ਅਮਰੀਕਾ ਵੱਲੋਂ ਪਾਕਿ ਨੂੰ ਸਾਢੇ ਚਾਰ ਹਾਜ਼ਰ ਕਰੋੜ ਦਾ ਗੱਫਾ

By: ਏਬੀਪੀ ਸਾਂਝਾ | | Last Updated: Sunday, 12 November 2017 2:04 PM
ਅਮਰੀਕਾ ਵੱਲੋਂ ਪਾਕਿ ਨੂੰ ਸਾਢੇ ਚਾਰ ਹਾਜ਼ਰ ਕਰੋੜ ਦਾ ਗੱਫਾ

ਵਾਸ਼ਿੰਗਟਨ: ਅਮਰੀਕੀ ਕਾਂਗਰਸ ਨੇ ਪਾਕਿਸਤਾਨ ਨੂੰ 70 ਕਰੋੜ ਡਾਲਰ (ਕਰੀਬ 4.5 ਹਜ਼ਾਰ ਕਰੋੜ ਰੁਪਏ) ਦੀ ਮਦਦ ਦੇਣ ਦੇ ਮਤੇ ਨੂੰ ਪਾਸ ਕਰ ਦਿੱਤਾ ਹੈ। ਪਾਕਿਸਤਾਨ ਨੂੰ ਇਹ ਮਦਦ ਅਫਗਾਨਿਸਤਾਨ ‘ਚ ਚਲਾਈ ਜਾ ਰਹੀ ਅਮਰੀਕੀ ਮੁਹਿੰਮ ‘ਚ ਸਾਥ ਦੇਣ ਲਈ ਦਿੱਤੀ ਜਾਵੇਗੀ। ਅਮਰੀਕੀ ਗਠਬੰਧਨ ਮਦਦ ਕੋਸ਼ (ਸੀਐਸਐਫ) ਇਹ ਪੈਸੇ ਪਾਕਿਸਤਾਨ ਨੂੰ ਦੇਵੇਗਾ। ਪਾਕਿਸਤਾਨੀ ਅਖਬਾਰ ਮੁਤਾਬਰ ਇਹ ਮਦਦ ਪੱਕੀ ਹੋ ਗਈ ਹੈ।

 

ਮੀਡੀਆ ਰਿਪੋਰਟ ‘ਚ ਕਿਹਾ ਗਿਆ ਹੈ ਕਿ ਇਸ ਮਤੇ ਨੂੰ ਉੱਥੇ ਦੀ ਸਦਨ ਤੇ ਸੀਨੇਟ ‘ਚ ਰੱਖਿਆ ਗਿਆ ਸੀ। ਇਸ ਹਫਤੇ ਦੀ ਸ਼ੁਰੂਆਤ ‘ਚ ਇਸ ਨੂੰ ਜਾਰੀ ਕੀਤਾ ਗਿਆ। ਦੋਵਾਂ ਮੁਲਕਾਂ ਦੇ ਸਮਝੌਤੇ ਵਾਲੇ ਮਤੇ ‘ਚ ਵੀ ਇਹ ਸ਼ਾਮਲ ਸੀ। ਅਮਰੀਕਾ ਦੇ ਰੱਖਿਆ ਸੈਕਟਰੀ ਜਿਮ ਮੈਟਿਸ ਵੱਲੋਂ ਇਹ ਦੱਸੇ ਜਾਣ ‘ਤੇ ਕੀ ਪਾਕਿਸਤਾਨ ਨੇ ਆਪਣੇ ਮੁਲਕ ‘ਚ ਹੱਕਾਨੀ ਨੈੱਟਵਰਕ ਤੇ ਲਸ਼ਕਰ-ਏ-ਤੋਇਬਾ ਖਿਲਾਫ ਕਦਮ ਚੁੱਕੇ ਹਨ, ਉਸ ਨੂੰ 35 ਕਰੋੜ ਡਾਲਰ ਤੋਂ ਲੈ ਕੇ 70 ਕਰੋੜ ਡਾਲਰ ਤੱਕ ਦੀ ਮਦਦ ਦਿੱਤੀ ਜਾਵੇਗੀ।

