ਕੈਨੇਡਾ ਦੇ ਰੱਖਿਆ ਮੰਤਰੀ ਦੇ ਭੰਗੜੇ ਨੇ ਸ਼ੋਸ਼ਲ ਮੀਡੀਏ 'ਤੇ ਪਾਈ ਧਮਾਲ, ਦੇਖੋ ਵੀਡੀਓ

By: abp sanjha | | Last Updated: Wednesday, 9 August 2017 9:28 AM
ਕੈਨੇਡਾ ਦੇ ਰੱਖਿਆ ਮੰਤਰੀ ਦੇ ਭੰਗੜੇ ਨੇ ਸ਼ੋਸ਼ਲ ਮੀਡੀਏ 'ਤੇ ਪਾਈ ਧਮਾਲ, ਦੇਖੋ ਵੀਡੀਓ

ਵੈਨਕੂਵਰ: ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਪੰਜਾਬ ਦਾ ਨਾਂ ਕੈਨੇਡਾ ਸਮੇਤ ਹੋਰ ਦੇਸ਼ਾਂ ‘ਚ ਵੀ ਚਮਕਾ ਰਹੇ ਹਨ। ਸਮਾਜਿਕ ਗਤੀਵਿਧੀਆਂ ‘ਚ ਉਹ ਵਧ-ਚੜ੍ਹ ਕੇ ਹਿੱਸਾ ਲੈਂਦੇ ਹਨ।

 

‘ਵੈਨਕੂਵਰ ਪ੍ਰਾਈਡ ਪਰੇਡ’ ‘ਚ ਐਤਵਾਰ ਨੂੰ ਐੱਲ.ਜੀ.ਬੀ.ਟੀ ਭਾਵ ਸਮਲਿੰਗੀ ਭਾਈਚਾਰੇ ਦੇ ਸਮਰਥਨ ‘ਚ ਉਨ੍ਹਾਂ ਨੇ ਸ਼ਿਰਕਤ ਵੀ ਕੀਤੀ ਤੇ ਡਾਂਸ ਵੀ ਕੀਤਾ। ਲੋਕਾਂ ਲਈ ਉਹ ਇੱਕ ਸਰ ਪ੍ਰਾਈਜ਼ ਹੀ ਸਨ।

 

 

ਉਨ੍ਹਾਂ ਪਰੇਡ ‘ਚ ਹਿੱਸਾ ਲਿਆ ਅਤੇ ਇਸ ਭਾਈਚਾਰੇ ਨੂੰ ਮਹਿਸੂਸ ਕਰਵਾਇਆ ਕਿ ਉਹ ਵੀ ਸਮਾਨਤਾ ਰੱਖਦੇ ਹਨ। ਜਨਤਕ ਰੂਪ ‘ਚ ਇਹ ਕੰਮ ਕਰਕੇ ਉਨ੍ਹਾਂ ਨੂੰ ਸੰਦੇਸ਼ ਦਿੱਤਾ ਗਿਆ ਕਿ ਐੱਲ.ਜੀ.ਬੀ.ਟੀ ਨੂੰ ਸਨਮਾਨ ਅਤੇ ਸਮਾਨਤਾ ਦਿੱਤੀ ਜਾਂਦੀ ਹੈ।

 

ਸੰਘ ਨੇ ਕਿਹਾ,”ਸਾਡੇ ਭਾਈਚਾਰੇ ‘ਚ ਉਨ੍ਹਾਂ ਦਾ ਬਹੁਤ ਪ੍ਰਭਾਵ ਹੈ , ਬਹੁਤ ਸਾਰੇ ਲੋਕ ਉਨ੍ਹਾਂ ਨੂੰ ਦੇਖਦੇ ਹਨ। ਜਦ ਲੋਕ ਉਨ੍ਹਾਂ ਨੂੰ ਪਸੰਦ ਕਰ ਰਹੇ ਹਨ ਅਤੇ ਉਹ ਸਾਡੇ ਲਈ ਖੜ੍ਹੇ ਹੋ ਜਾਂਦੇ ਹਨ ਤਾਂ ਹੋਰ ਲੋਕ ਵੀ ਸਮਰਥਨ ਦੇਣ ਲਈ ਵਧੇਰੇ ਸਦਭਾਵਨਾ ਰੱਖਦੇ ਹਨ।’

ਹੇਠ ਦੇਖੋ ਵੀਡੀਉ…

First Published: Wednesday, 9 August 2017 7:18 AM

Related Stories

ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼
ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼

ਨਿਊਯਾਰਕ- ਡਾਕੂਊਮੈਂਟਰੀ ਫਿਲਮ ਮੇਕਰ ਮਾਈਕਲ ਮੂਰੇ ਨੇ ਟੀ ਵੀ ਚੈਨਲ ਉੱਤੇ ਮਜ਼ਾਕੀਆ

ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ
ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ

ਲਾਸ ਏਂਜਲਸ : ਫ੍ਰੈਂਚ ਫਿਲਮ ਡਾਇਰੈਕਟਰ ਰੋਮਨ ਪੋਲੰਸਕੀ ਖਿਲਾਫ 1970 ਤੋਂ ਚੱਲ ਰਹੇ

ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ
ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ

ਨਿਊਯਾਕਰ: ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਦੀਆਂ ਟਿੱਪਣੀਆਂ ਦੇ ਉਲਟ, ਰਾਜ

ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ
ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ

ਨਿਊਟਾਰਕ: ਆਸਕਰ ਵਿੱਚ ਧੁੰਮਾਂ ਪਾਉਣ ਵਾਲੀ ਫਿਲਮ ‘ਲਾ ਲਾ ਲੈਂਡ’ ਦੀ ਅਦਾਕਾਰਾ

ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ
ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ

ਬਾਰਸੀਲੋਨਾ: ਬੀਤੇ ਕੱਲ੍ਹ ਸਪੇਨ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਗੁਰੂ

 ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ
ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ

ਲਾਹੌਰ: ਪਾਕਿਸਤਾਨ ਦੇ ਸਿਖਰਲੇ ਭ੍ਰਿਸ਼ਟਾਚਾਰ ਵਿਰੋਧੀ ਅਦਾਰੇ ਨੇ ਦੇਸ਼ ਦੇ ਸਾਬਕਾ

ਬ੍ਰਿਟੇਨ 'ਚ ਰਾਤੋ ਰਾਤ ਹੀਰੋ ਬਣ ਗਿਆ ਇਹ 12 ਸਾਲਾ ਭਾਰਤੀ ਬੱਚਾ
ਬ੍ਰਿਟੇਨ 'ਚ ਰਾਤੋ ਰਾਤ ਹੀਰੋ ਬਣ ਗਿਆ ਇਹ 12 ਸਾਲਾ ਭਾਰਤੀ ਬੱਚਾ

ਲੰਡਨ, 17 ਅਗਸਤ (ਪੋਸਟ ਬਿਊਰੋ)- ਬ੍ਰਿਟੇਨ ਵਿੱਚ ਇਕ ਟੀ ਵੀ ਪ੍ਰੋਗਰਾਮ ਵਿੱਚ ਸਾਰੇ