ਮਹਿੰਗੀਆਂ ਪਈਆਂ ਥਰੈਜਾ ਮੇਅ ਨੂੰ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਉਣੀਆਂ

By: ਏਬੀਪੀ ਸਾਂਝਾ | | Last Updated: Friday, 9 June 2017 3:25 PM
ਮਹਿੰਗੀਆਂ ਪਈਆਂ ਥਰੈਜਾ ਮੇਅ ਨੂੰ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਉਣੀਆਂ

ਲੰਡਨ: ਬਰਤਾਨੀਆ ਦੀਆਂ ਆਮ ਚੋਣਾਂ ਵਿੱਚ ਵੋਟਿੰਗ ਤੋਂ ਬਾਅਦ ਆਏ ਨਤੀਜਿਆਂ ਵਿੱਚ ਕਿਸੇ ਵੀ ਪਾਰਟੀ ਨੂੰ ਸਪਸ਼ਟ ਬਹੁਮਤ ਨਹੀਂ ਮਿਲਿਆ। ਇਸ ਕਰਕੇ ਬਰਤਾਨੀਆ ਵਿੱਚ ਤ੍ਰਿਸ਼ੰਕੂ ਪਾਰਲੀਮੈਂਟ ਦੇ ਗਠਨ ਦਾ ਰਸਤਾ ਬਣਦਾ ਜਾ ਰਿਹਾ ਹੈ।

 

ਬਰਤਾਨੀਆ ਦੀ ਸੰਸਦ ਦੀਆਂ 650 ਸੀਟਾਂ ਲਈ ਬੀਤੇ ਕੱਲ੍ਹ ਵੋਟ ਪਾਏ ਗਏ ਸਨ। ਆਏ ਨਤੀਜਿਆਂ ਵਿੱਚ ਪ੍ਰਧਾਨ ਮੰਤਰੀ ਥਰੈਜਾ ਮੇਅ ਦੀ ਪਾਰਟੀ 312 ਸੀਟਾਂ ਜਿੱਤ ਕੇ ਸਭ ਤੋਂ ਅੱਗੇ ਹੈ ਜਦੋਂਕਿ ਪ੍ਰਮੁੱਖ ਵਿਰੋਧੀ ਧਿਰ 260 ਸੀਟਾਂ ਜਿੱਤ ਕੇ ਦੂਜੇ ਸਥਾਨ ਉਤੇ ਹੈ। ਸਰਕਾਰ ਬਣਾਉਣ ਲਈ ਕਿਸੇ ਵੀ ਪਾਰਟੀ ਨੂੰ 326 ਸੀਟਾਂ ਦੀ ਜ਼ਰੂਰਤ ਹੈ।

 

ਮਾਹਿਰਾਂ ਅਨੁਸਾਰ ਪ੍ਰਧਾਨ ਮੰਤਰੀ ਥਰੈਜਾ ਮੇਅ ਨੂੰ ਮਿਆਦ ਤੋਂ ਤਿੰਨ ਸਾਲ ਪਹਿਲਾਂ ਚੋਣਾਂ ਕਰਵਾਉਣੀਆਂ ਮਹਿੰਗੀਆਂ ਪੈ ਗਈਆਂ। ਨਿਊਜ਼ ਏਜੰਸੀ ਅਨੁਸਾਰ ਥੈਰੇਜਾ ਮੇਅ ਨੇ ਸਾਊਥ-ਈਸਟ ਇੰਗਲੈਂਡ ਦੀ ਮੇਡੇਨਹੇੜ ਸੀਟ 37,780 ਵੋਟਾਂ ਦੇ ਫ਼ਰਕ ਨਾਲ ਜਿੱਤੀ ਹੈ।

650 ਵਿਚੋਂ ਹੁਣ ਤੱਕ 642 ਸੀਟਾਂ ਦੇ ਨਤੀਜੇ –

ਕੰਜ਼ਰਵਿਟੇਵ 312 -13

ਲੇਬਰ 260 +31

ਲਿਬਰਲ ਡੈਮੋਕਰੈਟਿਕ 12 +4

ਐਸਐਨਪੀ 35 -9

First Published: Friday, 9 June 2017 3:25 PM

Related Stories

ਭਾਰਤੀ ਮੂਲ ਦੇ ਸੀਈਓ ਨੂੰ ਅਮਰੀਕਾ ਛੱਡਣ ਲਈ ਕਿਹਾ
ਭਾਰਤੀ ਮੂਲ ਦੇ ਸੀਈਓ ਨੂੰ ਅਮਰੀਕਾ ਛੱਡਣ ਲਈ ਕਿਹਾ

ਨਿਊਯਾਰਕ: ਅਮਰੀਕਾ ‘ਚ ਭਾਰਤੀ ਮੂਲ ਦਾ ਸੀਈਓ ਨਸਲੀ ਹਮਲੇ ਦਾ ਸ਼ਿਕਾਰ ਹੋਇਆ ਹੈ। ਉਸ

ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !
ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !

ਨਵੀਂ ਦਿੱਲੀ: ਭਾਰਤ ਦੇ ਮੋਸਟ ਵਾਂਟਿਡ ਅੱਤਵਾਦੀ ਦਾਊਦ ਇਬਰਾਹਿਮ ਦੀ ਬ੍ਰਿਟਿਸ਼

ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼
ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼

ਨਿਊਯਾਰਕ- ਡਾਕੂਊਮੈਂਟਰੀ ਫਿਲਮ ਮੇਕਰ ਮਾਈਕਲ ਮੂਰੇ ਨੇ ਟੀ ਵੀ ਚੈਨਲ ਉੱਤੇ ਮਜ਼ਾਕੀਆ

ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ
ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ

ਲਾਸ ਏਂਜਲਸ : ਫ੍ਰੈਂਚ ਫਿਲਮ ਡਾਇਰੈਕਟਰ ਰੋਮਨ ਪੋਲੰਸਕੀ ਖਿਲਾਫ 1970 ਤੋਂ ਚੱਲ ਰਹੇ

ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ
ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ

ਨਿਊਯਾਕਰ: ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਦੀਆਂ ਟਿੱਪਣੀਆਂ ਦੇ ਉਲਟ, ਰਾਜ

ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ
ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ

ਨਿਊਟਾਰਕ: ਆਸਕਰ ਵਿੱਚ ਧੁੰਮਾਂ ਪਾਉਣ ਵਾਲੀ ਫਿਲਮ ‘ਲਾ ਲਾ ਲੈਂਡ’ ਦੀ ਅਦਾਕਾਰਾ

ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ
ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ

ਬਾਰਸੀਲੋਨਾ: ਬੀਤੇ ਕੱਲ੍ਹ ਸਪੇਨ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਗੁਰੂ