ਅਮਰੀਕਾ ਨੇ ਯੇਰੂਸ਼ਲਮ ਨੂੰ ਐਲਾਨਿਆ ਇਜ਼ਰਾਈਲ ਦੀ ਰਾਜਧਾਨੀ, ਵਿਸ਼ਵ 'ਚ ਉੱਠਿਆ ਵਿਰੋਧ

By: ਏਬੀਪੀ ਸਾਂਝਾ | | Last Updated: Thursday, 7 December 2017 4:11 PM
ਅਮਰੀਕਾ ਨੇ ਯੇਰੂਸ਼ਲਮ ਨੂੰ ਐਲਾਨਿਆ ਇਜ਼ਰਾਈਲ ਦੀ ਰਾਜਧਾਨੀ, ਵਿਸ਼ਵ 'ਚ ਉੱਠਿਆ ਵਿਰੋਧ

ਵਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨੇ ਯੇਰੂਸ਼ਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਵਜੋਂ ਮਾਨਤਾ ਦਿੱਤੀ ਹੈ। ਅਮਰੀਕੀ ਦੂਤਾਵਾਸ ਨੂੰ ਤਲ ਅਵੀਵ ਤੋਂ ਯੇਰੂਸ਼ਲਮ ਸ਼ਿਫਟ ਕਰਨ ਦਾ ਆਦੇਸ਼ ਦਿੱਤਾ ਹੈ। ਟਰੰਪ ਦੇ ਇਸ ਐਲਾਨ ਤੋਂ ਬਾਅਦ ਬ੍ਰਿਟੇਨ, ਜਰਮਨੀ ਸਮੇਤ ਕਈ ਅਰਬ ਲੀਡਰਾਂ ਨੇ ਇਸ ਦਾ ਵਿਰੋਧ ਕੀਤਾ ਹੈ।

 

ਟਰੰਪ ਨੇ ਐਲਾਨ ਕੀਤਾ ਸੀ ਕਿ ਅਸੀਂ ਆਪਣੇ ਰਾਜਦੂਤ ਨੂੰ ਯੇਰੂਸ਼ਲਮ ਜਾਣ ਲਈ ਕਿਹਾ ਹੈ ਤੇ ਉਹ ਯੇਰੂਸ਼ਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਦਾ ਐਲਾਨ ਕਰਦੇ ਹਨ। ਦੱਸ ਦੇਈਏ ਕਿ ਟਰੰਪ ਨੇ ਚੋਣਾਂ ਸਮੇਂ ਯੇਰੂਸ਼ਲਮ ਨੂੰ ਰਾਜਧਾਨੀ ਦੀ ਮਾਨਤਾ ਦੇਣ ਦਾ ਵਾਅਦਾ ਕੀਤਾ ਸੀ।

 

ਟਰੰਪ ਦੇ ਇਸ ਬਿਆਨ ਤੋਂ ਬਾਅਦ ਯੂਰਪ ਤੇ ਖਾੜੀ ਦੇਸ਼ ‘ਚ ਹੰਗਾਮਾ ਹੋ ਗਿਆ ਹੈ ਤੇ ਅੱਠ ਦੇਸ਼ਾਂ ਨੇ ਇਸੇ ‘ਤੇ ਨਾਲ ਦੀ ਨਾਲ ਬੈਟਕ ਬੁਲਾਈ ਹੈ। ਜਰਮਨੀ ਦੀ ਚਾਂਸਲਰ ਐਂਗਲਾ ਮਰਕਲ ਤੇ ਬ੍ਰਿਟੇਨ ਦੀ ਪੀਐਮ ਥਰੇਸਾ ਨੇ ਇਸ ਫੈਸਲੇ ਦਾ ਵਿਰੋਧ ਕੀਤਾ ਹੈ।

 

