ਼ਟਰ 'ਚ ਭਾਰਤੀ ਦੀ ਵੱਡੀ ਜਿੱਤ
ਸੰਯੁਕਤ ਰਾਸ਼ਟਰ 'ਚ ਭਾਰਤੀ ਦੀ ਵੱਡੀ ਜਿੱਤ

ਨਵੀਂ ਦਿੱਲੀ: ਸੰਯੁਕਤ ਰਾਸ਼ਟਰ ‘ਚ ਭਾਰਤ ਨੂੰ ਵੱਡੀ ਜਿੱਤ ਮਿਲੀ ਹੈ। ਭਾਰਤ ਦੇ

ਚੀਨੀ ਫੌਜ ਕੋਲ ਦੁਨੀਆ ਦੇ ਹਰ ਕੋਨੇ 'ਚ ਮਾਰ ਕਰਨ ਵਾਲੀ ਮਜ਼ਾਇਲ
ਚੀਨੀ ਫੌਜ ਕੋਲ ਦੁਨੀਆ ਦੇ ਹਰ ਕੋਨੇ 'ਚ ਮਾਰ ਕਰਨ ਵਾਲੀ ਮਜ਼ਾਇਲ

ਬੀਜ਼ਿੰਗ: ਚੀਨ ਦੀ ਫੌਜ ‘ਚ ਅਗਲੇ ਸਾਲ ਲੰਮੀ ਦੂਰੀ ਵਾਲੀ ਅਜਿਹੀ ਬੈਲਿਸਟਿਕ

ਆਸਟ੍ਰੇਲੀਆ 'ਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ ਖ਼ੈਰ ਨਹੀਂ!
ਆਸਟ੍ਰੇਲੀਆ 'ਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ ਖ਼ੈਰ ਨਹੀਂ!

ਚੰਡੀਗੜ੍ਹ: ਹੁਣ ਆਸਟ੍ਰੇਲੀਆ ਵਿੱਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ

ਡੋਨਾਲਡ ਟਰੰਪ ਦੀ ਇਸ ਹਰਕਤ ਦਾ ਦੁਨੀਆ 'ਚ ਉੱਡ ਰਿਹਾ ਮਜ਼ਾਕ...
ਡੋਨਾਲਡ ਟਰੰਪ ਦੀ ਇਸ ਹਰਕਤ ਦਾ ਦੁਨੀਆ 'ਚ ਉੱਡ ਰਿਹਾ ਮਜ਼ਾਕ...

ਵਾਸ਼ਿੰਗਟਨ,- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀਆਂ ਹਰਕਤਾਂ ਕਾਰਨ ਅਮਰੀਕੀ

ਤਖ਼ਤਾਪਲਟ ਦੇ ਸ਼ੱਕ 'ਚ 51 ਅਧਿਆਪਕ ਗ੍ਰਿਫ਼ਤਾਰ
ਤਖ਼ਤਾਪਲਟ ਦੇ ਸ਼ੱਕ 'ਚ 51 ਅਧਿਆਪਕ ਗ੍ਰਿਫ਼ਤਾਰ

ਇਸਤਾਂਬੁਲ : ਤੁਰਕੀ ‘ਚ 107 ਅਧਿਆਪਕਾਂ ਦੀ ਗਿ੫ਫ਼ਤਾਰੀ ਲਈ ਸੋਮਵਾਰ ਨੂੰ ਵਾਰੰਟ ਜਾਰੀ

ਏਲੀਅਨਜ਼ ਨੂੰ ਭੇਜੇ ਸੰਦੇਸ਼ ਦਾ ਮਿਲੇਗਾ ਜਵਾਬ....
ਏਲੀਅਨਜ਼ ਨੂੰ ਭੇਜੇ ਸੰਦੇਸ਼ ਦਾ ਮਿਲੇਗਾ ਜਵਾਬ....

ਨਿਊਯਾਰਕ- ਵਿਗਿਆਨਕਾਂ ਦੇ ਇਕ ਗਰੁੱਪ ਨੇ ਏਲੀਅਨਸ ਨਾਲ ਸੰਬੰਧ ਸਥਾਪਤ ਕਰਨ ਦੀ ਆਸ