ਟਰੰਪ ਦੀ ਨਵੀਂ ਚਾਲ

By: Harsharan K | | Last Updated: Tuesday, 7 November 2017 10:35 AM
ਟਰੰਪ ਦੀ ਨਵੀਂ ਚਾਲ

ਟੋਕਿਓ : ਜਾਪਾਨ ਦੌਰੇ ਦੇ ਦੂਜੇ ਦਿਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਾਫ਼ ਕਿਹਾ ਕਿ ਉੱਤਰੀ ਕੋਰੀਆ ਨਾਲ ਜੰਗ ਹੋਣ ‘ਤੇ ਉਨ੍ਹਾਂ ਦਾ ਦੇਸ਼ ਜਾਪਾਨ ਨਾਲ ਮੈਦਾਨ ‘ਚ ਉਤਰੇਗਾ। ਉਨ੍ਹਾਂ ਨੇ ਜਾਪਾਨ ਨਾਲ ਅਮਰੀਕਾ ਦੇ ਵਪਾਰਕ ਅਸੰਤੁਲਨ ਨੂੰ ਦੂਰ ਕਰਨ ਦੀ ਕੋਸ਼ਿਸ਼ ਨੂੰ ਵੀ ਆਪਣੇ ਦੌਰੇ ਦਾ ਮਹੱਤਵਪੂਰਣ ਮਕਸਦ ਦੱਸਿਆ। ਜ਼ਿਕਰਯੋਗ ਹੈ ਕਿ ਅਮਰੀਕਾ ਜਿੱਥੇ ਦੁਨੀਆ ਦਾ ਸਭ ਤੋਂ ਵੱਡੇ ਅਰਥਚਾਰੇ ਵਾਲਾ ਦੇਸ਼ ਹੈ ਤਾਂ ਜਾਪਾਨ ‘ਚ ਤੀਜਾ ਸਭ ਤੋਂ ਵੱਡਾ ਅਰਥਚਾਰਾ ਹੈ। ਜਾਪਾਨ ਅਤੇ ਅਮਰੀਕਾ ਦਰਮਿਆਨ ਹੋਣ ਵਾਲੇ ਵਪਾਰ ‘ਚ ਦਰਾਮਦ-ਬਰਾਮਦ ‘ਚ ਵੱਡਾ ਫਰਕ ਹੈ।

 

 

ਜਾਪਾਨੀ ਪ੍ਰਧਾਨ ਮੰਤਰੀ ਸ਼ਿੰਜੋ ਅਬੇ ਨਾਲ ਬੈਠਕ ਤੋਂ ਬਾਅਦ ਟਰੰਪ ਨੇ ਕਿਹਾ ਕਿ ਉੱਤਰੀ ਕੋਰੀਆ ਦੇ ਮਾਮਲੇ ‘ਚ ਰਣਨੀਤਕ ਧੀਰਜ ਦਾ ਸਮਾਂ ਪੂਰਾ ਹੋ ਚੁੱਕਾ ਹੈ। ਹੁਣ ਦੋਵੇਂ ਦੇਸ਼ ਉੱਤਰੀ ਕੋਰੀਆ ਦੇ ਹਮਲਾਵਰ ਰੁਖ਼ ਦਾ ਜਵਾਬ ਦੇਣ ਦੀ ਰਣਨੀਤੀ ‘ਤੇ ਵਿਚਾਰ ਕਰ ਰਹੇ ਹਨ। ਜਦਕਿ ਅਬੇ ਨੇ ਕਿਹਾ ਕਿ ਰਾਸ਼ਟਰਪਤੀ ਟਰੰਪ ਦੇ ਉੱਤਰੀ ਕੋਰੀਆ ਨੂੰ ਲੈ ਕੇ ਸਾਰੇ ਬਦਲ ਖੁੱਲ੍ਹੇ ਹੋਣ ਦੇ ਬਿਆਨ ਦੇ ਪੂਰੀ ਤਰ੍ਹਾਂ ਨਾਲ ਹਨ।

 

 

 
ਉਨ੍ਹਾਂ ਕਿਹਾ ਕਿ ਉੱਤਰੀ ਕੋਰੀਆ ਦੇ ਮੁੱਦੇ ‘ਤੇ ਜਾਪਾਨ ਸੌ ਫ਼ੀਸਦੀ ਅਮਰੀਕਾ ਦੇ ਨਾਲ ਹੈ। ਇਸ ਤੋਂ ਪਹਿਲਾਂ ਟਰੰਪ ਨੇ ਦੋਵਾਂ ਦੇਸ਼ਾਂ ‘ਚ ਮੁਕਤ ਅਤੇ ਸੰਤੁਲਿਤ ਵਪਾਰ ‘ਤੇ ਜ਼ੋਰ ਦਿੱਤਾ। ਕਿਹਾ, ਇਸ ਸਹਿਯੋਗ ‘ਚ ਅਮਰੀਕਾ ਨੂੰ ਦਹਾਕਿਆਂ ਤੋਂ ਭਾਰੀ ਘਾਟਾ ਝੱਲਣਾ ਪੈ ਰਿਹਾ ਹੈ ਜੋ ਠੀਕ ਨਹੀਂ ਹੈ। ਬਾਵਜੂਦ ਇਸਦੇ ਦੋਵਾਂ ਦੇਸ਼ਾਂ ਦੇ ਸਬੰਧ ਇਸ ਸਮੇਂ ਸਭ ਤੋਂ ਜ਼ਿਆਦਾ ਮਜ਼ਬੂਤ ਸਥਿਤੀ ‘ਚ ਹਨ।

