ਜਿਹੜੇ ਤਾਨਾਸ਼ਾਹ ਨੇ ਕੀਤੀ ਅਮਰੀਕਾ ਦੀ ਨੀਂਹ ਹਰਾਮ, ਟਰੰਪ ਨੇ ਕੀਤੀ ਉਸ ਬਾਰੇ ਕਮਾਲ ਦੀ ਟਿੱਪਣੀ

By: ਏਬੀਪੀ ਸਾਂਝਾ | | Last Updated: Sunday, 12 November 2017 5:17 PM
ਜਿਹੜੇ ਤਾਨਾਸ਼ਾਹ ਨੇ ਕੀਤੀ ਅਮਰੀਕਾ ਦੀ ਨੀਂਹ ਹਰਾਮ, ਟਰੰਪ ਨੇ ਕੀਤੀ ਉਸ ਬਾਰੇ ਕਮਾਲ ਦੀ ਟਿੱਪਣੀ

ਹਨੋਈ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਤੇ ਉੱਤਰੀ ਕੋਰਿਆਈ ਨੇਤਾ ਕਿਮ ਜੋਂਗ ਉਨ ਵਿਚਾਲੇ ਜ਼ੁਬਾਨੀ ਜੰਗ ਜਾਰੀ ਹੈ। ਦੋਵੇਂ ਹੀ ਇੱਕ-ਦੂਜੇ ਨੂੰ ਲੈ ਕੇ ਅਟਪਟੇ ਬਿਆਨ ਦੇਣ ਤੋਂ ਗੁਰੇਜ਼ ਨਹੀਂ ਕਰ ਰਹੇ। ਹੁਣ ਡੋਨਾਲਡ ਟ੍ਰੰਪ ਨੇ ਕਿਮ ਜੋਂਗ ਲਈ ਕਿਹਾ ਹੈ ਕਿ ਉਹ ਹੁਣ ਕਦੇ ਵੀ ਉੱਤਰੀ ਕੋਰਿਆਈ ਨੇਤਾ ਨੂੰ ਛੋਟਾ ਜਾਂ ਮੋਟਾ ਨਹੀਂ ਕਹਿਣਗੇ। ਟ੍ਰੰਪ ਨੇ ਟਵੀਟ ਕਰਕੇ ਕਿਮ ਲਈ ਇਹ ਗੱਲ ਆਖੀ।

 

ਤੁਹਾਨੂੰ ਦੱਸ ਦੇਈਏ ਕਿ ਇਨ੍ਹਾਂ ਦੋਵੇਂ ਨੇਤਾਵਾਂ ਵਿਚਾਲੇ ਨਿੱਜੀ ਟਿੱਪਣੀਆਂ ਹੁੰਦੀਆਂ ਰਹਿੰਦੀਆਂ ਹਨ। ਟ੍ਰੰਪ ਨੇ ਆਪਣੇ ਏਸ਼ੀਆ ਦੌਰੇ ਦੌਰਾਨ ਹਨੋਈ ‘ਚ ਟਵੀਟ ਕਰਦੇ ਹੋਏ ਕਿਹਾ ਕਿ ਕਿਮ ਜੋਂਗ ਮੈਨੂੰ ਬੁੱਢਾ ਕਹਿ ਕੇ ਕਿਉਂ ਮੇਰੀ ਬੇਈਜ਼ਤੀ ਕਰਨਗੇ ਜਦ ਮੈਂ ਉਨ੍ਹਾਂ ਨੂੰ ਕਦੇ ਛੋਟਾ ਜਾਂ ਮੋਟਾ ਨਹੀਂ ਕਹਾਂਗਾ। ਹਾਂ, ਮੈਂ ਉਨ੍ਹਾਂ ਦਾ ਦੋਸਤ ਬਣਨ ਦੀ ਕਾਫੀ ਕੋਸ਼ਿਸ਼ ਕਰਦਾ ਹਾਂ ਤੇ ਹੋ ਸਕਦਾ ਹੈ ਕਿ ਅਜਿਹਾ ਕਿਸੇ ਦਿਨ ਹੋ ਵੀ ਜਾਵੇ।

 

ਟ੍ਰੰਪ ਦੀ ਇਹ ਟਿੱਪਣੀ ਕਿਮ ਦੇ ਉਸ ਬਿਆਨ ਤੋਂ ਬਾਅਦ ਆਈ ਹੈ ਜਿਸ ‘ਚ ਅਮਰੀਕੀ ਰਾਸ਼ਟਰਪਤੀ ਨੂੰ ਸਠਿਆਇਆ ਹੋਇਆ ਦੱਸਿਆ ਸੀ। 71 ਸਾਲ ਦੇ ਟ੍ਰੰਪ ਨੇ ਹੁਣ ਬੜੇ ਹੀ ਵਿਅੰਗ ਵਾਲੇ ਤਰੀਕੇ ਨਾਲ ਕਿਮ ਦੇ ਇਸ ਬਿਆਨ ਦਾ ਜੁਆਬ ਦਿੱਤਾ ਹੈ। ਟ੍ਰੰਪ ਫਿਲਹਾਲ 12 ਦਿਨ ਦੇ ਏਸ਼ੀਆ ਟੂਰ ‘ਤੇ ਹਨ ਤੇ ਐਤਵਾਰ ਨੂੰ ਵੀਅਤਨਾਮ ‘ਚ ਰਹਿਣਗੇ। ਦੱਸ ਦੇਈਏ ਕਿ ਉੱਤਰ ਕੋਰਈ ਨੂੰ ਮਿਸਾਇਲ ਤੇ ਪਰਮਾਣੂ ਬੰਬਾਂ ਦੇ ਪ੍ਰੀਖਣ ਕਾਰਨ ਦੋਵੇਂ ਮੁਲਕਾਂ ਦੇ ਰਿਸ਼ਤੇ ਕਾਫੀ ਖਰਾਬ ਚੱਲ ਰਹੇ ਹਨ।

First Published: Sunday, 12 November 2017 5:17 PM

Related Stories

ਵਿਗਿਆਨੀਆਂ ਦੀ ਚਿਤਾਵਨੀ, 2018 ਵਿੱਚ ਤਬਾਹੀ ਵਾਲੇ ਭੂਚਾਲ
ਵਿਗਿਆਨੀਆਂ ਦੀ ਚਿਤਾਵਨੀ, 2018 ਵਿੱਚ ਤਬਾਹੀ ਵਾਲੇ ਭੂਚਾਲ

ਵਾਸ਼ਿੰਗਟਨ- ਵਿਗਿਆਨੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਦੁਨੀਆ ਵਿੱਚ ਜਲਦੀ-ਜਲਦੀ

ਅੱਲਾ-ਹੂ-ਅਕਬਰ ਦੇ ਨਾਅਰੇ ਲਾਉਣ ਵਾਲੇ ਨੂੰ ਪੁਲਿਸ ਨੇ ਗੋਲੀ ਮਾਰੀ
ਅੱਲਾ-ਹੂ-ਅਕਬਰ ਦੇ ਨਾਅਰੇ ਲਾਉਣ ਵਾਲੇ ਨੂੰ ਪੁਲਿਸ ਨੇ ਗੋਲੀ ਮਾਰੀ