ਦੱਸਣਯੋਗ ਹੈ ਕਿ ਧਾਰਮਿਕ ਤੌਰ ‘ਤੇ ਯੇਰੂਸ਼ਲਮ ਯਹੂਦੀ, ਮੁਸਲਮਾਨ ਤੇ ਇਸਾਈ ਧਰਮ ਦੇ ਲੋਕਾਂ ਲਈ ਬੇਹੱਦ ਮਹੱਤਵਪੂਰਨ ਹੈ। ਇਸ ਸਥਿਤ ਅਲ ਅਕਸਾ ਮਸਜਿਦ ਨੂੰ ਮੁਸਲਮਾਨ ਬੇਹੱਦ ਪਵਿੱਤਰ ਮੰਨਦੇ ਹਨ। ਇਸਾਈਆਂ ਦਾ ਮੰਨਣਾ ਹੈ ਕਿ ਈਸਾ ਮਹੀਨ ਨੂੰ ਇੱਥੇ ਹੀ ਸੂਲੀ ‘ਤੇ ਚੜ੍ਹਾਇਆ ਗਿਆ ਸੀ ਤੇ ਯਾਹੂਦੀ ਇਸ ਨੂੰ ਆਪਣਾ ਪਵਿੱਤਰ ਸਥਾਨ ਮੰਨਦੇ ਹਨ।

First Published: Thursday, 7 December 2017 4:11 PM

Related Stories

ਸਾਊਦੀ ਅਰਬ 'ਚ ਔਰਤਾਂ ਨੂੰ ਇੱਕ ਹੋਰ ਖੁੱਲ..
ਸਾਊਦੀ ਅਰਬ 'ਚ ਔਰਤਾਂ ਨੂੰ ਇੱਕ ਹੋਰ ਖੁੱਲ..

ਰਿਆਧ- ਅਧਿਕਾਰੀਆਂ ਨੇ ਦੱਸਿਆ ਕਿ ਹੁਣ ਸਾਊਦੀ ਅਰਬ ਦੀਆਂ ਔਰਤਾਂ ਨੂੰ ਟਰੱਕ ਤੇ ਮੋਟਰ

ਹਾਫਿਜ਼ ਨੇ ਫਿਰ ਉਗਲਿਆ ਭਾਰਤ ਖਿਲਾਫ ਜ਼ਹਿਰ, ਕਸ਼ਮੀਰ 'ਚ ਬਦਲਾ ਲੈਣ ਦੀ ਧਮਕੀ
ਹਾਫਿਜ਼ ਨੇ ਫਿਰ ਉਗਲਿਆ ਭਾਰਤ ਖਿਲਾਫ ਜ਼ਹਿਰ, ਕਸ਼ਮੀਰ 'ਚ ਬਦਲਾ ਲੈਣ ਦੀ ਧਮਕੀ

ਨਵੀਂ ਦਿੱਲੀ: ਮੁੰਬਈ ਹਮਲਿਆਂ ਦੇ ਮਾਸਟਰ ਮਾਇੰਡ ਤੇ ਅੱਤਵਾਦ ਸੰਗਠਨ ਜਮਾਤ-ਉਦ-ਦਾਵਾ

ਅਮਰੀਕਾ 'ਚ ਪਰਵਾਸੀਆਂ ਨੂੰ ਲੱਗੇਗਾ ਵੱਡਾ ਝਟਕਾ !
ਅਮਰੀਕਾ 'ਚ ਪਰਵਾਸੀਆਂ ਨੂੰ ਲੱਗੇਗਾ ਵੱਡਾ ਝਟਕਾ !

ਵਾਸ਼ਿੰਗਟਨ: ਐਚ-1ਬੀ ਵੀਜ਼ਾ ਰਾਹੀਂ ਅਮਰੀਕਾ ਗਏ ਕਾਮਿਆਂ ਨੂੰ ਵੱਡਾ ਝਟਕਾ ਲੱਗ ਸਕਦਾ

ਆਪਣੀ ਪਛਾਣ ਦੱਸਣ ਲਈ ਅਮਰੀਕੀ ਸਿੱਖਾਂ ਚੁੱਕਿਆ ਵੱਡਾ ਕਦਮ
ਆਪਣੀ ਪਛਾਣ ਦੱਸਣ ਲਈ ਅਮਰੀਕੀ ਸਿੱਖਾਂ ਚੁੱਕਿਆ ਵੱਡਾ ਕਦਮ

ਫਰਿਜ਼ਨੋ, ਕੈਲੀਫੋਰਨੀਆ: ਸਿੱਖਾਂ ਨੇ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਇੱਕ ਹਜ਼ਾਰ

