ਸਿਗਰਟ ਦੇਣ ਤੋਂ ਇਨਕਾਰ ਕਰਨ 'ਤੇ ਭਾਰਤੀ ਦੀ ਹੱਤਿਆ

By: ABP SANJHA | | Last Updated: Thursday, 11 January 2018 4:16 PM
ਸਿਗਰਟ ਦੇਣ ਤੋਂ ਇਨਕਾਰ ਕਰਨ 'ਤੇ ਭਾਰਤੀ ਦੀ ਹੱਤਿਆ

ਲੰਡਨ: ਨਾਬਾਲਗ ਨੂੰ ਸਿਗਰਟ ਦੇਣ ਤੋਂ ਇਨਕਾਰ ਕਰਨ ‘ਤੇ ਭਾਰਤੀ ਮੂਲ ਦੇ ਦੁਕਾਨਦਾਰ ਦੀ ਹੱਤਿਆ ਕਰ ਦਿੱਤੀ। 49 ਸਾਲਾ ਵਿਜੈ ਪਟੇਲ ਉੱਤੇ ਉੱਤਰੀ ਲੰਡਨ ਦੇ ਮਿਲ ਹਿੱਲ ਏਰੀਆ ਵਿੱਚ ਸ਼ਨੀਵਾਰ ਰਾਤ ਨੂੰ ਹਮਲਾ ਕੀਤਾ ਗਿਆ। ਗੰਭੀਰ ਜ਼ਖ਼ਮੀ ਵਿਜੇ ਪਟੇਲ ਨੂੰ ਨੇੜੇ ਦੇ ਹਸਪਤਾਲ ਲਿਜਾਇਆ ਗਿਆ ਪਰ ਸਿਰ ਵਿੱਚ ਗੰਭੀਰ ਸੱਟ ਲੱਗਣ ਨਾਲ ਉਸ ਦੀ ਮੌਤ ਹੋ ਗਈ।
ਪਟੇਲ ਦੇ ਪਰਿਵਾਰ ਵਾਲਿਆਂ ਨੇ ਉਸ ਦੀ ਤਸਵੀਰ ਜਾਰੀ ਕਰਕੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਉਸ ਦੇ ਹਤਿਆਰਿਆਂ ਨੂੰ ਫੜਨ ਵਿੱਚ ਮਦਦ ਕਰਨ। ਇਸ ਮਾਮਲੇ ਵਿੱਚ 16 ਸਾਲ ਦੇ ਲੜਕੇ ਨੂੰ ਵਿਜੇ ਪਟੇਲ ਦੀ ਹੱਤਿਆ ਦਾ ਦੋਸ਼ੀ ਦੱਸਿਆ ਜਾ ਰਿਹਾ ਹੈ। ਸਕਾਟਲੈਂਡ ਵਾਰਡ ਪੁਲਿਸ ਦਾ ਕਹਿਣਾ ਹੈ ਕਿ ਮੰਨਿਆ ਜਾ ਰਿਹਾ ਹੈ ਕਿ ਪਟੇਲ ਦੀ ਹੱਤਿਆ ਕਰਨ ਦੇ ਮਾਮਲੇ ਵਿੱਚ ਤਿੰਨ ਮੁਲਜ਼ਮ ਸ਼ਾਮਲ ਸਨ।
ਪੁਲਿਸ ਨੇ ਦੱਸਿਆ ਕਿ ਪਟੇਲ ਨੂੰ ਪਹਿਲਾਂ ਛਾਤੀ ਵਿੱਚ ਸੱਟ ਲੱਗੀ ਜਿਸ ਤੋਂ ਉਹ ਡਿੱਗ ਪਿਆ। ਪਟੇਲ ਹਮਲੇ ਮਗਰੋਂ ਸਟੋਰ ਰੋਟਾਂ ਐਕਸਪ੍ਰੈੱਸ ਕੋਲ ਪਟੜੀ ਉੱਤੇ ਲੰਡਨ ਐਂਬੂਲੈਂਸ ਸਰਵਿਸ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਮਿਲਿਆ। ਉਸ ਨੂੰ ਨੇੜੇ ਦੇ ਸੈਂਟ ਮੈਰੀ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਵਿਜੇ ਪਟੇਲ ਆਪਣੇ ਪਰਿਵਾਰ ਨਾਲ ਸਾਲ 2006 ਵਿੱਚ ਲੰਡਨ ਆਏ ਸਨ ਜਿਸ ਵਕਤ ਵਿਜੇ ਦੇ ਨਾਲ ਮਾਰਕੁੱਟ ਦੀ ਇਹ ਘਟਨਾ ਹੋਈ। ਉਸ ਵਕਤ ਉਸ ਦੀ ਪਤਨੀ ਵਿਭਾ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਭਾਰਤ ਆਈ ਹੋਈ ਸੀ।
First Published: Thursday, 11 January 2018 4:16 PM

Related Stories

ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ
ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ

ਨਿਊਜਰਸੀ: ਸੀਨੀਅਰ ਵਕੀਲ ਗੁਰਬੀਰ ਗਰੇਵਾਲ ਨੂੰ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ

ਚੀਨ ਤੱਕ ਮਾਰ ਵਾਲੀ ਭਾਰਤੀ ਮਿਜ਼ਾਈਲ ਦੀ ਸਫਲ ਅਜਮਾਇਸ਼
ਚੀਨ ਤੱਕ ਮਾਰ ਵਾਲੀ ਭਾਰਤੀ ਮਿਜ਼ਾਈਲ ਦੀ ਸਫਲ ਅਜਮਾਇਸ਼