ਲਾ ਜੋਨਕੁਏਰਾ- ਪੁਲਸ ਨੇ ਉਸ ਆਦਮੀ ਨੂੰ ਗੋਲੀ ਮਾਰ ਦਿੱਤੀ, ਜਿਹੜਾ ਸਪੇਨ ਦੀ ਫਰਾਂਸ

ਸੰਯੁਕਤ ਰਾਸ਼ਟਰ 'ਚ ਭਾਰਤੀ ਦੀ ਵੱਡੀ ਜਿੱਤ
ਸੰਯੁਕਤ ਰਾਸ਼ਟਰ 'ਚ ਭਾਰਤੀ ਦੀ ਵੱਡੀ ਜਿੱਤ

ਨਵੀਂ ਦਿੱਲੀ: ਸੰਯੁਕਤ ਰਾਸ਼ਟਰ ‘ਚ ਭਾਰਤ ਨੂੰ ਵੱਡੀ ਜਿੱਤ ਮਿਲੀ ਹੈ। ਭਾਰਤ ਦੇ

ਚੀਨੀ ਫੌਜ ਕੋਲ ਦੁਨੀਆ ਦੇ ਹਰ ਕੋਨੇ 'ਚ ਮਾਰ ਕਰਨ ਵਾਲੀ ਮਜ਼ਾਇਲ
ਚੀਨੀ ਫੌਜ ਕੋਲ ਦੁਨੀਆ ਦੇ ਹਰ ਕੋਨੇ 'ਚ ਮਾਰ ਕਰਨ ਵਾਲੀ ਮਜ਼ਾਇਲ

ਬੀਜ਼ਿੰਗ: ਚੀਨ ਦੀ ਫੌਜ ‘ਚ ਅਗਲੇ ਸਾਲ ਲੰਮੀ ਦੂਰੀ ਵਾਲੀ ਅਜਿਹੀ ਬੈਲਿਸਟਿਕ

ਆਸਟ੍ਰੇਲੀਆ 'ਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ ਖ਼ੈਰ ਨਹੀਂ!
ਆਸਟ੍ਰੇਲੀਆ 'ਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ ਖ਼ੈਰ ਨਹੀਂ!

ਚੰਡੀਗੜ੍ਹ: ਹੁਣ ਆਸਟ੍ਰੇਲੀਆ ਵਿੱਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ

ਡੋਨਾਲਡ ਟਰੰਪ ਦੀ ਇਸ ਹਰਕਤ ਦਾ ਦੁਨੀਆ 'ਚ ਉੱਡ ਰਿਹਾ ਮਜ਼ਾਕ...
ਡੋਨਾਲਡ ਟਰੰਪ ਦੀ ਇਸ ਹਰਕਤ ਦਾ ਦੁਨੀਆ 'ਚ ਉੱਡ ਰਿਹਾ ਮਜ਼ਾਕ...

ਵਾਸ਼ਿੰਗਟਨ,- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀਆਂ ਹਰਕਤਾਂ ਕਾਰਨ ਅਮਰੀਕੀ

ਤਖ਼ਤਾਪਲਟ ਦੇ ਸ਼ੱਕ 'ਚ 51 ਅਧਿਆਪਕ ਗ੍ਰਿਫ਼ਤਾਰ
ਤਖ਼ਤਾਪਲਟ ਦੇ ਸ਼ੱਕ 'ਚ 51 ਅਧਿਆਪਕ ਗ੍ਰਿਫ਼ਤਾਰ

ਇਸਤਾਂਬੁਲ : ਤੁਰਕੀ ‘ਚ 107 ਅਧਿਆਪਕਾਂ ਦੀ ਗਿ੫ਫ਼ਤਾਰੀ ਲਈ ਸੋਮਵਾਰ ਨੂੰ ਵਾਰੰਟ ਜਾਰੀ

ਏਲੀਅਨਜ਼ ਨੂੰ ਭੇਜੇ ਸੰਦੇਸ਼ ਦਾ ਮਿਲੇਗਾ ਜਵਾਬ....
ਏਲੀਅਨਜ਼ ਨੂੰ ਭੇਜੇ ਸੰਦੇਸ਼ ਦਾ ਮਿਲੇਗਾ ਜਵਾਬ....

ਨਿਊਯਾਰਕ- ਵਿਗਿਆਨਕਾਂ ਦੇ ਇਕ ਗਰੁੱਪ ਨੇ ਏਲੀਅਨਸ ਨਾਲ ਸੰਬੰਧ ਸਥਾਪਤ ਕਰਨ ਦੀ ਆਸ