ਅਮਰੀਕਾ ਨੇ ਖੋਲ੍ਹੀ ਭਾਰਤੀਆਂ ਲਈ ਗਲੋਬਲ ਐਂਟਰੀ

By: ਏਬੀਪੀ ਸਾਂਝਾ | | Last Updated: Tuesday, 4 July 2017 2:36 PM
ਅਮਰੀਕਾ ਨੇ ਖੋਲ੍ਹੀ ਭਾਰਤੀਆਂ ਲਈ ਗਲੋਬਲ ਐਂਟਰੀ

ਵਸ਼ਿੰਗਟਨ: ਅਮਰੀਕਾ ਵੱਲੋਂ ਭਾਰਤ ਲਈ ਸ਼ੁਰੂ ਕੀਤੇ ਗਏ ਗਲੋਬਲ ਐਂਟਰੀ ਪ੍ਰੋਗਰਾਮ ‘ਚ ਭਾਰਤ ਨੇ ਆਪਣੀ ਪਹਿਲੀ ਐਂਟਰੀ ਕਰ ਦਿੱਤੀ ਹੈ। ਭਾਰਤ ਵੱਲੋਂ ਇਹ ਐਂਟਰੀ ਅਮਰੀਕਾ ‘ਚ ਭਾਰਤ ਦੇ ਅੰਬੈਸਡਰ ਨਵਤੇਜ ਸਰਨਾ ਨੇ ਕੀਤੀ ਹੈ। ਇਸ ਨਾਲ ਭਾਰਤ ਉਹ 11ਵਾਂ ਦੇਸ਼ ਬਣ ਗਿਆ ਹੈ ਜਿਸ ਦੇ ਬਸ਼ਿੰਦੇ ਕਸਟਮਜ਼ ਤੇ ਬਾਰਡਰ ਪ੍ਰੋਟੈਕਸ਼ਨ ਇਨੀਸ਼ੀਏਟਵ ਲਈ ਨਾਮਜ਼ਦ ਹੋ ਸਕਦੇ ਹਨ।

 

ਇਸ ਦੇ ਨਾਲ ਭਾਰਤ ਤੋਂ ਅਮਰੀਕਾ ਜਾਣ ਵਾਲੇ ਯਾਤਰੀਆਂ ਨੂੰ ਕਾਫੀ ਸਹੂਲਤ ਮਿਲੇਗੀ ਕਿਉਂਕਿ ਇੱਕ ਤਰ੍ਹਾਂ ਪਹਿਲਾਂ ਹੀ ਆਪਣੇ ਸਾਰੇ ਸਬੰਧਤ ਦਸਤਾਵੇਜ਼ਾਂ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਅਮਰੀਕੀ ਅਧਿਕਾਰੀਆਂ ਦਾ ਵੀ ਕਹਿਣਾ ਹੈ ਕਿ ਇਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ। ਉਨ੍ਹਾਂ ਦਾ ਕਹਿਣਾ ਹੈ ਕਿ 10 ਦੇਸ਼ਾਂ ਤੋਂ ਬਾਅਦ ਇਹ ਫਲ਼ੈਗਸ਼ਿੱਪ ਪ੍ਰੋਗਰਾਮ ਭਾਰਤ ਲਈ ਚਲਾਇਆ ਗਿਆ ਹੈ ਤਾਂ ਕਿ ਭਾਰਤੀ ਬਸ਼ਿੰਦਿਆਂ ਨੂੰ ਅਸਾਨੀ ਹੋ ਸਕੇ।

 

ਉਨ੍ਹਾਂ ਕਿਹਾ ਕਿ ਗਲੋਬਰ ਐਂਟਰੀ ਪ੍ਰੋਗਰਾਮ ਨਾਲ ਕੌਮਾਂਤਰੀ ਯਾਤਰੀਆਂ ਦੀ ਯਾਤਰੀ ਹੋਰ ਸੌਖੀ ਤੇ ਸੁਰੱਖਿਅਤ ਹੋ ਜਾਵੇਗੀ। ਲੱਖਾਂ ਦੀ ਗਿਣਤੀ ‘ਚ ਆਉਣ ਵਾਲੇ ਭਾਰਤੀ ਨੂੰ ਇਕ ਸਕੀਮ ਦਾ ਫਾਇਦਾ ਮਿਲੇਗਾ। ਇਸ ਸਮੇਂ ਗਲੋਬਲ ਐਂਟਰੀ ਦਾ ਇਹ ਪ੍ਰੋਗਰਾਮ ਅਮਰੀਕਾ ਦੇ 55 ਏਅਰਪੋਰਟਾਂ ਤੇ 15 ਹੋਰ ਥਾਵਾਂ ‘ਤੇ ਉਪਲਬਧ ਹੈ।

First Published: Tuesday, 4 July 2017 2:19 PM

Related Stories

ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!
ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!

ਤਹਿਰਾਨ: ਈਰਾਨ ਨੇ ਅਮਰੀਕਾ ਦੀ ਚੇਤਾਵਨੀ ਦੇ ਬਾਵਜੂਦ ਮੱਧਮ ਦੂਰੀ ਦੀ ਇਕ ਨਵੀਂ

ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!
ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!

ਦਿੱਲੀ: ਉਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ

ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ
ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ

ਬਰਲਿਨ: ਸੌਰਮੰਡਲ ਵਿਚ ਛੋਟੇ ਗ੍ਰਹਿ ਘੇਰੇ ਵਿਚ ਵਿਗਿਆਨਕਾਂ ਨੇ ਹੱਬਲ ਸਪੇਸ

'ਬਲੂ ਵੇਲ੍ਹ' ਦਾ ਨਵਾਂ ਕਾਰਾ
'ਬਲੂ ਵੇਲ੍ਹ' ਦਾ ਨਵਾਂ ਕਾਰਾ

ਮਾਸਕੋ:17 ਸਾਲ ਦੀ ਲੜਕੀ ਮੌਤ ਦੀ ਖੇਡ ਭਾਵ ਸੁਸਾਈਡ ਗੇਮ ‘ਬਲੂ ਵ੍ਹੇਲ’ ਦੀ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ
ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ ਕੋਰੀਆ ‘ਤੇ

ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ
ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ

ਬੀਜ਼ਿੰਗ: ਚੀਨ ਨੇ ਅੱਜ ਤੋਂ ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ ਨੂੰ ਪਟੜੀਆਂ

ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ
ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ

ਨਿਊਯਾਰਕ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ ਕਿ