ਵਿਜੈ ਮਾਲਿਆ ਨੂੰ ਦੇਖ ਲੱਗੇ ਚੋਰ-ਚੋਰ ਦੇ ਨਾਅਰੇ..

By: abp sanjha | | Last Updated: Monday, 12 June 2017 3:46 PM
ਵਿਜੈ ਮਾਲਿਆ ਨੂੰ ਦੇਖ ਲੱਗੇ ਚੋਰ-ਚੋਰ ਦੇ ਨਾਅਰੇ..

ਲੰਦਨ: ਭਾਰਤ ਦੇ ਭਗੌੜੇ ਬਿਜ਼ਨੈੱਸ ਮੈਨ ਵਿਜੈ ਮਾਲਿਆ ਐਤਵਾਰ ਨੂੰ ਜਦੋਂ ਇੱਥੇ ਓਵਲ ਮੈਦਾਨ ਭਾਰਤ ਤੇ ਦੱਖਣ ਅਫ਼ਰੀਕਾ ਦੀ ਚੈਂਪੀਅਨਜ਼ ਟਰਾਫ਼ੀ ਮੈਚ ਦੇਖਣ ਪਹੁੰਚ ਰਹੇ ਸਨ ਤਾਂ ਸਟੇਡੀਅਮ ਦੇ ਬਾਹਰ ਹੂਟਿੰਗ ਦਾ ਸਾਹਮਣਾ ਕਰਨਾ ਪਿਆ। ਮੈਚ ਦੇਖਣ ਪਹੁੰਚੇ ਕ੍ਰਿਕਟ ਪ੍ਰੇਮੀਆਂ ਨੇ ਜਦੋਂ ਮੈਦਾਨ ਦੇ ਮੈਨ ਗੇਟ ਵਿੱਚ ਐਂਟਰੀ ਕਰਦੇ ਦੇਖਿਆ ਤਾਂ ਉਹ ਚੋਰ-ਚੋਰ ਚੀਕਣ ਲੱਗੇ। ਮਾਲਿਆ ਉੱਤੋਂ ਬਿਨਾ ਕੁੱਝ ਬੋਲੇ ਮੈਦਾਨ ਵਿੱਚ ਐਂਟਰੀ ਕਰ ਗਏ ਪਰ ਇਸ ਦੌਰਾਨ ਉਨ੍ਹਾਂ ਦੇ ਚਿਹਰੇ ਉੱਤੇ ਗ਼ੁੱਸਾ ਸਾਫ਼ ਝਲਕ ਰਿਹਾ ਸੀ।

 

 

ਮਾਲਿਆ ਜਦੋਂ ਸਟੇਡੀਅਮ ਦੇ ਬਾਹਰ ਸਨ ਤਾਂ ਉਨ੍ਹਾਂ ਨੂੰ ਹੂਟਿੰਗ ਦਾ ਸਾਹਮਣਾ ਕਰਨਾ ਪਿਆ। ਮਾਲਿਆ ਇਸ ਤੋਂ ਪਹਿਲਾਂ ਬਰਘਿੰਮ ਵਿੱਚ ਭਾਰਤ ਪਾਕਿਸਤਾਨ ਦੇ ਮੈਚ ਨੂੰ ਵੀ ਦੇਖਣ ਪਹੁੰਚੇ ਸਨ। ਭਾਰਤੀ ਬੈਂਕਾਂ ਦੇ ਨੌਂ ਹਜ਼ਾਰ ਕਰੋੜ ਰੁਪਏ ਦੇ ਕਰਜ਼ਦਾਰ ਹਨ। ਉਹ 15 ਮਹੀਨੇ ਪਹਿਲਾ ਭਾਰਤ ਛੱਡ ਕੇ ਬ੍ਰਿਟੇਨ ਚਲੇ ਗਏ ਸਨ।

 

 

 

ਮਾਲਿਆ ਹਾਲ ਵਿੱਚ ਇੱਕ ਚੈਰਿਟੀ ਪ੍ਰੋਗਰਾਮ ਵਿੱਚ ਜਦੋਂ ਪਹੁੰਚੇ ਸਨ ਤਾਂ ਉਸ ਪ੍ਰੋਗਰਾਮ ਵਿੱਚ ਮੌਜੂਦ ਕਪਤਾਨ ਵਿਰਾਟ ਅਤੇ ਭਾਰਤੀ ਖਿਲਾੜੀਆਂ ਨੇ ਉਨ੍ਹਾਂ ਤੋਂ ਦੂਰੀ ਬਣਾ ਕੇ ਰੱਖੀ ਸੀ। ਭਾਰਤੀ ਖਿਲਾੜੀ ਕਿਸੇ ਵੀ ਤਰ੍ਹਾਂ ਦੇ ਵਿਵਾਦ ਤੋਂ ਬਚਣ ਦੇ ਲਈ ਸਾਰੇ ਪ੍ਰੋਗਰਾਮ ਤੋਂ ਜਲਦ ਵਾਪਸ ਚੱਲ ਗਏ ਸਨ। ਹੇਠ ਦੇਖੋ ਵੀਡੀਓ..

 

First Published: Monday, 12 June 2017 3:44 PM

Related Stories

ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !
ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !

ਨਵੀਂ ਦਿੱਲੀ: ਭਾਰਤ ਦੇ ਮੋਸਟ ਵਾਂਟਿਡ ਅੱਤਵਾਦੀ ਦਾਊਦ ਇਬਰਾਹਿਮ ਦੀ ਬ੍ਰਿਟਿਸ਼

ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼
ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼

ਨਿਊਯਾਰਕ- ਡਾਕੂਊਮੈਂਟਰੀ ਫਿਲਮ ਮੇਕਰ ਮਾਈਕਲ ਮੂਰੇ ਨੇ ਟੀ ਵੀ ਚੈਨਲ ਉੱਤੇ ਮਜ਼ਾਕੀਆ

ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ
ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ

ਲਾਸ ਏਂਜਲਸ : ਫ੍ਰੈਂਚ ਫਿਲਮ ਡਾਇਰੈਕਟਰ ਰੋਮਨ ਪੋਲੰਸਕੀ ਖਿਲਾਫ 1970 ਤੋਂ ਚੱਲ ਰਹੇ

ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ
ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ

ਨਿਊਯਾਕਰ: ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਦੀਆਂ ਟਿੱਪਣੀਆਂ ਦੇ ਉਲਟ, ਰਾਜ

ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ
ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ

ਨਿਊਟਾਰਕ: ਆਸਕਰ ਵਿੱਚ ਧੁੰਮਾਂ ਪਾਉਣ ਵਾਲੀ ਫਿਲਮ ‘ਲਾ ਲਾ ਲੈਂਡ’ ਦੀ ਅਦਾਕਾਰਾ

ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ
ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ

ਬਾਰਸੀਲੋਨਾ: ਬੀਤੇ ਕੱਲ੍ਹ ਸਪੇਨ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਗੁਰੂ

 ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ
ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ

ਲਾਹੌਰ: ਪਾਕਿਸਤਾਨ ਦੇ ਸਿਖਰਲੇ ਭ੍ਰਿਸ਼ਟਾਚਾਰ ਵਿਰੋਧੀ ਅਦਾਰੇ ਨੇ ਦੇਸ਼ ਦੇ ਸਾਬਕਾ