ਅਮਰੀਕਾ ਦੇ ਮੂੰਹ 'ਚ ਭਾਰਤੀ ਬੋਲ

By: ABP SANJHA | | Last Updated: Friday, 5 January 2018 1:59 PM
ਅਮਰੀਕਾ ਦੇ ਮੂੰਹ 'ਚ ਭਾਰਤੀ ਬੋਲ

ਨਵੀਂ ਦਿੱਲੀ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਦੀ ਸਖ਼ਤੀ ਤੋਂ ਬਾਅਦ ਪਾਕਿਸਤਾਨ ਕਾਫ਼ੀ ਤੰਗ ਨਜ਼ਰ ਆ ਰਿਹਾ ਹੈ। ਅੱਜ ਪਾਕਿਸਤਾਨ ਦੇ ਵਿਦੇਸ਼ ਮੰਤਰੀ ਖ਼ਵਾਜਾ ਆਸਿਫ਼ ਨੇ ਕਿਹਾ ਕਿ ਟ੍ਰੰਪ ਹਿੰਦੁਸਤਾਨ ਦੀ ਭਾਸ਼ਾ ਵਿੱਚ ਗੱਲ ਕਰ ਰਹੇ ਹਨ।

 

ਅਮਰੀਕਾ ਦੀ ਮਦਦ ਬੰਦ ਹੋਣ ਤੋਂ ਬਾਅਦ ਪਾਕਿਸਤਾਨ ਦੀ ਰਾਜਨੀਤੀ ਵਿੱਚ ਅਫਰਾ-ਤਫਰੀ ਹੈ। ਲਗਾਤਾਰ ਇੱਕ ਤੋਂ ਬਾਅਦ ਇੱਕ ਬੈਠਕਾਂ ਹੋ ਰਹੀਆਂ ਹਨ। ਅੱਜ ਵਿਦੇਸ਼ ਮੰਤਰੀ ਨੇ ਕੌਮੀ ਸੁਰੱਖਿਆ ‘ਤੇ ਸੰਸਦੀ ਕਮੇਟੀ ਨੂੰ ਦੱਸਿਆ ਕਿ ਅਮਰੀਕਾ ਅਫ਼ਗ਼ਾਨਿਸਤਾਨ ਵਿੱਚ ਆਪਣੀ ਹਾਰ ਲਈ ਪਾਕਿਸਤਾਨ ਨੂੰ ਬਲੀ ਦਾ ਬੱਕਰਾ ਬਣਾ ਰਿਹਾ ਹੈ>

 

ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੇ ਅਮਰੀਕਾ ‘ਤੇ ਇਲਜ਼ਾਮ ਲਾਇਆ ਕਿ ਉਹ ਝੂਠੇ ਤੱਥ ਇਸਤੇਮਾਲ ਕਰ ਰਹੇ ਹਨ। ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਦੇ ਸਪੀਕਰ ਅਯਾਜ਼ ਸਾਦਿਕ ਨੇ ਕਿਹਾ ਕਿ ਅਮਰੀਕਾ ਨਾਲ ਗੱਲ ਕਰਦੇ ਹੋਏ ਮੁਲਕ ਦੀ ਇੱਜ਼ਤ ਬਣੀ ਰਹਿਣੀ ਚਾਹੀਦੀ ਹੈ।

 

ਨਵੇਂ ਸਾਲ ਦੇ ਪਹਿਲੇ ਦਿਨ ਅਮਰੀਕੀ ਰਾਸ਼ਟਰਪਤੀ ਦੇ ਇੱਕ ਟਵੀਟ ਨੇ ਪਾਕਿਸਤਾਨ ਨੂੰ ਹਿਲਾ ਕੇ ਰੱਖ ਦਿੱਤਾ ਸੀ। ਇਸ ਟਵੀਟ ਤੋਂ ਬਾਅਦ ਅਮਰੀਕਾ ਨੇ ਐਕਸ਼ਨ ਵੀ ਲਿਆ ਤੇ ਪਾਕਿਸਤਾਨ ਨੂੰ ਮਿਲਣ ਵਾਲੀ 1628 ਕਰੋੜ ਦੀ ਆਰਥਿਕ ਮਦਦ ‘ਤੇ ਰੋਕ ਲਾ ਦਿੱਤੀ ਸੀ।

First Published: Friday, 5 January 2018 1:59 PM

Related Stories

ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ
ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ

ਨਿਊਜਰਸੀ: ਸੀਨੀਅਰ ਵਕੀਲ ਗੁਰਬੀਰ ਗਰੇਵਾਲ ਨੂੰ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ

ਚੀਨ ਤੱਕ ਮਾਰ ਵਾਲੀ ਭਾਰਤੀ ਮਿਜ਼ਾਈਲ ਦੀ ਸਫਲ ਅਜਮਾਇਸ਼
ਚੀਨ ਤੱਕ ਮਾਰ ਵਾਲੀ ਭਾਰਤੀ ਮਿਜ਼ਾਈਲ ਦੀ ਸਫਲ ਅਜਮਾਇਸ਼