ਸ੍ਰੀਹਰਿਕੋਟਾ: ਭਾਰਤ ਨੇ ਅੱਜ ਆਪਣੀ ਸਭ ਤੋਂ ਲੰਮੀ ਦੂਰੀ ਤਕ ਮਾਰ ਕਰਨ ਵਾਲੀ

ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ
ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ

ਹਰਪਿੰਦਰ ਸਿੰਘ   ਚੰਡੀਗੜ੍ਹ: ਸਾਲ 2018 ਦੀ ਸ਼ੁਰੂਆਤ ਬੇਸ਼ੱਕ ਕਪਤਾਨ ਵਿਰਾਟ ਕੋਹਲੀ ਤੇ

ਸੰਯੁਕਤ ਰਾਸ਼ਟਰ ਕੱਸੇ ਪਾਕਿਸਤਾਨ 'ਤੇ ਸ਼ਿਕੰਜਾ: ਅਮਰੀਕਾ
ਸੰਯੁਕਤ ਰਾਸ਼ਟਰ ਕੱਸੇ ਪਾਕਿਸਤਾਨ 'ਤੇ ਸ਼ਿਕੰਜਾ: ਅਮਰੀਕਾ

ਵਾਸ਼ਿੰਗਟਨ: ਸੰਯੁਕਤ ਰਾਸ਼ਟਰ ਵਿੱਚ ਅਮਰੀਕੀ ਰਾਜਦੂਤ ਨਿੱਕੀ ਹੇਲੀ ਨੇ ਕਿਹਾ ਹੈ ਕਿ

ਪਾਕਿਸਤਾਨੀਆਂ ਵੱਲੋਂ ਅਮਰੀਕਾ ‘ਚ ਫ਼ਰੀ ਕਰਾਚੀ ਮੁਹਿੰਮ 
ਪਾਕਿਸਤਾਨੀਆਂ ਵੱਲੋਂ ਅਮਰੀਕਾ ‘ਚ ਫ਼ਰੀ ਕਰਾਚੀ ਮੁਹਿੰਮ 

ਵਾਸ਼ਿੰਗਟਨ: ਪਾਕਿਸਤਾਨੀਆਂ ਦੇ ਇੱਕ ਸਮੂਹ ਨੇ ਅਮਰੀਕਾ ‘ਚ ਫ਼ਰੀ ਕਰਾਚੀ ਮੁਹਿੰਮ ਦੀ

ਕੈਨੇਡੀਅਨ ਸਿੱਖ ਲੀਡਰ ਜਗਮੀਤ ਸਿੰਘ ਨੇ ਕੀਤੀ ਮੰਗਣੀ ਦੀ ਪੁਸ਼ਟੀ
ਕੈਨੇਡੀਅਨ ਸਿੱਖ ਲੀਡਰ ਜਗਮੀਤ ਸਿੰਘ ਨੇ ਕੀਤੀ ਮੰਗਣੀ ਦੀ ਪੁਸ਼ਟੀ

ਓਂਟਾਰੀਓ: ਕੈਨੇਡਾ ਦੇ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਲੀਡਰ ਜਗਮੀਤ ਸਿੰਘ ਨੇ ਆਪਣੀ

'ਹੱਜ ਸਬਸਿਡੀ' ਦੇ ਰੋਕੇ 700 ਕਰੋੜ ਦਾ ਕੀ ਕਰੇਗੀ ਮੋਦੀ ਸਰਕਾਰ..?
'ਹੱਜ ਸਬਸਿਡੀ' ਦੇ ਰੋਕੇ 700 ਕਰੋੜ ਦਾ ਕੀ ਕਰੇਗੀ ਮੋਦੀ ਸਰਕਾਰ..?

ਨਵੀਂ ਦਿੱਲੀ: ਮੋਦੀ ਸਰਕਾਰ ਨੇ ਹੱਜ ਯਾਤਰੀਆਂ ਲਈ ਦਿੱਤੀ ਜਾਣ ਵਾਲੀ ਸਰਕਾਰੀ

ਕਾਬੁਲ 'ਚ ਭਾਰਤੀ ਦੂਤਾਵਾਸ 'ਤੇ ਰਾਕਟ ਦਾਗਿਆ
ਕਾਬੁਲ 'ਚ ਭਾਰਤੀ ਦੂਤਾਵਾਸ 'ਤੇ ਰਾਕਟ ਦਾਗਿਆ

ਨਵੀਂ ਦਿੱਲੀ: ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਭਾਰਤੀ ਦੂਤਾਵਾਸ ‘ਤੇ

ਰੂਸ ਨੇ ਅਮਰੀਕਾ ਨੂੰ ਦਿੱਤਾ ਵੱਡਾ ਝਟਕਾ....
ਰੂਸ ਨੇ ਅਮਰੀਕਾ ਨੂੰ ਦਿੱਤਾ ਵੱਡਾ ਝਟਕਾ....

ਮਾਸਕੋ- ਈਰਾਨ ਨਾਲ ਦੁਨੀਆ ਦੇ ਪ੍ਰਮੁੱਖ ਦੇਸ਼ਾਂ ਦੇ ਐਟਮੀ ਸਮਝੌਤਿਆਂ ਨੂੰ ਬਦਲਣ ਦੀ