ਅਮਰੀਕਾ 'ਚ ਭਾਰਤੀ ਦੀ ਗੋਲੀ ਮਾਰ ਕੇ ਹੱਤਿਆ
ਅਮਰੀਕਾ 'ਚ ਭਾਰਤੀ ਦੀ ਗੋਲੀ ਮਾਰ ਕੇ ਹੱਤਿਆ

ਵਾਸ਼ਿੰਗਟਨ- ਅਮਰੀਕਾ ਦੇ ਓਹੀਓ ਸੂਬੇ ‘ਚ ਭਾਰਤੀ ਮੂਲ ਦੇ ਵਿਅਕਤੀ ਦੀ ਗੋਲੀਆਂ ਮਾਰ

ਕਿਮ ਨੇ ਆਪਣੇ ਨੇੜਲੇ ਨੂੰ ਲਾਇਆ ਫਾਹਾ!
ਕਿਮ ਨੇ ਆਪਣੇ ਨੇੜਲੇ ਨੂੰ ਲਾਇਆ ਫਾਹਾ!

ਪਿਓਾਗਯਾਂਗ-ਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜਾਂਗ-ਉਨ ਨੇ ਪ੍ਰਮੁੱਖ ਅਧਿਕਾਰੀ

ਇਸ ਭਾਰਤੀ ਮਹਿਲਾ ਨੂੰ ਟਰੰਪ ਨੇ ਦਿੱਤੀ ਸੋਨੋ ਦੀ ਕੈਂਚੀ
ਇਸ ਭਾਰਤੀ ਮਹਿਲਾ ਨੂੰ ਟਰੰਪ ਨੇ ਦਿੱਤੀ ਸੋਨੋ ਦੀ ਕੈਂਚੀ

ਵਾਸ਼ਿੰਗਟਨ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੈਗੂਲੇਸ਼ਨ ਰੱਦ ਕਰਨ ਦੀ

ਚੀਨ ਵੀ ਚਾਹੁੰਦਾ ਗੁਜਰਾਤ 'ਚ ਮੋਦੀ ਦੀ ਜਿੱਤ! ਜਾਣੋ ਕਾਰਨ
ਚੀਨ ਵੀ ਚਾਹੁੰਦਾ ਗੁਜਰਾਤ 'ਚ ਮੋਦੀ ਦੀ ਜਿੱਤ! ਜਾਣੋ ਕਾਰਨ

ਨਵੀਂ ਦਿੱਲੀ-ਚੀਨੀ ਕੰਪਨੀਆਂ ਚਾਹੁੰਦੀਆਂ ਹਨ ਕਿ ਗੁਜਰਾਤ ‘ਚ ਇੱਕ ਵਾਰ ਫਿਰ

ਪ੍ਰਿੰਸ ਹੈਰੀ ਤੇ ਅਦਾਕਾਰਾ ਮੇਗਨ ਮਾਰਕੇਲ ਦਾ ਵਿਆਹ 19 ਮਈ ਨੂੰ..
ਪ੍ਰਿੰਸ ਹੈਰੀ ਤੇ ਅਦਾਕਾਰਾ ਮੇਗਨ ਮਾਰਕੇਲ ਦਾ ਵਿਆਹ 19 ਮਈ ਨੂੰ..

ਲੰਡਨ- ਬ੍ਰਿਟੇਨ ਦੇ ਰਾਜਕੁਮਾਰ ਹੈਰੀ ਤੇ ਉਸ ਦੀ ਮੰਗੇਤਰ ਮੇਘਨ ਨਾਲ 19 ਮਈ ਨੂੰ ਵਿਆਹ

ਕੰਬੋਡੀਆ ਦੇ ਪੀਐੱਮ ਨੇ ਅਮਰੀਕਾ ਨੂੰ ਦਿੱਤੀ ਚੁਣੌਤੀ
ਕੰਬੋਡੀਆ ਦੇ ਪੀਐੱਮ ਨੇ ਅਮਰੀਕਾ ਨੂੰ ਦਿੱਤੀ ਚੁਣੌਤੀ

ਨੋਮ ਪੇਨ  : ਕੰਬੋਡੀਆ ਦੇ ਪ੍ਰਧਾਨ ਮੰਤਰੀ ਹੁਨ ਸੇਨ ਨੇ ਸ਼ੁੱਕਰਵਾਰ ਨੂੰ ਅਮਰੀਕਾ ਅਤੇ