ਸ੍ਰੀਹਰਿਕੋਟਾ: ਭਾਰਤ ਨੇ ਅੱਜ ਆਪਣੀ ਸਭ ਤੋਂ ਲੰਮੀ ਦੂਰੀ ਤਕ ਮਾਰ ਕਰਨ ਵਾਲੀ

ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ
ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ

ਹਰਪਿੰਦਰ ਸਿੰਘ   ਚੰਡੀਗੜ੍ਹ: ਸਾਲ 2018 ਦੀ ਸ਼ੁਰੂਆਤ ਬੇਸ਼ੱਕ ਕਪਤਾਨ ਵਿਰਾਟ ਕੋਹਲੀ ਤੇ

ਸੰਯੁਕਤ ਰਾਸ਼ਟਰ ਕੱਸੇ ਪਾਕਿਸਤਾਨ 'ਤੇ ਸ਼ਿਕੰਜਾ: ਅਮਰੀਕਾ
ਸੰਯੁਕਤ ਰਾਸ਼ਟਰ ਕੱਸੇ ਪਾਕਿਸਤਾਨ 'ਤੇ ਸ਼ਿਕੰਜਾ: ਅਮਰੀਕਾ

ਵਾਸ਼ਿੰਗਟਨ: ਸੰਯੁਕਤ ਰਾਸ਼ਟਰ ਵਿੱਚ ਅਮਰੀਕੀ ਰਾਜਦੂਤ ਨਿੱਕੀ ਹੇਲੀ ਨੇ ਕਿਹਾ ਹੈ ਕਿ

ਪਾਕਿਸਤਾਨੀਆਂ ਵੱਲੋਂ ਅਮਰੀਕਾ ‘ਚ ਫ਼ਰੀ ਕਰਾਚੀ ਮੁਹਿੰਮ 
ਪਾਕਿਸਤਾਨੀਆਂ ਵੱਲੋਂ ਅਮਰੀਕਾ ‘ਚ ਫ਼ਰੀ ਕਰਾਚੀ ਮੁਹਿੰਮ 

ਵਾਸ਼ਿੰਗਟਨ: ਪਾਕਿਸਤਾਨੀਆਂ ਦੇ ਇੱਕ ਸਮੂਹ ਨੇ ਅਮਰੀਕਾ ‘ਚ ਫ਼ਰੀ ਕਰਾਚੀ ਮੁਹਿੰਮ ਦੀ

ਕੈਨੇਡੀਅਨ ਸਿੱਖ ਲੀਡਰ ਜਗਮੀਤ ਸਿੰਘ ਨੇ ਕੀਤੀ ਮੰਗਣੀ ਦੀ ਪੁਸ਼ਟੀ
ਕੈਨੇਡੀਅਨ ਸਿੱਖ ਲੀਡਰ ਜਗਮੀਤ ਸਿੰਘ ਨੇ ਕੀਤੀ ਮੰਗਣੀ ਦੀ ਪੁਸ਼ਟੀ

ਓਂਟਾਰੀਓ: ਕੈਨੇਡਾ ਦੇ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਲੀਡਰ ਜਗਮੀਤ ਸਿੰਘ ਨੇ ਆਪਣੀ

'ਹੱਜ ਸਬਸਿਡੀ' ਦੇ ਰੋਕੇ 700 ਕਰੋੜ ਦਾ ਕੀ ਕਰੇਗੀ ਮੋਦੀ ਸਰਕਾਰ..?
'ਹੱਜ ਸਬਸਿਡੀ' ਦੇ ਰੋਕੇ 700 ਕਰੋੜ ਦਾ ਕੀ ਕਰੇਗੀ ਮੋਦੀ ਸਰਕਾਰ..?

ਨਵੀਂ ਦਿੱਲੀ: ਮੋਦੀ ਸਰਕਾਰ ਨੇ ਹੱਜ ਯਾਤਰੀਆਂ ਲਈ ਦਿੱਤੀ ਜਾਣ ਵਾਲੀ ਸਰਕਾਰੀ

ਕਾਬੁਲ 'ਚ ਭਾਰਤੀ ਦੂਤਾਵਾਸ 'ਤੇ ਰਾਕਟ ਦਾਗਿਆ
ਕਾਬੁਲ 'ਚ ਭਾਰਤੀ ਦੂਤਾਵਾਸ 'ਤੇ ਰਾਕਟ ਦਾਗਿਆ

ਨਵੀਂ ਦਿੱਲੀ: ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਭਾਰਤੀ ਦੂਤਾਵਾਸ ‘ਤੇ

ਰੂਸ ਨੇ ਅਮਰੀਕਾ ਨੂੰ ਦਿੱਤਾ ਵੱਡਾ ਝਟਕਾ....
ਰੂਸ ਨੇ ਅਮਰੀਕਾ ਨੂੰ ਦਿੱਤਾ ਵੱਡਾ ਝਟਕਾ....

ਮਾਸਕੋ- ਈਰਾਨ ਨਾਲ ਦੁਨੀਆ ਦੇ ਪ੍ਰਮੁੱਖ ਦੇਸ਼ਾਂ ਦੇ ਐਟਮੀ ਸਮਝੌਤਿਆਂ ਨੂੰ ਬਦਲਣ ਦੀ