ਅਮਰੀਕੀ ਝੰਡੇ 'ਤੇ ਪੇਸ਼ਾਬ ਕਰਨ ਵਾਲੀ ਮੁਟਿਆਰ ਨੂੰ ਧਮਕੀਆਂ

By: ਏਬੀਪੀ ਸਾਂਝਾ | | Last Updated: Friday, 7 July 2017 2:00 PM
ਅਮਰੀਕੀ ਝੰਡੇ 'ਤੇ ਪੇਸ਼ਾਬ ਕਰਨ ਵਾਲੀ ਮੁਟਿਆਰ ਨੂੰ ਧਮਕੀਆਂ

ਵਾਸ਼ਿੰਗਟਨ: ਅਮਰੀਕਾ ਦੇ ਆਜ਼ਾਦੀ ਦਿਹੜੇ ਮੌਕੇ ਉਸ ਦੇ ਝੰਡੇ ‘ਤੇ ਪੇਸ਼ਾਬ ਕਰਦੇ ਹੋਏ ਵੀਡੀਓ ਪੋਸਟ ਕਰਨ ਵਾਲੀ ਔਰਤ ਨੂੰ ਧਮਕੀਆਂ ਮਿਲ ਰਹੀਆਂ ਹਨ। ਐਮਿਲੀ ਲਾਂਸ ਨੂੰ ਬਲਾਤਕਾਰ ਤੇ ਜਾਨ ਤੋਂ ਮਾਰਨ ਦੀਆਂ ਆਨਲਾਈਨ ਧਮਕੀਆਂ ਮਿਲੀਆਂ ਹਨ। ਐਮਿਲੀ ਦਾ ਫੇਸਬੁੱਕ ਅਕਾਊਂਟ ਡਿਲੀਟ ਹੋ ਗਿਆ ਹੈ।

flag-pee

ਉਧਰ ਐਮਿਲੀ ਨੇ ਲੋਕ ਨੂੰ ਅਪੀਲ ਕੀਤੀ ਹੈ ਕਿ ਉਸ ਦੇ ਪਰਿਵਾਰ ਨੂੰ ਨਿਸ਼ਾਨਾ ਨਾ ਬਣਾਇਆ ਜਾਵੇ। ਉਸ ਨੇ ਇੱਕ ਪੋਸਟ ਵਿੱਚ ਕਿਹਾ ਸੀ ਕਿ ਲੋਕ ਉਸ ਦੇ ਪਿਤਾ ਨੂੰ ਨਿਸ਼ਾਨਾ ਬਣਾ ਰਹੇ ਹਨ। ਉਸ ਨੇ ਕਿਹਾ ਹੈ ਕਿ ਅਮਰੀਕਾ ਵਿੱਚ ਵਿਚਾਰਾਂ ਦੀ ਆਜ਼ਾਦੀ ਬਾਰੇ ਬੇਹੱਦ ਮਜ਼ਬੂਤ ਕਾਨੂੰਨਾਂ ਦੀ ਵਜ੍ਹਾ ਕਰਕੇ ਝੰਡੇ ਦਾ ਅਪਮਾਣ ਕਰਨਾ ਅਪਰਾਧ ਨਹੀਂ।

flag-pee-2

ਵੀਡੀਓ ਵਿੱਚ ਐਮਿਲੀ ਲਾਂਸ ਇੱਖ ਟਾਇਲਟ ‘ਤੇ ਖੜ੍ਹੀ ਹੈ ਜਿਸ ‘ਤੇ ਅਮਰੀਕੀ ਝੰਡਾ ਲਿਪੇਟਿਆ ਹੈ। ਉਹ ਇੱਕ ਐਸ ਡਿਵਾਈਸ ਦੀ ਮਦਦ ਨਾਲ ਝੰਡੇ ‘ਤੇ ਪੇਸ਼ਾਬ ਕਰਦੀ ਹੋਈ ਦਿੱਖ ਰਹੀ ਹੈ। ਇਹ ਡਿਵਾਇਸ ਔਰਤਾਂ ਨੂੰ ਖੜ੍ਹੇ ਹੋ ਕੇ ਪੇਸ਼ਾਬ ਕਰਨ ‘ਚ ਮਦਦ ਕਰਦੀ ਹੈ।

 

ਐਮਿਲੀ ਨੇ ਧਮਕੀਆਂ ਦੇਣ ਵਾਲਿਆਂ ਨੂੰ ਕਿਹਾ ਹੈ, “ਤੁਸੀਂ ਲੋਕ ਸਮਝਦੇ ਕਿਉਂ ਨਹੀਂ? ਤੁਸੀਂ ਆਪਣੀ ਆਜ਼ਾਦੀ ਦਾ ਜਸ਼ਨ ਮਨਾ ਰਹੇ ਹੋ। ਅਜਿਹਾ ਹੀ ਕਰਨ ਲਈ ਤੁਸੀਂ ਮੇਰੀ ਅਲੋਚਨਾ ਕਰ ਰਹੇ ਹੋ। ਤੁਸੀਂ ਦੋਵਾਂ ਥਾਵਾਂ ‘ਤੇ ਸਹੀ ਨਹੀਂ ਹੋ ਸਕਦੇ।”

First Published: Friday, 7 July 2017 2:00 PM

Related Stories

ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!
ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!

ਤਹਿਰਾਨ: ਈਰਾਨ ਨੇ ਅਮਰੀਕਾ ਦੀ ਚੇਤਾਵਨੀ ਦੇ ਬਾਵਜੂਦ ਮੱਧਮ ਦੂਰੀ ਦੀ ਇਕ ਨਵੀਂ

ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!
ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!

ਦਿੱਲੀ: ਉਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ

ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ
ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ

ਬਰਲਿਨ: ਸੌਰਮੰਡਲ ਵਿਚ ਛੋਟੇ ਗ੍ਰਹਿ ਘੇਰੇ ਵਿਚ ਵਿਗਿਆਨਕਾਂ ਨੇ ਹੱਬਲ ਸਪੇਸ

'ਬਲੂ ਵੇਲ੍ਹ' ਦਾ ਨਵਾਂ ਕਾਰਾ
'ਬਲੂ ਵੇਲ੍ਹ' ਦਾ ਨਵਾਂ ਕਾਰਾ

ਮਾਸਕੋ:17 ਸਾਲ ਦੀ ਲੜਕੀ ਮੌਤ ਦੀ ਖੇਡ ਭਾਵ ਸੁਸਾਈਡ ਗੇਮ ‘ਬਲੂ ਵ੍ਹੇਲ’ ਦੀ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ
ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ ਕੋਰੀਆ ‘ਤੇ

ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ
ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ

ਬੀਜ਼ਿੰਗ: ਚੀਨ ਨੇ ਅੱਜ ਤੋਂ ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ ਨੂੰ ਪਟੜੀਆਂ

ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ
ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ

ਨਿਊਯਾਰਕ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ ਕਿ