 

ਰਿਪੋਰਟ ‘ਚ ਅਮਰੀਕੀ ਰੱਖਿਆ ਵਿਭਾਗ ਨੂੰ ਗੁਜ਼ਾਰਸ਼ ਕੀਤੀ ਗਈ ਹੈ ਕਿ ਉਹ ਪਾਕਿਸਤਾਨ ਨੂੰ ਦੇਣ ਵਾਲੀ ਮਦਦ ‘ਤੇ ਨਜ਼ਰ ਰੱਖੇ ਤਾਂ ਜੋ ਇਸ ਦਾ ਇਸਤੇਮਾਲ ਅੱਤਵਾਦੀ ਜਥੇਬੰਦੀਆਂ ਦੀ ਮਦਦ ‘ਚ ਨਾ ਹੋ ਜਾਵੇ। ਇਸ ਸਮਝੌਤੇ ‘ਚ ਰਾਜਨੀਤਕ ਤੇ ਧਾਰਮਿਕ ਜਥੇਬੰਦੀਆਂ ਨਾਲ ਧੱਕੇਸ਼ਾਹੀ ‘ਚ ਚਿੰਟਾ ਪ੍ਰਗਟਾਈ ਗਈ ਹੈ। ਇਨ੍ਹਾਂ ‘ਚ ਇਸਾਈ, ਹਿੰਦੂ, ਅਹਿਮਦੀਆ, ਬਲੋਚ, ਸਿੰਧੀ ਤੇ ਹਜਾਰਾ ਭਾਈਚਾਰੇ ਦੇ ਲੋਕ ਸ਼ਾਮਲ ਹਨ।

First Published: Sunday, 12 November 2017 2:04 PM

Related Stories

ਵਿਗਿਆਨੀਆਂ ਦੀ ਚਿਤਾਵਨੀ, 2018 ਵਿੱਚ ਤਬਾਹੀ ਵਾਲੇ ਭੂਚਾਲ
ਵਿਗਿਆਨੀਆਂ ਦੀ ਚਿਤਾਵਨੀ, 2018 ਵਿੱਚ ਤਬਾਹੀ ਵਾਲੇ ਭੂਚਾਲ

ਵਾਸ਼ਿੰਗਟਨ- ਵਿਗਿਆਨੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਦੁਨੀਆ ਵਿੱਚ ਜਲਦੀ-ਜਲਦੀ

ਅੱਲਾ-ਹੂ-ਅਕਬਰ ਦੇ ਨਾਅਰੇ ਲਾਉਣ ਵਾਲੇ ਨੂੰ ਪੁਲਿਸ ਨੇ ਗੋਲੀ ਮਾਰੀ
ਅੱਲਾ-ਹੂ-ਅਕਬਰ ਦੇ ਨਾਅਰੇ ਲਾਉਣ ਵਾਲੇ ਨੂੰ ਪੁਲਿਸ ਨੇ ਗੋਲੀ ਮਾਰੀ

