ਪੰਜਾਬੀ ਵਕੀਲ ਨੇ ਲਿਆ ਟਰੰਪ ਨਾਲ ਪੰਗਾ

By: ABP SANJHA | | Last Updated: Monday, 12 June 2017 3:52 PM
ਪੰਜਾਬੀ ਵਕੀਲ ਨੇ ਲਿਆ ਟਰੰਪ ਨਾਲ ਪੰਗਾ

ਵਾਸ਼ਿੰਗਟਨ : ਭਾਰਤੀ ਮੂਲ ਦੇ ਅਮਰੀਕਾ ਦੇ ਸਾਬਕਾ ਫੈਡਰਲ ਵਕੀਲ ਪ੍ਰੀਤ ਭਰਾਰਾ ਨੇ ਰਾਸ਼ਟਰਪਤੀ ਡੋਨਲਡ ਟਰੰਪ ਉੱਤੇ ਗੰਭੀਰ ਦੋਸ਼ ਲਗਾਏ ਹਨ। ਭਰਾਰਾ ਦੇ ਅਨੁਸਾਰ ਰੂਸ ਨੇ ਅਮਰੀਕੀ ਚੋਣਾਂ ਵਿੱਚ ਦਖ਼ਲਅੰਦਾਜ਼ੀ ਦੀ ਕੀਤੀ ਹੈ। ਇਸ ਮਾਮਲੇ ਦੇ ਸਬੰਧ ਵਿੱਚ ਉਨ੍ਹਾਂ ਕੋਲ ਪੁਖ਼ਤਾ ਸਬੂਤ ਹਨ ਅਤੇ ਉਨ੍ਹਾਂ ਖ਼ਿਲਾਫ਼ ਕੇਸ ਕੀਤਾ ਜਾ ਸਕਦਾ ਹੈ।

 

 

 

ਭਰਾਰਾ ਨੇ ਦੋਸ਼ ਲਗਾਇਆ ਕਿ ਰਾਸ਼ਟਰਪਤੀ ਵਾਰ ਵਾਰ ਉਨ੍ਹਾਂ ਬਿਨਾਂ ਕਿਸੇ ਕਾਰਨ ਦੇ ਫ਼ੋਨ ਕਰਦੇ ਹਨ। ਯਾਦ ਰਹੇ ਕਿ ਰਾਸ਼ਟਰਪਤੀ ਦਾ ਅਹੁਦੇ ਸੰਭਾਲਣ ਤੋਂ ਬਾਅਦ ਟਰੰਪ ਨੇ ਪ੍ਰੀਤ ਨੂੰ ਅਟਾਰਨੀ ਜਨਰਲ ਦੇ ਅਹੁਦੇ ਤੋਂ ਹਟਾ ਦਿੱਤਾ ਸੀ।ਪ੍ਰੀਤ ਦੇ ਅਨੁਸਾਰ ਓਬਾਮਾ ਨੇ ਸੱਤ ਸਾਲਾਂ ਦੇ ਦੌਰਾਨ ਉਨ੍ਹਾਂ ਨੂੰ ਕਈ ਵਾਰ ਫ਼ੋਨ ਕੀਤੇ ਇੱਥੋਂ ਤੱਕ ਕਿ ਰਾਸ਼ਟਰਪਤੀ ਬਣਨ ਤੋਂ ਬਾਅਦ ਵੀ ਫ਼ੋਨ ਦਾ ਸਿਲਸਿਲਾ ਜਾਰੀ ਰਿਹਾ।

First Published: Monday, 12 June 2017 3:52 PM

Related Stories

ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !
ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !

ਨਵੀਂ ਦਿੱਲੀ: ਭਾਰਤ ਦੇ ਮੋਸਟ ਵਾਂਟਿਡ ਅੱਤਵਾਦੀ ਦਾਊਦ ਇਬਰਾਹਿਮ ਦੀ ਬ੍ਰਿਟਿਸ਼

ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼
ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼

ਨਿਊਯਾਰਕ- ਡਾਕੂਊਮੈਂਟਰੀ ਫਿਲਮ ਮੇਕਰ ਮਾਈਕਲ ਮੂਰੇ ਨੇ ਟੀ ਵੀ ਚੈਨਲ ਉੱਤੇ ਮਜ਼ਾਕੀਆ

ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ
ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ

ਲਾਸ ਏਂਜਲਸ : ਫ੍ਰੈਂਚ ਫਿਲਮ ਡਾਇਰੈਕਟਰ ਰੋਮਨ ਪੋਲੰਸਕੀ ਖਿਲਾਫ 1970 ਤੋਂ ਚੱਲ ਰਹੇ

ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ
ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ

ਨਿਊਯਾਕਰ: ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਦੀਆਂ ਟਿੱਪਣੀਆਂ ਦੇ ਉਲਟ, ਰਾਜ

ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ
ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ

ਨਿਊਟਾਰਕ: ਆਸਕਰ ਵਿੱਚ ਧੁੰਮਾਂ ਪਾਉਣ ਵਾਲੀ ਫਿਲਮ ‘ਲਾ ਲਾ ਲੈਂਡ’ ਦੀ ਅਦਾਕਾਰਾ

ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ
ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ

ਬਾਰਸੀਲੋਨਾ: ਬੀਤੇ ਕੱਲ੍ਹ ਸਪੇਨ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਗੁਰੂ

 ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ
ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ

ਲਾਹੌਰ: ਪਾਕਿਸਤਾਨ ਦੇ ਸਿਖਰਲੇ ਭ੍ਰਿਸ਼ਟਾਚਾਰ ਵਿਰੋਧੀ ਅਦਾਰੇ ਨੇ ਦੇਸ਼ ਦੇ ਸਾਬਕਾ