First Published: Tuesday, 7 November 2017 10:35 AM

Related Stories

ਵਿਗਿਆਨੀਆਂ ਦੀ ਚਿਤਾਵਨੀ, 2018 ਵਿੱਚ ਤਬਾਹੀ ਵਾਲੇ ਭੂਚਾਲ
ਵਿਗਿਆਨੀਆਂ ਦੀ ਚਿਤਾਵਨੀ, 2018 ਵਿੱਚ ਤਬਾਹੀ ਵਾਲੇ ਭੂਚਾਲ

ਵਾਸ਼ਿੰਗਟਨ- ਵਿਗਿਆਨੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਦੁਨੀਆ ਵਿੱਚ ਜਲਦੀ-ਜਲਦੀ

ਅੱਲਾ-ਹੂ-ਅਕਬਰ ਦੇ ਨਾਅਰੇ ਲਾਉਣ ਵਾਲੇ ਨੂੰ ਪੁਲਿਸ ਨੇ ਗੋਲੀ ਮਾਰੀ
ਅੱਲਾ-ਹੂ-ਅਕਬਰ ਦੇ ਨਾਅਰੇ ਲਾਉਣ ਵਾਲੇ ਨੂੰ ਪੁਲਿਸ ਨੇ ਗੋਲੀ ਮਾਰੀ

ਲਾ ਜੋਨਕੁਏਰਾ- ਪੁਲਸ ਨੇ ਉਸ ਆਦਮੀ ਨੂੰ ਗੋਲੀ ਮਾਰ ਦਿੱਤੀ, ਜਿਹੜਾ ਸਪੇਨ ਦੀ ਫਰਾਂਸ

ਸੰਯੁਕਤ ਰਾਸ਼ਟਰ 'ਚ ਭਾਰਤੀ ਦੀ ਵੱਡੀ ਜਿੱਤ
ਸੰਯੁਕਤ ਰਾਸ਼ਟਰ 'ਚ ਭਾਰਤੀ ਦੀ ਵੱਡੀ ਜਿੱਤ

ਨਵੀਂ ਦਿੱਲੀ: ਸੰਯੁਕਤ ਰਾਸ਼ਟਰ ‘ਚ ਭਾਰਤ ਨੂੰ ਵੱਡੀ ਜਿੱਤ ਮਿਲੀ ਹੈ। ਭਾਰਤ ਦੇ

ਚੀਨੀ ਫੌਜ ਕੋਲ ਦੁਨੀਆ ਦੇ ਹਰ ਕੋਨੇ 'ਚ ਮਾਰ ਕਰਨ ਵਾਲੀ ਮਜ਼ਾਇਲ
ਚੀਨੀ ਫੌਜ ਕੋਲ ਦੁਨੀਆ ਦੇ ਹਰ ਕੋਨੇ 'ਚ ਮਾਰ ਕਰਨ ਵਾਲੀ ਮਜ਼ਾਇਲ

ਬੀਜ਼ਿੰਗ: ਚੀਨ ਦੀ ਫੌਜ ‘ਚ ਅਗਲੇ ਸਾਲ ਲੰਮੀ ਦੂਰੀ ਵਾਲੀ ਅਜਿਹੀ ਬੈਲਿਸਟਿਕ

ਆਸਟ੍ਰੇਲੀਆ 'ਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ ਖ਼ੈਰ ਨਹੀਂ!
ਆਸਟ੍ਰੇਲੀਆ 'ਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ ਖ਼ੈਰ ਨਹੀਂ!

ਚੰਡੀਗੜ੍ਹ: ਹੁਣ ਆਸਟ੍ਰੇਲੀਆ ਵਿੱਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ

ਡੋਨਾਲਡ ਟਰੰਪ ਦੀ ਇਸ ਹਰਕਤ ਦਾ ਦੁਨੀਆ 'ਚ ਉੱਡ ਰਿਹਾ ਮਜ਼ਾਕ...
ਡੋਨਾਲਡ ਟਰੰਪ ਦੀ ਇਸ ਹਰਕਤ ਦਾ ਦੁਨੀਆ 'ਚ ਉੱਡ ਰਿਹਾ ਮਜ਼ਾਕ...

ਵਾਸ਼ਿੰਗਟਨ,- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀਆਂ ਹਰਕਤਾਂ ਕਾਰਨ ਅਮਰੀਕੀ

ਤਖ਼ਤਾਪਲਟ ਦੇ ਸ਼ੱਕ 'ਚ 51 ਅਧਿਆਪਕ ਗ੍ਰਿਫ਼ਤਾਰ
ਤਖ਼ਤਾਪਲਟ ਦੇ ਸ਼ੱਕ 'ਚ 51 ਅਧਿਆਪਕ ਗ੍ਰਿਫ਼ਤਾਰ

ਇਸਤਾਂਬੁਲ : ਤੁਰਕੀ ‘ਚ 107 ਅਧਿਆਪਕਾਂ ਦੀ ਗਿ੫ਫ਼ਤਾਰੀ ਲਈ ਸੋਮਵਾਰ ਨੂੰ ਵਾਰੰਟ ਜਾਰੀ

ਏਲੀਅਨਜ਼ ਨੂੰ ਭੇਜੇ ਸੰਦੇਸ਼ ਦਾ ਮਿਲੇਗਾ ਜਵਾਬ....
ਏਲੀਅਨਜ਼ ਨੂੰ ਭੇਜੇ ਸੰਦੇਸ਼ ਦਾ ਮਿਲੇਗਾ ਜਵਾਬ....

ਨਿਊਯਾਰਕ- ਵਿਗਿਆਨਕਾਂ ਦੇ ਇਕ ਗਰੁੱਪ ਨੇ ਏਲੀਅਨਸ ਨਾਲ ਸੰਬੰਧ ਸਥਾਪਤ ਕਰਨ ਦੀ ਆਸ