ਲਾ ਜੋਨਕੁਏਰਾ- ਪੁਲਸ ਨੇ ਉਸ ਆਦਮੀ ਨੂੰ ਗੋਲੀ ਮਾਰ ਦਿੱਤੀ, ਜਿਹੜਾ ਸਪੇਨ ਦੀ ਫਰਾਂਸ

ਸੰਯੁਕਤ ਰਾਸ਼ਟਰ 'ਚ ਭਾਰਤੀ ਦੀ ਵੱਡੀ ਜਿੱਤ
ਸੰਯੁਕਤ ਰਾਸ਼ਟਰ 'ਚ ਭਾਰਤੀ ਦੀ ਵੱਡੀ ਜਿੱਤ

ਨਵੀਂ ਦਿੱਲੀ: ਸੰਯੁਕਤ ਰਾਸ਼ਟਰ ‘ਚ ਭਾਰਤ ਨੂੰ ਵੱਡੀ ਜਿੱਤ ਮਿਲੀ ਹੈ। ਭਾਰਤ ਦੇ

ਚੀਨੀ ਫੌਜ ਕੋਲ ਦੁਨੀਆ ਦੇ ਹਰ ਕੋਨੇ 'ਚ ਮਾਰ ਕਰਨ ਵਾਲੀ ਮਜ਼ਾਇਲ
ਚੀਨੀ ਫੌਜ ਕੋਲ ਦੁਨੀਆ ਦੇ ਹਰ ਕੋਨੇ 'ਚ ਮਾਰ ਕਰਨ ਵਾਲੀ ਮਜ਼ਾਇਲ

ਬੀਜ਼ਿੰਗ: ਚੀਨ ਦੀ ਫੌਜ ‘ਚ ਅਗਲੇ ਸਾਲ ਲੰਮੀ ਦੂਰੀ ਵਾਲੀ ਅਜਿਹੀ ਬੈਲਿਸਟਿਕ

ਆਸਟ੍ਰੇਲੀਆ 'ਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ ਖ਼ੈਰ ਨਹੀਂ!
ਆਸਟ੍ਰੇਲੀਆ 'ਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ ਖ਼ੈਰ ਨਹੀਂ!

ਚੰਡੀਗੜ੍ਹ: ਹੁਣ ਆਸਟ੍ਰੇਲੀਆ ਵਿੱਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ

ਡੋਨਾਲਡ ਟਰੰਪ ਦੀ ਇਸ ਹਰਕਤ ਦਾ ਦੁਨੀਆ 'ਚ ਉੱਡ ਰਿਹਾ ਮਜ਼ਾਕ...
ਡੋਨਾਲਡ ਟਰੰਪ ਦੀ ਇਸ ਹਰਕਤ ਦਾ ਦੁਨੀਆ 'ਚ ਉੱਡ ਰਿਹਾ ਮਜ਼ਾਕ...

ਵਾਸ਼ਿੰਗਟਨ,- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀਆਂ ਹਰਕਤਾਂ ਕਾਰਨ ਅਮਰੀਕੀ

ਤਖ਼ਤਾਪਲਟ ਦੇ ਸ਼ੱਕ 'ਚ 51 ਅਧਿਆਪਕ ਗ੍ਰਿਫ਼ਤਾਰ
ਤਖ਼ਤਾਪਲਟ ਦੇ ਸ਼ੱਕ 'ਚ 51 ਅਧਿਆਪਕ ਗ੍ਰਿਫ਼ਤਾਰ

ਇਸਤਾਂਬੁਲ : ਤੁਰਕੀ ‘ਚ 107 ਅਧਿਆਪਕਾਂ ਦੀ ਗਿ੫ਫ਼ਤਾਰੀ ਲਈ ਸੋਮਵਾਰ ਨੂੰ ਵਾਰੰਟ ਜਾਰੀ

ਏਲੀਅਨਜ਼ ਨੂੰ ਭੇਜੇ ਸੰਦੇਸ਼ ਦਾ ਮਿਲੇਗਾ ਜਵਾਬ....
ਏਲੀਅਨਜ਼ ਨੂੰ ਭੇਜੇ ਸੰਦੇਸ਼ ਦਾ ਮਿਲੇਗਾ ਜਵਾਬ....

ਨਿਊਯਾਰਕ- ਵਿਗਿਆਨਕਾਂ ਦੇ ਇਕ ਗਰੁੱਪ ਨੇ ਏਲੀਅਨਸ ਨਾਲ ਸੰਬੰਧ ਸਥਾਪਤ ਕਰਨ ਦੀ ਆਸ